Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਸਰਕਾਰ ਦੀ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ, ਖਰੜ ਵਿੱਚ ਵਿਧਾਇਕ ਅਨਮੋਲ ਗਗਨ ਮਾਨ ਦੀ ਹਾਜ਼ਰੀ ‘ਚ ਲਾਈਵ ਕਾਸਟ

25 ਜਨਵਰੀ, 2026 07:53 PM

ਖਰੜ (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਕਲ੍ਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰਸਮੀ ਸ਼ੁਰੂਆਤ ਕਰਨ ਮੌਕੇ, ਖਰੜ ਸਥਿਤ ਐਮ ਐਲ ਏ ਦਫ਼ਤਰ, ਸੈਕਟਰ 125 (ਸੰਨੀ ਇਨਕਲੇਵ) ਵਿੱਚ ਵੱਡੀ ਡਿਜ਼ਿਟਲ ਸਕਰੀਨ ਰਾਹੀਂ ਸਮਾਗਮ ਦੀ ਲਾਈਵ ਕਾਸਟ ਕੀਤੀ ਗਈ।

ਸਮਾਗਮ ਦੌਰਾਨ ਸੀਨੀਅਰ ਆਗੂਆਂ, ਸਥਾਨਕ ਆਗੂਆਂ, ਵਰਕਰਾਂ ਅਤੇ ਆਮ ਨਾਗਰਿਕਾਂ ਦੀ ਵੱਡੀ ਗਿਣਤੀ ਸ਼ਾਮਿਲ ਹੋਈ, ਜੋ ਇਸ ਲੋਕ-ਹਿਤੈਸ਼ੀ ਯੋਜਨਾ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਉਤਸ਼ਾਹ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦੀ ਸੀ।

ਸਮਾਗਮ ਦੌਰਾਨ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੀ ਵਿਸ਼ੇਸ਼ ਹਾਜ਼ਰੀ ਰਹੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਤੱਕ ਮਾਮਲੇ ਪਹੁੰਚਾਉਣ ਦਾ ਭਰੋਸਾ ਦਿੱਤਾ।

ਆਪਣੇ ਸੰਬੋਧਨ ਵਿੱਚ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਹਰ ਨਾਗਰਿਕ ਦੀ ਚਿੰਤਾ ਨੂੰ ਮਾਂ ਵਾਂਗ ਸਮਝਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਲਈ ਨਹੀਂ, ਸੇਵਾ ਲਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ।

ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਇਹ ਸਿਹਤ ਸੁਰੱਖਿਆ ਯੋਜਨਾ ਪੰਜਾਬ ਨੂੰ ਸਿਹਤਮੰਦ, ਮਜ਼ਬੂਤ ਅਤੇ ਸਮਾਜਿਕ ਸੁਰੱਖਿਆ ਨਾਲ ਲੈਸ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ।

ਇਸ ਮੌਕੇ ਅੰਜੂ ਚੰਦਰ – ਪ੍ਰਧਾਨ, ਮਿਊਂਸਿਪਲ ਕੌਂਸਲ ਖਰੜ
ਸੁਖਵਿੰਦਰ ਸਿੰਘ ਬਿੱਟੂ – ਚੇਅਰਮੈਨ, ਮਾਰਕੀਟ ਕਮੇਟੀ ਖਰੜ,
ਵਿਕਾਸ ਮੋਹਨ – ਪੀ.ਏ. ਐਮ.ਐਲ.ਏ, ਰਘੁਬੀਰ ਸਿੰਘ ਮੋਦੀ – ਦਫ਼ਤਰ ਇੰਚਾਰਜ, ਨਵਦੀਪ ਸਿੰਘ ਸੈਣੀ – ਸੰਗਠਨ ਇੰਚਾਰਜ
ਬਲਜੀਤ ਸਿੰਘ – ਮੀਡੀਆ ਇੰਚਾਰਜ, ਹਰਪ੍ਰੀਤ ਕੌਰ – ਹਲਕਾ ਕੋਆਰਡੀਨੇਟਰ, ਮਹਿਲਾ ਵਿੰਗ, ਰਿਤਿਕਾ ਭਾਰਦਵਾਜ – ਹਲਕਾ ਕੋਆਰਡੀਨੇਟਰ, ਨਸ਼ਾ ਮੁਕਤੀ ਮੋਰਚਾ, ਨਤਾਸ਼ਾ ਜੋਸ਼ੀ
ਦਲਜੀਤ ਸਿੰਘ – ਬਲਾਕ ਪ੍ਰਧਾਨ ਤੋਂ ਇਲਾਵਾ ਅਨੇਕਾਂ ਪਤਵੰਤੇ ਹਾਜ਼ਰ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ