Tuesday, April 28, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ! MLA ਨੇ ਵੰਡੇ ਕਰਜ਼-ਮੁਆਫ਼ੀ ਦੇ ਸਰਟੀਫ਼ਿਕੇਟ

17 ਜੁਲਾਈ, 2025 04:57 PM

ਮਹਿਲ ਕਲਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣਾ ਚੋਣੀ ਵਾਅਦਾ ਪੂਰਾ ਕਰਦਿਆਂ ਰਾਜ ਭਰ ਦੇ 4727 ਲਾਭਪਾਤਰੀਆਂ ਦੇ 67.84 ਕਰੋੜ ਰੁਪਏ ਦੇ ਕਰਜ਼ੇ ਮਾਫ ਕਰ ਦਿੱਤੇ ਹਨ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਐੱਸ.ਸੀ. ਵਿੰਗ ਦੇ ਸੂਬਾ ਚੇਅਰਮੈਨ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਆਪਣੇ ਪਿੰਡ ਪੰਡੋਰੀ ਵਿਖੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੰਡਣ ਮੌਕੇ ਦਿੱਤੀ।

ਉਨ੍ਹਾਂ ਨੇ ਰਮਨਦੀਪ ਸਿੰਘ (ਭੋਤਨਾ), ਰਣਜੀਤ ਸਿੰਘ (ਨਰਾਇਣਗੜ੍ਹ ਸੋਹੀਆ), ਭੁਪਿੰਦਰ ਸਿੰਘ (ਕਲਾਲਮਾਜਰਾ), ਸੁਖਵਿੰਦਰ ਸਿੰਘ (ਭੋਤਨਾ) ਅਤੇ ਕੁਲਦੀਪ ਸਿੰਘ (ਸਹਿਜੜਾ) ਨੂੰ ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਜਾਰੀ ਕਰਜ਼ਾ ਮੁਆਫ਼ੀ ਸਰਟੀਫਿਕੇਟ ਸੌਂਪੇ। ਪੰਡੋਰੀ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿਚ ਲਗਭਗ 30 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 31 ਮਾਰਚ 2020 ਤੋਂ ਪਹਿਲਾਂ ਐੱਸ.ਸੀ. ਭਾਈਚਾਰੇ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਲਏ ਸਾਰੇ ਕਰਜ਼ੇ ਮਾਫ ਕਰ ਦਿੱਤੇ ਗਏ ਹਨ ਕਿਉਂਕਿ ਕੋਰੋਨਾ ਦੌਰਾਨ ਪੈਦਾਂ ਹੋਈਆਂ ਮੁਸ਼ਕਿਲਾਂ ਕਾਰਨ ਲੋਕ ਕਰਜ਼ਾ ਅਦਾ ਕਰਨ ਤੋਂ ਅਸਮਰਥ ਰਹੇ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿੰਡਾਂ ਨੂੰ ਖੁਸ਼ਹਾਲ ਤੇ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਸਰਕਾਰ ਦੇ ਯਤਨਾਂ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।

ਇਸ ਮੌਕੇ ਨਾਇਬ ਤਹਿਸੀਲਦਾਰ ਪਵਨ ਕੁਮਾਰ, ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰਦਾਸ ਬਾਵਾ, ਮੁੱਖ ਸਲਾਹਕਾਰ ਦਵਿੰਦਰ ਸਿੰਘ ਧਨੋਆ ਕੁਤਬਾ, ਬਲਾਕ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਸਹਿਜੜਾ, ਹਰਗਨਪ੍ਰੀਤ ਸਿੰਘ ਗਾਗੇਵਾਲ, ਗੁਰਪ੍ਰੀਤ ਸਿੰਘ ਗੋਪੀ, ਜੱਗਾ ਸਿੰਘ ਕੁਤਬਾ, ਸੋਸ਼ਲ ਮੀਡੀਆ ਇੰਚਾਰਜ ਜਸਪ੍ਰੀਤ ਸਿੰਘ ਅਤੇ ਹੋਰ ਵਰਕਰ ਤੇ ਆਗੂ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ