Friday, July 31, 2026
BREAKING
ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਪੰਜਾਬ

ਪੰਜਾਬ ਸਰਕਾਰ ਨੇ ਭੀਖ ਮੰਗਵਾਉਣ ਵਾਲਿਆਂ ਦੇ ਚੁੰਗਲ ਤੋਂ ਛੁਡਵਾਏ 700 ਤੋਂ ਵੱਧ ਬੱਚੇ

03 ਨਵੰਬਰ, 2025 05:25 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰਾਜੈਕਟ ਜੀਵਨਜੋਤ ਤੇ ਜੀਵਨਜੋਤ 2.0 ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰਾਜੈਕਟ ਜੀਵਨਜੋਤ ਜੁਲਾਈ 2024 ਤੋਂ ਪੰਜਾਬ ਭਰ ’ਚ ਲਾਗੂ ਕੀਤਾ ਗਿਆ, ਜੋ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ ’ਤੇ ਕੇਂਦ੍ਰਿਤ ਹੈ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਤੇ ਦਸਤਾਵੇਜ਼ਾਂ ਦੀ ਉਪਲਬਧਤਾ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਪੁਨਰਵਾਸ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਨੁੱਖੀ ਸਮੱਗਲਿੰਗ ਤੇ ਸੰਗਠਿਤ ਭੀਖ ਮੰਗਣ ਵਾਲੇ ਰੈਕੇਟਾਂ ਨੂੰ ਰੋਕਣ ਲਈ ਸਰਕਾਰ ਨੇ ਪ੍ਰਾਜੈਕਟ ਜੀਵਨਜੋਤ 2.0 ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਤਹਿਤ ਬਚਾਏ ਗਏ ਬੱਚਿਆਂ ਤੇ ਉਨ੍ਹਾਂ ਨਾਲ ਆਉਣ ਵਾਲੇ ਬਾਲਗਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਲਈ ਡੀ. ਐੱਨ. ਏ. ਟੈਸਟ ਕੀਤੇ ਜਾਂਦੇ ਹਨ। ਜੇ ਡੀ. ਐੱਨ. ਏ. ਨਤੀਜੇ ਮੇਲ ਨਹੀਂ ਖਾਂਦੇ ਤਾਂ ਅਪਰਾਧੀਆਂ ਵਿਰੁੱਧ ਐੱਫ. ਆਈ. ਆਰ. ਦਰਜ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ