Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਪੰਜਾਬ ਸਰਕਾਰ ਨੇ ਸੂਬੇ 'ਚ ਲਾਈ ਵੱਡੀ ਪਾਬੰਦੀ! ਭਲਕੇ ਤੋਂ ਕਿਸਾਨ ਹੋ ਜਾਣ ALERT, ਇਨ੍ਹਾਂ ਸ਼ਰਤਾਂ ਸਣੇ...

11 ਨਵੰਬਰ, 2025 05:22 PM

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਦਰਅਸਲ ਭਲਕੇ ਮਤਲਬ ਕਿ 12 ਨਵੰਬਰ ਤੋਂ ਪੰਜਾਬ ਸਰਕਾਰ ਨੇ ਬੋਗਸ ਖ਼ਰੀਦ ਦੇ ਡਰੋਂ ਝੋਨੇ ਦੀ ਖੁੱਲ੍ਹੀ ਖ਼ਰੀਦ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਝੋਨੇ ਦੀ ਖ਼ਰੀਦ ਲਈ ਕਈ ਸ਼ਰਤਾਂ ਲਾ ਦਿੱਤੀਆਂ ਹਨ। ਇਸ ਬਾਰੇ ਖ਼ੁਰਾਕ ਅਤੇ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਇਨ੍ਹਾਂ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਸੂਬੇ 'ਚ 12 ਨਵੰਬਰ ਤੋਂ ਖ਼ਰੀਦ ਕੇਂਦਰਾਂ 'ਚ ਝੋਨੇ ਦੀ ਖ਼ਰੀਦ ਸਿਰਫ ਡਿਪਟੀ ਕਮਿਸ਼ਨਰਾਂ ਦੀ ਅਗਾਊਂ ਮਨਜ਼ੂਰੀ ਨਾਲ ਹੀ ਹੋਵੇਗੀ।

ਮੰਡੀਆਂ 'ਚ ਖ਼ਰੀਦ ਹੁਣ ਫੋਟੋਗ੍ਰਾਫੀ ਨਾਲ ਹੋਵੇਗੀ। 12 ਨਵੰਬਰ ਤੋਂ ਝੋਨੇ ਦੀ ਖ਼ਰੀਦ ਮੌਕੇ ਕਿਸਾਨ, ਖ਼ਰੀਦ ਏਜੰਸੀ ਦੇ ਇੰਸਪੈਕਟਰ ਅਤੇ ਮੰਡੀ ਬੋਰਡ ਦੇ ਸੁਪਰਵਾਈਜ਼ਰ ਦੀ ਫ਼ਸਲ ਦੀ ਢੇਰੀ ਕੋਲ ਗਰੁੱਪ ਫੋਟੋ ਲਾਜ਼ਮੀ ਕਰਾਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਰਕਾਰ ਵਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਸ਼ੱਕ ਹੈ ਕਿ ਗੁਆਂਢੀ ਸੂਬਿਆਂ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਨੂੰ ਵੇਚਿਆ ਜਾ ਰਿਹਾ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਝੋਨੇ ਦੀ ਖ਼ਰੀਦ 'ਚ ਹੋ ਰਹੇ ਫਰਜ਼ਵਾੜੇ 'ਤੇ ਰੋਕ ਲੱਗੇਗੀ। ਇਹ ਵੀ ਦੱਸ ਦੇਈਏ ਕਿ ਸੂਬੇ 'ਚ ਝੋਨੇ ਦੀ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੋਈ ਸੀ ਪਰ ਮੰਡੀਆਂ 'ਚ ਫ਼ਸਲ ਹੜ੍ਹਾਂ ਕਾਰਨ ਅਕਤੂਬਰ 'ਚ ਆਉਣੀ ਸ਼ੁਰੂ ਹੋਈ ਸੀ। ਹੁਣ ਤੱਕ ਮੰਡੀਆਂ 'ਚ 149.31 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਮੰਡੀਆਂ 'ਚ ਕੁੱਲ 155 ਲੱਖ ਮੀਟ੍ਰਿਕ ਟਨ ਫ਼ਸਲ ਆਉਣ ਦੀ ਸੰਭਾਵਨਾ ਹੈ। ਵਿਭਾਗ ਦੇ ਮੁਤਾਬਕ 12 ਨਵੰਬਰ ਤੋਂ ਝੋਨੇ ਦੀ ਖ਼ਰੀਦ ਦਾ ਮਾਮਲਾ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਲਿਆਂਦਾ ਜਾਵੇਗਾ ਤਾਂ ਡਿਪਟੀ ਕਮਿਸ਼ਨਰ ਤੁਰੰਤ ਐੱਸ. ਡੀ. ਐੱਮ. ਜਾਂ ਕਾਰਜਕਾਰੀ ਮੈਜਿਸਟ੍ਰੇਟ ਰੈਂਕ ਦੇ ਅਧਿਕਾਰੀ ਨੂੰ ਮੰਡੀ 'ਚ ਭੇਜੇਗਾ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ