Thursday, September 24, 2026
BREAKING
ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ  2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

24 ਸਤੰਬਰ, 2026 06:47 PM

ਤਰਨਤਾਰਨ : ਤਰਨ ਤਾਰਨ ਦੇ ਸਰਹੱਦੀ ਇਲਾਕੇ 'ਚ ਪੁਲਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਕਲਸ ਕੋਲ ਖੇਮਕਰਨ ਪੁਲਸ ਨੇ ਡਰੋਨ ਸਮੇਤ ਵਿਦੇਸ਼ੀ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਪੁਲਸ ਅਨੁਸਾਰ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦੇ 4 ਵਿਦੇਸ਼ੀ ਜਿਗਾਨਾ ਪਿਸਤੌਲ, 8 ਮੈਗਜ਼ੀਨ ਅਤੇ 10 ਜ਼ਿੰਦਾ ਰੌਂਦ ਸ਼ਾਮਲ ਹਨ। ਇਹ ਪਿਸਤੌਲ ਤੁਰਕੀ ਅਤੇ ਚੀਨ ਦੇ ਬਣੇ ਹੋਏ ਦੱਸੇ ਜਾ ਰਹੇ ਹਨ।

ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਸਰਹੱਦ 'ਚ ਸੁੱਟੀ ਗਈ ਸੀ। ਇਹ ਕਾਰਵਾਈ ਬੀਐਸਐਫ ਦੀ 148 ਬਟਾਲੀਅਨ ਦੀ ਮੌਜੂਦਗੀ ਵਿੱਚ ਥਾਣਾ ਖੇਮਕਰਨ ਪੁਲਸ ਵੱਲੋਂ ਕੀਤੀ ਗਈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਥਿਆਰਾਂ ਦੀ ਇਹ ਖੇਪ ਕਿਸ ਨੇ ਮੰਗਵਾਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ

ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ