Wednesday, June 17, 2026
BREAKING
ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ  ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ  ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ ਦੋ ਵੱਡੀਆਂ ਗਲੋਬਲ ਖ਼ਬਰਾਂ ਨੇ ਸ਼ੇਅਰ ਬਾਜ਼ਾਰਾਂ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ ਕੈਬ ਡਰਾਈਵਰਾਂ ਦਾ ਚੰਡੀਗੜ੍ਹ ਪੁਲਸ ਨਾਲ ਪਿਆ ਪੰਗਾ! ਯੂਨੀਅਨ ਪ੍ਰਧਾਨ ਨੂੰ ਲਿਆ ਹਿਰਾਸਤ 'ਚ ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਪੰਜਾਬ

ਪੰਜਾਬ: ਸਹੇਲੀ ਨੇ ਅੱਧੀ ਰਾਤ ਨੂੰ ਮਿਲਣ ਆਏ ਆਸ਼ਿਕ ਦੇ ਮਾਰਿਆ ਚਾਕੂ!

16 ਜੂਨ, 2026 06:15 PM

ਲੁਧਿਆਣਾ : ਮਹਾਨਗਰ ਵਿਚ ਦੇਰ ਰਾਤ ਇਕ PG 'ਚ ਪ੍ਰੇਮ ਪ੍ਰਸੰਗ ਦੇ ਚਲਦਿਆਂ ਖੂਨੀ ਖੇਡ ਖੇਡੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਆਪਣੀ ਗਰਲਫ਼ਰੈਂਡ ਨਾਲ ਮਿਲਣ ਪਹੁੰਚੇ ਇਕ ਨੌਜਵਾਨ 'ਤੇ ਤੇਜ਼ਧਾਰ ਚਾਕੂ ਨਾਲ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦੀ ਕੋਸ਼ਿਸ਼ ਕੀਤੀ ਗਈ। ਜ਼ਖ਼ਮੀ ਨੌਜਵਾਨ ਨੂੰ ਬੇਹੱਦ ਗੰਭੀਰ ਹਾਲਤ ਵਿਚ ਸੀ. ਐੱਮ. ਸੀ. ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ। 

ਪੁਲਸ ਨੂੰ ਦਿੱਤੇ ਬਿਆਨਆਂ ਵਿਚ ਸ਼ਿਕਾਇਤਕਰਤਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ 12 ਜੂਨ ਦੀ ਰਾਤ ਨੂੰ ਤਕਰੀਬਨ 11.30 ਵਜੇ ਉਸ ਦਾ ਦੋਸਤ ਮਨਪ੍ਰੀਤ ਸਿੰਘ ਆਪਣੀ ਗਰਲਫ਼ਰੈਂਡ ਨਾਲ ਮਿਲਣ ਪੀ. ਜੀ. ਵਿਚ ਗਿਆ ਸੀ ਤੇ ਉਹ ਆਪਣੇ ਦੂਜੇ ਦੋਸਤ ਨਾਲ ਬਾਹਰ ਉਸ ਦਾ ਇੰਤਜ਼ਾਰ ਕਰ ਰਿਹਾ ਸੀ। ਥੋੜ੍ਹੀ ਦੇਰ ਬਾਅਦ ਹੀ ਅੰਦਰੋਂ ਮਨਪ੍ਰੀਤ ਦੇ ਚੀਕਣ ਦੀਆਂ ਆਵਾਜ਼ਾਂ ਆਉਣ ਲੱਗ ਪਈਆਂ। ਜਦੋਂ ਦੋਹਾਂ ਦੋਸਤਾਂ ਨੇ ਅੰਦਰ ਜਜਾ ਕੇ ਵੇਖਿਆ ਤਾਂ ਮਨਪ੍ਰੀਤ ਸਿੰਘ ਪੌੜੀਆਂ ਲਾਗੇ ਖ਼ੂਨੀ ਹਾਲਤ ਵਿਚ ਜ਼ਮੀਨ 'ਤੇ ਡਿੱਗਿਆ ਤੜਫ਼ ਰਿਹਾ ਸੀ ਤੇ ਉਸ ਦੀ ਗਰਲਫ਼ਰੈਂਡ ਕੋਲ ਖੜ੍ਹੀ ਸੀ। 

ਮਨਪ੍ਰੀਤ ਸਿੰਘ ਨੇ ਆਪਣੇ ਦੋਸਤਾਂ ਨੂੰ ਦੱਸਿਆ ਕਿ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਚਾਕੂ ਮਾਰਿਆ ਗਿਆ ਹੈ। ਦੋਸਤਾਂ ਨੇ ਬਿਨਾਂ ਸਮਾਂ ਗਵਾਏ ਮਨਪ੍ਰੀਤ ਨੂੰ ਗੰਭੀਰ ਹਾਲਤ ਵਿਚ ਸੀ. ਐੱਮ. ਸੀ. ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਮੁਲਜ਼ਮ ਲੜਕੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ 

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ 

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ 

ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ 

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ

ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ