Wednesday, September 23, 2026
BREAKING
ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਲਈ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ 'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

ਪੰਜਾਬ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

23 ਸਤੰਬਰ, 2026 06:21 PM
 
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ 2026 ਦਾ ਆਯੋਜਨ ਤਰਨਤਾਰਨ ਪੁਲਿਸ ਲਾਈਨ ਦੇ ਐਥਲੈਟਿਕ ਟਰੈਕ ਵਿਖੇ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ ਓਪਨ ਮੈਨਜ਼ ਅਤੇ ਅੰਡਰ-23 ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਐਥਲੈਟਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ।
 
ਡੈਕਾਥਲਾਨ ਦੇ ਮੈਨਜ਼ ਮੁਕਾਬਲੇ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਲੁਧਿਆਣਾ ਦੇ ਪ੍ਰਹਿਲਾਦ ਨੇ 3880 ਅੰਕ ਹਾਸਲ ਕਰਕੇ ਪਹਿਲਾ ਸਥਾਨ, ਜਦਕਿ ਫਿਰੋਜ਼ਪੁਰ ਦੇ ਵਰਿੰਦਰ ਸਿੰਘ ਨੇ 3877 ਅੰਕਾਂ ਨਾਲ ਦੂਜਾ ਸਥਾਨ ਅਤੇ ਉਭਰਦੇ ਐਥਲੀਟ ਅਭਿਜੀਤ ਸਿੰਘ ਸੁਨਾਮ ਨੇ 3400 ਅੰਕ ਹਾਸਲ ਕਰਦਿਆਂ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ।
ਅਭਿਜੀਤ ਸਿੰਘ ਦੀ ਇਸ ਪ੍ਰਾਪਤੀ ਨਾਲ ਸੁਨਾਮ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਡੈਕਾਥਲਾਨ ਵਰਗੇ ਬਹੁਪੱਖੀ ਐਥਲੈਟਿਕ ਮੁਕਾਬਲੇ ਵਿੱਚ ਸਥਾਨ ਹਾਸਲ ਕਰਨਾ ਖਿਡਾਰੀ ਦੀ ਲਗਾਤਾਰ ਮਿਹਨਤ, ਅਭਿਆਸ ਅਤੇ ਖੇਡ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ।
 
ਅਭਿਜੀਤ ਸਿੰਘ ਨੇ ਦੱਸਿਆ ਕਿ ਉਸਦਾ ਅਗਲਾ ਟੀਚਾ ਇੰਟਰ-ਕਾਲਜ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਬਿਹਤਰ ਪ੍ਰਦਰਸ਼ਨ ਕਰਨਾ ਹੈ। ਇਸ ਤੋਂ ਇਲਾਵਾ ਉਹ ਆਲ ਇੰਡੀਆ ਇੰਟਰ-ਯੂਨੀਵਰਸਿਟੀ ਮੁਕਾਬਲਿਆਂ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੀ ਆਪਣੀ ਖੇਡ ਵਿੱਚ ਹੋਰ ਸੁਧਾਰ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਮਿਹਨਤ ਕਰੇਗਾ। ਉਹਨਾਂ ਕਿਹਾ ਕਿ ਸੂਬਾ ਪੱਧਰੀ ਮੁਕਾਬਲੇ ਵਿੱਚ ਮਿਲਿਆ ਇਹ ਤਜਰਬਾ ਉਹਨਾਂ ਲਈ ਅੱਗੇ ਵਧਣ ਲਈ ਪ੍ਰੇਰਣਾ ਦਾ ਕੰਮ ਕਰੇਗਾ। ਉਸਦਾ ਉਦੇਸ਼ ਆਉਣ ਵਾਲੇ ਮੁਕਾਬਲਿਆਂ ਵਿੱਚ ਆਪਣੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਂਦਿਆਂ ਉੱਚ ਪੱਧਰ ’ਤੇ ਪੰਜਾਬ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰਨਾ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਲਈ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਲਈ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ

ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ