Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਪੰਜਾਬ

ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ

25 ਸਤੰਬਰ, 2026 07:15 PM

ਚੰਡੀਗੜ੍ਹ : ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਸਵੇਰੇ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਧਮਕੀ ਭਰੀ ਈ-ਮੇਲ ਹਾਈਕੋਰਟ ਦੇ ਰਜਿਸਟਰਾਰ ਦੀ ਅਧਿਕਾਰਤ ਮੇਲ ਆਈ.ਡੀ. 'ਤੇ ਭੇਜੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਹਾਈਕੋਰਟ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਸਾਵਧਾਨੀ ਵਜੋਂ ਵਕੀਲਾਂ ਅਤੇ ਸਟਾਫ ਦੇ ਦਾਖਲੇ 'ਤੇ ਅਸਥਾਈ ਰੋਕ ਲਗਾ ਦਿੱਤੀ ਗਈ ਹੈ। ਮੌਕੇ 'ਤੇ ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਵੱਲੋਂ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਹਾਈਕੋਰਟ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਫਿਲਹਾਲ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਬੰਧੀ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ