Thursday, September 03, 2026
BREAKING
ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਹਰਿਆਣਾ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

05 ਜੁਲਾਈ, 2026 04:57 PM

ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਦੇ ਸੈਕਟਰ-27 ਸਥਿਤ ਇਕ ਮਕਾਨ 'ਚ ਦਿਨਦਿਹਾੜੇ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਨਿਤੀਸ਼ ਹਾਂਡਾ ਦੇ ਘਰੋਂ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਹੋ ਗਏ। ਸ਼ਿਕਾਇਤ ਦੇ ਆਧਾਰ 'ਤੇ ਚੰਡੀ ਮੰਦਰ ਥਾਣਾ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਤੀਸ਼ ਹਾਂਡਾ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ ਕਰੀਬ 8.30 ਵਜੇ ਕੋਰਟ ਲਈ ਘਰੋਂ ਨਿਕਲੇ ਸਨ।

ਦੁਪਹਿਰ ਕਰੀਬ 1 ਵਜੇ ਵਾਪਸ ਆਉਣ 'ਤੇ ਮੇਟ ਗੇਟ ਦਾ ਤਾਲਾ ਟੁੱਟਿਆ ਮਿਲਿਆ। ਘਰ ਦੇ ਅੰਦਰ ਸਾਰੇ ਕਮਰਿਆਂ ਦਾ ਸਾਮਾਨ ਬਿਖਰਿਆ ਹੋਇਆ ਸੀ ਅਤੇ ਅਲਮਾਰੀਆਂ ਦੇ ਲਾਕਰ ਖੁੱਲ੍ਹੇ ਪਏ ਸਨ। ਚੋਰ ਨਕਦੀ ਅਤੇ ਕੀਮਤੀ ਗਹਿਣੇ ਲੈ ਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਘਰ ਦਾ ਦੂਜਾ ਪ੍ਰਵੇਸ਼ ਦੁਆਰ ਅੰਦਰੋਂ ਅਲਮਾਰੀ ਲਗਾ ਕੇ ਬੰਦ ਕੀਤਾ ਗਇਆ ਸੀ, ਜਿਸ ਤੋਂ ਖ਼ਦਸ਼ਾ ਹੈ ਕਿ ਦੋਸ਼ੀ ਨੂੰ ਘਰ ਦੀ ਬਨਾਵਟ ਅਤੇ ਅੰਦਰੂਨੀ  ਵਿਵਸਥਾ ਦੀ ਪਹਿਲਾਂ ਤੋਂ ਜਾਣਕਾਰੀ ਸੀ। 

ਸ਼ਿਕਾਇਤ ਅਨੁਸਾਰ, ਚੋਰ ਕਰੀਬ 1.40 ਲੱਖ ਰੁਪਏ ਨਕਦ, ਭਗਵਾਨ ਗਣੇਸ਼ ਦਾ ਸੋਨੇ ਦਾ ਲਾਕੇਟ, ਤਿੰਨ ਚਾਂਦੀ ਦੇ ਸਿੱਕੇ, ਕਰੀਬ 2 ਤੋਲੇ ਦੀ ਸੋਨੇ ਦੀ ਚੈਨ ਅਤੇ ਹੋਰ ਸੋਨੇ ਦੇ ਗਹਿਣੇ ਚੋਰੀ ਕਰ ਕੇ ਲੈ ਗਿਆ। ਚੋਰੀ ਕੀਤੀ ਗਈ ਜਾਇਦਾਦ ਦੀ ਕੁੱਲ ਕੀਮਤ 5 ਲੱਖ ਰੁਪਏ ਤੋਂ ਵੱਧ ਦੱਸੀ ਗਈ ਹੈ। ਪੀੜਤ ਨੇ ਆਪਣੀ ਸਾਬਕਾ ਘਰੇਲੂ ਨੌਕਰਾਣੀ ਅਤੇ ਉਸ ਦੇ ਪਰਿਵਾਰ 'ਤੇ ਸ਼ੱਕ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨੌਕਰਾਣੀ ਹਾਲ ਹੀ 'ਚ ਕੰਮ ਛੱਡ ਗਈ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਆਪਣੇ ਪਤੀ ਅਤੇ ਬੱਚਿਆਂ ਨੂੰ ਵੀ ਘਰ ਲੈ ਕੇ ਆਉਂਦੀ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ