Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਣਗੇ 10 ਨਵੇਂ ਜੱਜ

04 ਜੁਲਾਈ, 2025 04:24 PM

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਦੇ ਰੂਪ ਵਿਚ 10 ਨਿਆਇਕ ਅਧਿਕਾਰੀਆਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਆਇਕ ਅਧਿਕਾਰੀ ਵੀਰੇਂਦਰ ਅਗਰਵਾਲ, ਮਨਦੀਪ ਪੰਨੂ, ਪ੍ਰਮੋਦ ਗੋਇਲ, ਸ਼ਾਲਿਨੀ ਸਿੰਘ ਨਾਗਪਾਲ, ਅਮਰਿੰਦਰ ਸਿੰਘ ਗਰੇਵਾਲ, ਸੁਭਾਸ਼ ਮਹਿਲਾ, ਸੂਰਿਆ ਪ੍ਰਤਾਪ ਸਿੰਘ, ਰੁਪਿੰਦਰਜੀਤ ਚਹਿਲ, ਆਰਾਧਨਾ ਸਾਹਨੀ ਅਤੇ ਯਸ਼ਵੀਰ ਸਿੰਘ ਰਾਠੌਰ ਹਨ।

ਦੇਸ਼ ਦੇ ਚੀਫ ਜਸਟਿਸ (ਸੀ. ਜੇ. ਆਈ.) ਬੀ. ਆਰ. ਗਵਈ ਦੀ ਪ੍ਰਧਾਨਗੀ ਵਾਲੇ ਕਾਲੇਜੀਅਮ ਨੇ 1 ਅਤੇ 2 ਜੁਲਾਈ ਨੂੰ ਹੋਈ ਆਪਣੀ ਬੈਠਕ ਵਿਚ ਦਿੱਲੀ ਹਾਈ ਕੋਰਟ ਦੇ ਜੱਜ ਦੇ ਰੂਪ ਵਿਚ ਸ਼ੈਲ ਜੈਨ, ਮਧੂ ਜੈਨ ਅਤੇ ਵਿਨੋਦ ਕੁਮਾਰ ਦੇ ਨਾਵਾਂ ਨੂੰ ਵੀ ਮਨਜ਼ੂਰੀ ਦਿੱਤੀ। ਕਾਲੇਜੀਅਮ ਨੇ ਤੇਲੰਗਾਨਾ ਹਾਈ ਕੋਰਟ ਦੇ ਜੱਜ ਦੇ ਰੂਪ ਵਿਚ 4 ਵਕੀਲਾਂ ਦੇ ਨਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਹ ਵਕੀਲ ਹਨ ਗੌਸ ਮੀਰਾ ਮੋਹਿਊਦੀਨ, ਚਲਪਤੀ ਰਾਓ ਸੁੱਡਾਲਾ, ਵਾਕੀਤੀ ਰਾਮਕ੍ਰਿਸ਼ਨ ਰੈੱਡੀ ਅਤੇ ਗਾਦੀ ਪ੍ਰਵੀਨ ਕੁਮਾਰ। ਕਾਲੇਜੀਅਮ ਨੇ ਰਾਜਸਥਾਨ ਹਾਈ ਕੋਰਟ ਦੇ ਜੱਜ ਦੇ ਰੂਪ ਵਿਚ ਇਕ ਨਿਆਇਕ ਅਧਿਕਾਰੀ ਅਤੇ ਇਕ ਵਕੀਲ ਦੇ ਨਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ