Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਅਤੇ ਬਲਾਚੌਰ ਦਾ ਕੀਤਾ ਅਚਨਚੇਤ ਦੌਰਾ

10 ਦਸੰਬਰ, 2025 04:28 PM

ਨਵਾਂ ਸ਼ਹਿਰ/ਬਾਲਾਚੌਰ (ਮਨੋਰੰਜਨ ਕਾਲੀਆ) : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦੀ ਜ਼ਮੀਨੀ ਹਕੀਕਤ ਜਾਨਣ ਲਈ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਅਤੇ ਬਲਾਚੌਰ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲਾਂ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਦਿੱਤੀਆਂ ਜਾਂਦੀਆਂ  ਸਿਹਤ  ਸਹੂਲਤਾਂ ਦਾ ਜਾਇਜ਼ਾ ਲਿਆ।

ਆਪਣੇ ਦੌਰੇ ਦੌਰਾਨ, ਵਾਈਸ ਚੇਅਰਮੈਨ ਵਿੱਕੀ ਘਨੌਰ ਵੱਲੋਂ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਖਾਸ ਤੌਰ 'ਤੇ ਗੱਲਬਾਤ ਕਰਕੇ ਉਨ੍ਹਾਂ ਤੋਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।  ਵਾਈਸ ਚੇਅਰਮੈਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ  ਹਰ ਮਰੀਜ਼ ਨੂੰ ਬਿਹਤਰ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  
 
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ  ਕਿਹਾ ਕਿ ਰਾਜ ਦੇ ਵਸਨੀਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਿਹਤ ਖੇਤਰ ਵਿਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਦੌਰਾ ਸਰਕਾਰੀ ਹਸਪਤਾਲਾਂ ਵਿਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਮੀਖਿਆ ਦੇ ਮੱਦੇਨਜਰ ਕੀਤਾ ਗਿਆ ਹੈ ਤਾਂ ਜੋ ਅੱਗੋਂ ਤੋਂ ਹੋਰ ਲੋੜੀਂਦੇ ਸੁਧਾਰ ਅਮਲ ਵਿਚ ਲਿਆਂਦੇ ਜਾ ਸਕਣ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਮੁਫ਼ਤ ਦਵਾਈਆਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 
 
ਵਾਈਸ ਚੇਅਰਮੈਨ ਨੇ ਕਿਹਾ ਕਿ ਇਹ ਅਚਨਚੇਤ ਦੌਰੇ ਸਿਹਤ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਜ਼ਰੂਰੀ ਹਨ। ਜੇਕਰ ਕਿਸੇ ਵੀ ਪੱਧਰ 'ਤੇ ਕੋਈ ਕਮੀ ਪਾਈ ਜਾਂਦੀ ਹੈ, ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇਗਾ। 
 
ਵਾਈਸ ਚੇਅਰਮੈਨ ਨੇ ਅੰਤ ਵਿੱਚ ਸਿਹਤ ਅਧਿਕਾਰੀਆਂ ਨੂੰ  ਹਦਾਇਤ ਕੀਤੀ ਕਿ ਉਹ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਮਰੀਜ਼ਾਂ ਦੀ ਸਹੂਲਤ ਲਈ ਹਮੇਸ਼ਾ ਤਿਆਰ ਰਹਿਣ। 
 
ਇਸ ਮੌਕੇ ਉਨ੍ਹਾਂ ਨਾਲ ਐਸ.ਐਮ.ਓ. ਡਾਕਟਰ ਸਤਵਿੰਦਰ ਪਾਲ ਸਿੰਘ, ਡੀ.ਐਮ.ਸੀ. ਡਾ. ਹਰਪ੍ਰੀਤ ਸਿੰਘ, ਬਲਾਚੌਰ ਹਸਪਤਾਲ ਵਿਖੇ ਡਾ. ਜਤਿੰਦਰ ਪਾਲ ਸਿੰਘ, ਮੈਡੀਕਲ ਅਫਸਰ ਨਵਦੀਪ ਕੌਰ ਸਮੇਤ ਹੋਰ ਸਟਾਫ ਹਾਜ਼ਰ ਸੀ।
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ