Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ’ਚ ਕਾਨੂੰਨ-ਵਿਵਸਥਾ ਬਾਰੇ ਵਿਰੋਧੀ ਧਿਰ ਦੇ ਝੂਠ ਦਾ ਕ੍ਰਾਈਮ ਰਿਕਾਰਡਜ਼ ਬਿਊਰੋ ਨੇ ਕੀਤਾ ਪਰਦਾਫ਼ਾਸ਼ : ਧਾਲੀਵਾਲ

04 ਜਨਵਰੀ, 2026 01:35 PM

ਜਲੰਧਰ/ਚੰਡੀਗੜ੍ਹ -'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਕਾਂਗਰਸ, ਅਕਾਲੀ ਦਲ, ਭਾਜਪਾ ਸਮੇਤ ਹੋਰ ਵਿਰੋਧੀ ਪਾਰਟੀਆਂ ਵੱਲੋਂ ਫ਼ੈਲਾਏ ਜਾ ਰਹੇ ਭਰਮ ਅਤੇ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੇ ਸਰਬਪੱਖੀ ਵਿਕਾਸ, ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਦੀ ਅਸਲ ਤਸਵੀਰ ਨੂੰ ਨਜ਼ਰਅੰਦਾਜ਼ ਕਰਕੇ ਸਿਆਸੀ ਲਾਹਾ ਲੈਣ ਲਈ ਉਸ ਨੂੰ ਧੁੰਦਲਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ’ਚ ਕਾਨੂੰਨ-ਵਿਵਸਥਾ ਮਜ਼ਬੂਤ ਹੈ ਅਤੇ ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਹ ਭਾਜਪਾ ਸ਼ਾਸਿਤ ਹਰਿਆਣਾ ਨਾਲੋਂ ਵੀ ਬਿਹਤਰ ਹੈ। ਪੰਜਾਬ ਦਾ ਅਪਰਾਧ ਗ੍ਰਾਫ਼ ਦੇਸ਼ ਦੇ ਕਈ ਸੂਬਿਆਂ ਦੇ ਮੁਕਾਬਲੇ ਲਗਭਗ ਅੱਧੇ ਤੋਂ ਵੀ ਘੱਟ ਹੈ।

ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦੇ ਹੱਥਾਂ ਵਿਚ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਪ੍ਰਿਯਤਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਮਜ਼ਬੂਤ ਹੋਈ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸਾਵਧਾਨ ਰਹਿਣ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼