Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ ਸਭ ਤੋਂ ਗਰਮ

17 ਮਈ, 2026 05:44 PM

ਪੰਜਾਬ ’ਚ ਗਰਮੀ ਨੇ ਕਹਿਰ ਵਰਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਦਿਨ ਦੇ ਸਮੇਂ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਰਿਹਾ ਹੈ, ਉੱਥੇ ਹੀ ਰਾਤ ਨੂੰ ਤਪਸ਼ ਨਾਲ ਬੁਰਾ ਹਾਲ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਲੂ ਚੱਲਣ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ, ਜਿਸ ਨਾਲ ਗਰਮੀ ਹੋਰ ਵੀ ਤੀਬਰ ਹੋਣ ਦੀ ਸੰਭਾਵਨਾ ਹੈ। ਪੰਜਾਬ ’ਚ ਵਧਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬੀਤੇ ਦਿਨ ਫ਼ਰੀਦਕੋਟ ਅਤੇ ਬਠਿੰਡਾ ਸੂਬੇ ਦੇ ਸਭ ਤੋਂ ਗਰਮ ਜ਼ਿਲ੍ਹੇ ਰਹੇ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤਪਦੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 18 ਮਈ ਤੋਂ ਪੰਜਾਬ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ, ਜੋ 22 ਮਈ ਤੱਕ ਜਾਰੀ ਰਹੇਗੀ। ਇਸ ਦੌਰਾਨ ਵਿਭਾਗ ਵੱਲੋਂ ਪੀਲਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ। ਉੱਧਰ 23 ਮਈ ਨੂੰ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਪ੍ਰਭਾਵ ਨਾਲ ਪੰਜਾਬ ਵਿੱਚ ਦੋ ਦਿਨ ਤੱਕ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਦੌਰਾਨ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ