Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਪੰਜਾਬ ’ਚ ਹੜ੍ਹਾਂ ਕਾਰਨ ਵਿਗੜੇ ਹਾਲਾਤ, 1044 ਪਿੰਡ ਤਬਾਹ, ਸਰਕਾਰ ਨੇ ਕੀਤਾ ਫੰਡ ਦਾ ਐਲਾਨ

02 ਸਤੰਬਰ, 2025 05:34 PM

ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਵਿਚ ਹੜ੍ਹ ਕਾਰਨ ਹਾਲਾਤ ਪੂਰੀ ਤਰ੍ਹਾਂ ਵਿਗੜ ਚੁੱਕੇ ਹਨ। ਮਾਝਾ ਅਤੇ ਦੋਆਬਾ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋ ਗਈ ਹੈ। ਹੁਸ਼ਿਆਰਪੁਰ ਵਿਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਜਾਨ ਚਲੀ ਗਈ ਹੈ, ਜਿਸ ਵਿਚ 4 ਲੋਕਾਂ ਦੀ ਮੌਤ ਘਰ ਦੀ ਛੱਤ ਡਿੱਗਣ ਕਾਰਨ ਹੋਈ ਹੈ, ਜਦੋਂ ਕਿ 3 ਹੋਰ ਲਗਾਤਾਰ ਮੀਂਹ ਕਾਰਨ ਆਏ ਹੜ੍ਹ ਦੇ ਪਾਣੀ ਵਿਚ ਡੁੱਬ ਗਏ। ਇਸ ਤ੍ਰਾਸਦੀ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਤੁਰੰਤ ਆਰਥਿਕ ਮਦਦ ਦਾ ਐਲਾਨ ਕੀਤਾ ਹੈ।

ਹੜ੍ਹ ਕਾਰਨ 1 ਅਗਸਤ ਤੋਂ 1 ਸਤੰਬਰ ਤੱਕ ਕੁੱਲ 36 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹੜ੍ਹਾਂ ਕਾਰਨ ਅੰਮ੍ਰਿਤਸਰ ’ਚ 3, ਬਰਨਾਲਾ ’ਚ 3, ਬਠਿੰਡਾ ’ਚ 1, ਗੁਰਦਾਸਪੁਰ ’ਚ 1, ਹੁਸ਼ਿਆਰਪੁਰ ’ਚ 7, ਲੁਧਿਆਣਾ ’ਚ 3, ਮਾਨਸਾ ’ਚ 3, ਪਠਾਨਕੋਟ ’ਚ 6, ਪਟਿਆਲਾ ’ਚ 1, ਰੋਪੜ ’ਚ 3, ਐੱਸ. ਏ. ਐੱਸ. ਨਗਰ ’ਚ 1 ਅਤੇ ਸੰਗਰੂਰ ’ਚ 1 ਵਿਅਕਤੀ ਦੀ ਮੌਤ ਹੋ ਗਈ। ਪਠਾਨਕੋਟ ’ਚ 3 ਵਿਅਕਤੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਇਸ ਸਮੇਂ ਪੰਜਾਬ ਦੇ 12 ਜ਼ਿਲੇ ਹੜ੍ਹ ਦੀ ਮਾਰ ਹੇਠ ਹਨ। ਜਿਨ੍ਹਾਂ ਵਿਚ ਅੰਮ੍ਰਿਤਸਰ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਪਠਾਨਕੋਟ ਅਤੇ ਐੱਸ. ਏ. ਐੱਸ. ਨਗਰ ਸ਼ਾਮਲ ਹਨ। ਹੜ੍ਹ ਨੇ ਪੰਜਾਬ ਦੇ 1044 ਪਿੰਡਾਂ ਨੂੰ ਬਰਬਾਦ ਕਰ ਦਿੱਤਾ ਹੈ। ਅੰਮ੍ਰਿਤਸਰ ਦੇ 88, ਬਰਨਾਲਾ ਦੇ 24, ਫਾਜ਼ਿਲਕਾ ਦੇ 72, ਿਫਰੋਜ਼ਪੁਰ ਦੇ 76, ਗੁਰਦਾਸਪੁਰ ਦੇ 321, ਹੁਸ਼ਿਆਰਪੁਰ ਦੇ 94, ਜਲੰਧਰ ਦੇ 55, ਕਪੂਰਥਲਾ ਦੇ 115, ਮਾਨਸਾ ਦੇ 77, ਮੋਗਾ ਦੇ 39, ਪਠਾਨਕੋਟ ਦੇ 82 ਪਿੰਡ ਸ਼ਾਮਲ ਹਨ।

ਮਾਝਾ ਅਤੇ ਦੋਆਬਾ ਤੋਂ ਬਾਅਦ ਹੁਣ ਘੱਗਰ ਰਾਹੀਂ ਮਾਲਵਾ ਖੇਤਰ ਵਿਚ ਹੜ੍ਹ ਤਬਾਹੀ ਮਚਾਉਣ ਦੀ ਤਿਆਰੀ ਕਰ ਰਿਹਾ ਹੈ। ਸੁਖਨਾ ਝੀਲ ਦੇ ਫਲੱਡ ਗੇਟ ਤੀਜੀ ਵਾਰ ਖੋਲ੍ਹ ਦਿੱਤੇ ਗਏ। ਦੂਜੇ ਪਾਸੇ, ਸ਼ਿਵਾਲਿਕ ਪਹਾੜੀਆਂ ਅਤੇ ਚੰਡੀਗੜ੍ਹ ਵਿਚ ਪੈ ਰਹੇ ਮੋਹਲੇਧਾਰ ਮੀਂਹ ਨੇ ਘੱਗਰ ਵਿਚ 26 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਭੇਜ ਦਿੱਤਾ ਹੈ, ਜਿਸ ਕਾਰਨ ਘੱਗਰ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ।

ਪਟਿਆਲਾ ਜ਼ਿਲੇ ਦੇ ਘਨੌਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਲਾਛੜੂ ਕਲਾਂ ਵਿਚ ਸਥਿਤੀ ਬੇਹੱਦ ਨਾਜ਼ੁਕ ਹੈ। ਘੱਗਰ ਦੇ ਕਮਜ਼ੋਰ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ 3 ਟਰਾਲੀਆਂ ਵਿਚ 300 ਤੋਂ ਵੱਧ ਮਿੱਟੀ ਦੀਆਂ ਬੋਰੀਆਂ ਮੌਕੇ ’ਤੇ ਭੇਜੀਆਂ ਗਈਆਂ ਹਨ। ਇਸੇ ਤਰ੍ਹਾਂ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਰਾਮਨਗਰ ਬੈਰੀਅਰ ਨੇੜੇ ਘੱਗਰ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 3 ਇੰਚ ਹੇਠਾਂ ਹੈ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਇਲਾਕਿਆਂ ਵਿਚ ਦਹਿਸ਼ਤ ਦਾ ਮਾਹੌਲ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ