Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ ਭਵਿੱਖਬਾਣੀ

17 ਜੂਨ, 2026 06:16 PM

ਚੰਡੀਗੜ੍ਹ/ਜਲੰਧਰ : ਪੰਜਾਬ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਹੋਣ ਦੇ ਬਾਵਜੂਦ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਨਹੀਂ ਮਿਲ ਰਹੀ। ਸਾਰਾ ਦਿਨ ਤੇਜ਼ ਧੁੱਪ ਅਤੇ ਨਮੀ ਭਰੇ ਮੌਸਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ 17 ਅਤੇ 19-20 ਜੂਨ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਕਈ ਥਾਈਂ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਦੋਂ ਕਿ 18 ਜੂਨ ਨੂੰ ਮੌਸਮ ਸਾਧਾਰਨ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਿਹਾ, ਜਦੋਂ ਕਿ ਹਰਿਆਣਾ ਦੇ ਕੁਝ ਸਥਾਨਾਂ ’ਤੇ ਹਲਕਾ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹਨੇਰੀ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀਆਂ ਸਰਗਰਮੀਆਂ ਕਾਰਨ ਤਾਪਮਾਨ ਵਿਚ ਹੋਰ ਕਮੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਫ਼ਰੀਦਕੋਟ ਵਿਚ ਦਰਜ ਕੀਤਾ ਗਿਆ ਜਦੋਂ ਕਿ ਹਰਿਆਣਾ ਵਿਚ ਸਭ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਬੋਪਾਨੀ ਵਿਚ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24.2 ਡਿਗਰੀ ਸੈਲਸੀਅਸ ਰਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ