Monday, August 10, 2026
BREAKING
ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ ਡਿਪੋਰਟ ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ ਭਾਰਤੀਆਂ ਨੂੰ ਵੱਡਾ ਝਟਕਾ ! H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ ਸੀਤਾਰਮਨ CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

ਪੰਜਾਬ

ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

10 ਅਗਸਤ, 2026 05:30 PM

ਜ਼ੀਰਕਪੁਰ : ਬਲਟਾਣਾ ’ਚ 10ਵੀਂ ਦੀ 16 ਸਾਲਾ ਵਿਦਿਆਰਥਣ ਨਾਲ ਸਕੂਲ ਜਾਂਦੇ ਸਮੇਂ ਦੋ ਦਿਨ ਲਗਾਤਾਰ ਅਗਵਾ ਕਰ ਕੇ ਸਮੂਹਿਕ ਜ਼ਬਰ-ਜ਼ਨਾਹ ਕੀਤਾ ਗਿਆ। ਪੁਲਸ ਕੋਲ ਦਰਜ ਬਿਆਨ ਮੁਤਾਬਕ ਪਹਿਲੇ ਦਿਨ ਵਾਪਰੀ ਘਟਨਾ ਤੋਂ ਬਾਅਦ ਨਾਬਾਲਗਾ ਨੂੰ ਕਿਸੇ ਕੋਲ ਜ਼ਿਕਰ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਕਾਰਨ ਉਹ ਡਰਦੇ ਮਾਰੇ ਪਰਿਵਾਰ ਨੂੰ ਕੁਝ ਨਹੀਂ ਦੱਸ ਸਕੀ।

ਅਗਲੀ ਸਵੇਰ ਸਕੂਲ ਲਈ ਨਿਕਲਣ ’ਤੇ ਉਸ ਨੂੰ ਮੁੜ ਅਗਵਾ ਕਰ ਲਿਆ ਗਿਆ ਤੇ ਸ਼ਾਮ ਨੂੰ ਅਰਧ-ਬੇਹੋਸ਼ੀ ਦੀ ਹਾਲਤ ’ਚ ਬਲਟਾਣਾ ਖੇਤਰ ’ਚ ਛੱਡ ਦਿੱਤਾ ਗਿਆ। ਰਾਹਗੀਰਾਂ ਦੀ ਮਦਦ ਨਾਲ ਹੋਸ਼ ’ਚ ਆਉਣ ਮਗਰੋਂ ਉਸ ਨੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਮਾਮਲਾ ਪੁਲਸ ਤੱਕ ਪਹੁੰਚਿਆ। ਪੁਲਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ

ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ

ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ

ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ

ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ‘ਧੀਆਂ ਦਾ ਤੀਜ ਤਿਉਹਾਰ’ ਉਤਸ਼ਾਹ ਨਾਲ ਮਨਾਇਆ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ‘ਧੀਆਂ ਦਾ ਤੀਜ ਤਿਉਹਾਰ’ ਉਤਸ਼ਾਹ ਨਾਲ ਮਨਾਇਆ

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ