Sunday, May 31, 2026
BREAKING
ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

31 ਮਈ, 2026 06:54 PM

ਭਾਰਤ-ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਕਈ ਪਿੰਡਾਂ ਵਿੱਚ ਵੱਡੀ ਤਬਾਹੀ ਮਚਾਈ ਸੀ। ਬਲਾਕ ਨਰੋਟ ਜੈਮਲ ਸਿੰਘ ਦੇ ਅਨੇਕਾਂ ਪਿੰਡ ਹੜ੍ਹ ਦੇ ਪਾਣੀ ਦੀ ਲਪੇਟ ਵਿੱਚ ਆ ਗਏ ਸਨ। ਇਸ ਦੌਰਾਨ ਫਸਲਾਂ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ, ਜਿਸ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਹੜ੍ਹਾਂ ਤੋਂ ਬਾਅਦ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਰਾਵੀ ਕੰਢੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਨਵੇਂ ਸੁਰੱਖਿਆ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਸਨ। ਸਰਹੱਦੀ ਪਿੰਡ ਕੋਹਲੀਆਂ ਦਾ ਅੱਡਾ ਅਤੇ ਦਰਿਆ ਕਿਨਾਰੇ ਵਸਦਾ ਪਿੰਡ ਪੰਮਾ ਹੜ੍ਹਾਂ ਦੀ ਲਪੇਟ ਵਿੱਚ ਆਏ ਸਨ ਤਾਂ ਸਰਕਾਰ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਧੁੱਸੀ ਬੰਨ੍ਹ ਦਾ ਕੰਮ ਜਲਦੀ ਮੁਕੰਮਲ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਪਿੰਡਾਂ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ। ਹਾਲਾਂਕਿ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਧੁੱਸੀ ਬੰਨ੍ਹ ਦਾ ਕੰਮ ਸਿਰਫ਼ ਦੋ ਮਹੀਨੇ ਹੀ ਚੱਲਿਆ ਅਤੇ ਉਸ ਤੋਂ ਬਾਅਦ ਇੱਕ ਕੱਚਾ ਬੰਨ੍ਹ ਬਣਾ ਕੇ ਕੰਮ ਅਧੂਰਾ ਛੱਡ ਦਿੱਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਕਈ ਥਾਵਾਂ 'ਤੇ ਬੰਨ੍ਹਾਂ ਦੀ ਮੁਰੰਮਤ ਅਤੇ ਮਜ਼ਬੂਤੀ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋ ਸਕਿਆ।

ਹੁਣ ਇੱਕ ਵਾਰ ਫਿਰ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ, ਜਿਸ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੂੰ ਡਰ ਹੈ ਕਿ ਜੇਕਰ ਰਾਵੀ ਦਰਿਆ ਵਿੱਚ ਮੁੜ ਪਾਣੀ ਦਾ ਪੱਧਰ ਵਧਿਆ ਤਾਂ ਪਿਛਲੇ ਸਾਲ ਵਰਗੇ ਹਾਲਾਤ ਦੁਬਾਰਾ ਪੈਦਾ ਹੋ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਧੁੱਸੀ ਬੰਨ ਦਾ ਕੰਮ ਅਧੂਰਾ ਹੋਣ ਕਾਰਨ ਇਲਾਕੇ ਦੇ ਕਰੀਬ 40 ਪਿੰਡਾਂ 'ਤੇ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹਾਂ ਦੇ ਸੀਜ਼ਨ ਤੋਂ ਪਹਿਲਾਂ ਧੁੱਸੀ ਬੰਨ੍ਹਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਜਾਨ-ਮਾਲ, ਫਸਲਾਂ ਅਤੇ ਸੰਪਤੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ