Tuesday, March 10, 2026
BREAKING
ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਐਕਸੀਅਨ ਜੋਨੀ ਗਰਗ ਨੇ ਆਪਣਾ ਅਹੁਦਾ ਸੰਭਾਲਿਆ, ਸਟਾਫ ਵੱਲੋਂ ਉਹਨਾਂ ਦਾ ਕੀਤਾ ਗਿਆ ਸਵਾਗਤ ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਪੁਲਿਸ ਲਾਠੀਚਾਰਜ ਅਤੇ ਦਸਤਾਰਾਂ ਦੀ ਬੇਅਦਬੀ ਮਾਮਲੇ ’ਤੇ ਧਾਮੀ ਵੱਲੋਂ ਤਿੱਖੀ ਪ੍ਰਤੀਕਿਰਿਆ PPS ਨਾਭਾ ਦੀ ਹੋਣਹਾਰ ਵਿਦਿਆਰਥਣ ਅਨੰਨਿਆ ਸ਼ਰਮਾ ਨੇ UPSC 'ਚ ਗੱਡਿਆ ਝੰਡਾ, ਦੇਸ਼ ਭਰ 'ਚੋਂ ਹਾਸਲ ਕੀਤਾ 13ਵਾਂ ਰੈਂਕ ਗੜ੍ਹਸ਼ੰਕਰ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ, ਸੁਖਬੀਰ ਬਾਦਲ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ ਵਿਧਾਨ ਸਭਾ 'ਚ ਗੂੰਜੀ CM ਮਾਨ ਦੀ ਗਰਜ: ‘ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ, ਸਿਹਤ ਸਹੂਲਤਾਂ 'ਚ ਕੈਨੇਡਾ ਨੂੰ ਵੀ ਮਾਤ’ ਪੰਜਾਬ 'ਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਦਿਖਾਏ ਤੇਵਰ, ਅੰਮ੍ਰਿਤਸਰ 'ਚ ਪਾਰਾ 30 ਡਿਗਰੀ ਤੋਂ ਪਾਰ ਪੰਜਾਬ ਬਜਟ ਧਮਾਕਾ: ਸਿਹਤ ਤੇ ਸਿੱਖਿਆ ਲਈ ਖੋਲ੍ਹਿਆ ਖ਼ਜ਼ਾਨਾ, 'ਆਮ ਆਦਮੀ ਕਲੀਨਿਕਾਂ' ਦਾ ਹੋਵੇਗਾ ਵਿਸਤਾਰ, ਔਰਤਾਂ ਨੂੰ ਮਿਲੇਗਾ ਮਾਸਿਕ ਭੱਤਾ

ਪੰਜਾਬ

ਪੰਜਾਬ : 56 ਸਾਲਾਂ ਦਾ ਰਿਕਾਰਡ ਟੁੱਟਿਆ, 1970 ਤੋਂ ਬਾਅਦ ਦਾ ਹਾਈਐਸਟ ਤਾਪਮਾਨ

08 ਮਾਰਚ, 2026 08:37 PM

ਲੁਧਿਆਣਾ : ਲੁਧਿਆਣਾ ਵਿਚ ਇਨ੍ਹਾਂ ਦਿਨਾਂ ਵਿਚ ਪੈ ਰਹੀ ‘ਗਰਮੀ ਨੇ ਸ਼ਹਿਰ ਵਾਸੀਆਂ ਦੇ ਵੱਟ ਕੱਢ ਕੇ ਰੱਖੇ ਹੋਏ ਨੇ’। ਮਾਰਚ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿਚ ਹਾਲਾਤ ਇਹ ਬਣੇ ਹੋਏ ਹਨ ਕਿ ਮਈ ਅਤੇ ਜੂਨ ਵਰਗੀ ਭਿਆਨਕ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਗਿਆਨੀਆਂ ਦੇ ਮੁਤਾਬਕ ਗਰਮੀ ਦੇ ਹਾਈਐਸਟ ਰਿਕਾਰਡ ਨੇ ਪਿਛਲੇ 56 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਤੇ ਮੌਜੂਦਾ ਸਮੇਂ ਦੌਰਾਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਗਰਮੀ ਦੇ ਸਤਾਏ ਲੋਕ ਹੁਣ ਤੋਂ ਹੀ ਹਾਫ ਸਲੀਵ ਸ਼ਰਟਾਂ ਪਹਿਨਣ ਸਮੇਤ ਏ.ਸੀ .ਅਤੇ ਪੱਖੇ ਚਲਾ ਕੇ ਗਰਮੀ ਅਤੇ ਹੁੰਮ ਤੋਂ ਰਾਹਤ ਪਾਉਣ ਦੇ ਯਤਨਾਂ ਵਿਚ ਜੁਟੇ ਹੋਏ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਤਾਇਨਾਤ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਲੁਧਿਆਣਾ ਵਿਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ, ਜਦੋਂਕਿ ਘੱਟੋ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਲੁਧਿਆਣਾ ਵਿਚ ਦਰਜ ਕੀਤਾ ਗਿਆ 1970 ਤੋਂ ਬਾਅਦ ਦਾ ਹਾਈਐਸਟ ਤਾਪਮਾਨ ਹੈ। ਡਾ.ਕਿੰਗਰਾ ਨੇ ਦੱਸਿਆ ਕਿ ਹਾਲ ਦੀ ਘੜੀ ਆਉਣ ਵਾਲੇ ਦਿਨਾਂ ਵਿਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ ਵਿਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰਵਾਸੀਆਂ ਨੂੰ ਗਰਮੀ ਹੋਰ ਵੀ ਸਤਾਏਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਐਕਸੀਅਨ ਜੋਨੀ ਗਰਗ ਨੇ ਆਪਣਾ ਅਹੁਦਾ ਸੰਭਾਲਿਆ, ਸਟਾਫ ਵੱਲੋਂ ਉਹਨਾਂ ਦਾ ਕੀਤਾ ਗਿਆ ਸਵਾਗਤ

ਐਕਸੀਅਨ ਜੋਨੀ ਗਰਗ ਨੇ ਆਪਣਾ ਅਹੁਦਾ ਸੰਭਾਲਿਆ, ਸਟਾਫ ਵੱਲੋਂ ਉਹਨਾਂ ਦਾ ਕੀਤਾ ਗਿਆ ਸਵਾਗਤ

ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਪੀ.ਸੀ.-ਪੀ.ਐੱਨ.ਡੀ.ਟੀ. ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਪੁਲਿਸ ਲਾਠੀਚਾਰਜ ਅਤੇ ਦਸਤਾਰਾਂ ਦੀ ਬੇਅਦਬੀ ਮਾਮਲੇ ’ਤੇ ਧਾਮੀ ਵੱਲੋਂ ਤਿੱਖੀ ਪ੍ਰਤੀਕਿਰਿਆ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਪੁਲਿਸ ਲਾਠੀਚਾਰਜ ਅਤੇ ਦਸਤਾਰਾਂ ਦੀ ਬੇਅਦਬੀ ਮਾਮਲੇ ’ਤੇ ਧਾਮੀ ਵੱਲੋਂ ਤਿੱਖੀ ਪ੍ਰਤੀਕਿਰਿਆ

PPS ਨਾਭਾ ਦੀ ਹੋਣਹਾਰ ਵਿਦਿਆਰਥਣ ਅਨੰਨਿਆ ਸ਼ਰਮਾ ਨੇ UPSC 'ਚ ਗੱਡਿਆ ਝੰਡਾ, ਦੇਸ਼ ਭਰ 'ਚੋਂ ਹਾਸਲ ਕੀਤਾ 13ਵਾਂ ਰੈਂਕ

PPS ਨਾਭਾ ਦੀ ਹੋਣਹਾਰ ਵਿਦਿਆਰਥਣ ਅਨੰਨਿਆ ਸ਼ਰਮਾ ਨੇ UPSC 'ਚ ਗੱਡਿਆ ਝੰਡਾ, ਦੇਸ਼ ਭਰ 'ਚੋਂ ਹਾਸਲ ਕੀਤਾ 13ਵਾਂ ਰੈਂਕ

ਗੜ੍ਹਸ਼ੰਕਰ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ, ਸੁਖਬੀਰ ਬਾਦਲ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਗੜ੍ਹਸ਼ੰਕਰ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ, ਸੁਖਬੀਰ ਬਾਦਲ ਨੇ 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਵਿਧਾਨ ਸਭਾ 'ਚ ਗੂੰਜੀ CM ਮਾਨ ਦੀ ਗਰਜ: ‘ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ, ਸਿਹਤ ਸਹੂਲਤਾਂ 'ਚ ਕੈਨੇਡਾ ਨੂੰ ਵੀ ਮਾਤ’

ਵਿਧਾਨ ਸਭਾ 'ਚ ਗੂੰਜੀ CM ਮਾਨ ਦੀ ਗਰਜ: ‘ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ, ਸਿਹਤ ਸਹੂਲਤਾਂ 'ਚ ਕੈਨੇਡਾ ਨੂੰ ਵੀ ਮਾਤ’

ਪੰਜਾਬ 'ਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਦਿਖਾਏ ਤੇਵਰ, ਅੰਮ੍ਰਿਤਸਰ 'ਚ ਪਾਰਾ 30 ਡਿਗਰੀ ਤੋਂ ਪਾਰ

ਪੰਜਾਬ 'ਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਦਿਖਾਏ ਤੇਵਰ, ਅੰਮ੍ਰਿਤਸਰ 'ਚ ਪਾਰਾ 30 ਡਿਗਰੀ ਤੋਂ ਪਾਰ

ਪੰਜਾਬ ਬਜਟ ਧਮਾਕਾ: ਸਿਹਤ ਤੇ ਸਿੱਖਿਆ ਲਈ ਖੋਲ੍ਹਿਆ ਖ਼ਜ਼ਾਨਾ, 'ਆਮ ਆਦਮੀ ਕਲੀਨਿਕਾਂ' ਦਾ ਹੋਵੇਗਾ ਵਿਸਤਾਰ, ਔਰਤਾਂ ਨੂੰ ਮਿਲੇਗਾ ਮਾਸਿਕ ਭੱਤਾ

ਪੰਜਾਬ ਬਜਟ ਧਮਾਕਾ: ਸਿਹਤ ਤੇ ਸਿੱਖਿਆ ਲਈ ਖੋਲ੍ਹਿਆ ਖ਼ਜ਼ਾਨਾ, 'ਆਮ ਆਦਮੀ ਕਲੀਨਿਕਾਂ' ਦਾ ਹੋਵੇਗਾ ਵਿਸਤਾਰ, ਔਰਤਾਂ ਨੂੰ ਮਿਲੇਗਾ ਮਾਸਿਕ ਭੱਤਾ