Wednesday, June 24, 2026
BREAKING
ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ        ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ

ਪੰਜਾਬ

ਪੰਜਾਬ: Love Marriage ਤੋਂ ਕੁਝ ਦੇਰ ਬਾਅਦ ਹੀ ਜੋੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਹੋਸ਼ ਉਡਾ ਦੇਵੇਗੀ ਵਜ੍ਹਾ

24 ਜੂਨ, 2026 05:23 PM

ਖੰਨਾ : ਸਬ-ਡਵੀਜ਼ਨ ਖੰਨਾ ਦੇ ਪਿੰਡ ਬੂਥਗੜ੍ਹ ਵਿਚ ਇਕ ਨਵ-ਵਿਆਹੇ ਜੋੜੇ ਨੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਦੇ ਦੋਸ਼ਾਂ ਅਨੁਸਾਰ ਇਕ ਔਰਤ ਵੱਲੋਂ ਬਲੈਕਮੇਲਿੰਗ ਕੀਤੇ ਜਾਣ ਕਾਰਨ ਪਹਿਲਾਂ ਨੌਜਵਾਨ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ, ਜਦੋਂ ਕਿ ਕੁਝ ਸਮੇਂ ਬਾਅਦ ਪਤੀ ਦੀ ਮੌਤ ਦਾ ਸਦਮਾ ਬਰਦਾਸ਼ਤ ਨਾ ਕਰ ਸਕਣ ਕਾਰਨ ਉਸ ਦੀ ਪਤਨੀ ਨੇ ਵੀ ਜ਼ਹਿਰ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਗੁਰਕਰਮਦੀਪ ਸਿੰਘ (31) ਅਤੇ ਉਸ ਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ। ਦੋਵਾਂ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਗੁਰਕਰਮਦੀਪ ਸਿੰਘ ਇਕ ਆਰਕੀਟੈਕਟ ਸੀ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਗੁਰਕਰਮਦੀਪ ਸਿੰਘ ਦੀ ਮਾਂ ਸ਼ਿੰਦਰਪਾਲ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਿੰਡ ਦੀ ਹੀ ਨਵਜੋਤ ਕੌਰ ਉਰਫ਼ ਦੀਪ ਨਾਂ ਦੀ ਔਰਤ ਦੀ ਵਿਆਹ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਨਾਲ ਦੋਸਤੀ ਸੀ। ਵਿਆਹ ਤੋਂ ਬਾਅਦ ਨਵਜੋਤ ਕੌਰ ਉਸ ਦੇ ਪੁੱਤਰ ਨੂੰ ਬਲੈਕਮੇਲ ਕਰਨ ਲੱਗ ਪਈ। ਪਰਿਵਾਰ ਦਾ ਦੋਸ਼ ਹੈ ਕਿ ਉਹ ਲਗਾਤਾਰ ਪੈਸਿਆਂ ਦੀ ਮੰਗ ਕਰਦੀ ਸੀ, ਮਾਨਸਿਕ ਦਬਾਅ ਬਣਾਉਂਦੀ ਸੀ ਅਤੇ ਘਰ ਆ ਕੇ ਕਲੇਸ਼ ਵੀ ਕਰਦੀ ਰਹਿੰਦੀ ਸੀ। ਇਸ ਤੋਂ ਦੁਖੀ ਹੋ ਕੇ ਗੁਰਕਰਮਦੀਪ ਸਿੰਘ ਨੇ ਘਰ ਵਿਚ ਰੱਖੀ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦੀ ਪਤਨੀ ਜੈਸਮੀਨ ਨਾਗਰਾ ਡੂੰਘੇ ਸਦਮੇ ਵਿਚ ਚਲੀ ਗਈ ਅਤੇ ਉਸ ਨੇ ਵੀ ਜ਼ਹਿਰ ਪੀ ਲਿਆ। ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਘਟਨਾ ਤੋਂ ਬਾਅਦ ਸਦਰ ਥਾਣਾ ਪੁਲਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਨਵਜੋਤ ਕੌਰ ਉਰਫ਼ ਦੀਪ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ