Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਪੱਛਮੀ ਏਸ਼ੀਆ ਤਣਾਅ ਦਾ ਅਸਰ, ਏਅਰ ਇੰਡੀਆ ਨੇ ਤੇਲ ਅਵੀਵ ਉਡਾਣਾਂ ਜੁਲਾਈ ਤੱਕ ਰੋਕੀਆਂ

29 ਮਈ, 2026 05:35 PM

ਪੱਛਮੀ ਏਸ਼ੀਆ ’ਚ ਜਾਰੀ ਤਣਾਅ ਅਤੇ ਸੁਰੱਖਿਆ ਸਬੰਧੀ ਬੇਯਕੀਨੀਆਂ ਵਿਚਾਲੇ ਏਅਰ ਇੰਡੀਆ ਨੇ ਤੇਲ ਅਵੀਵ-ਨਵੀਂ ਦਿੱਲੀ ਮਾਰਗ ’ਤੇ ਆਪਣੀਆਂ ਉਡਾਣਾਂ ਦਾ ਅਸਥਾਈ ਮੁਅੱਤਲ ਹੁਣ 31 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਏਅਰਲਾਈਨ ਨੇ ਇਸ ਸੇਵਾ ਨੂੰ ਜੂਨ ਦੇ ਅਖੀਰ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ।

ਏਅਰ ਇੰਡੀਆ ਦੇ ਇਜ਼ਰਾਈਲ ਸੰਚਾਲਨ ਨਾਲ ਜੁੜੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੋਧੇ ਹੋਏ ਉਡਾਣ ਪ੍ਰੋਗਰਾਮ ਦੀ ਜਾਣਕਾਰੀ ਬੁੱਧਵਾਰ ਸ਼ਾਮ ਨੂੰ ਜਾਰੀ ਕੀਤੀ ਗਈ। ਅਧਿਕਾਰੀ ਅਨੁਸਾਰ ਖੇਤਰ ’ਚ ਮੌਜੂਦਾ ਭੂ-ਸਿਆਸੀ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਪੱਛਮੀ ਏਸ਼ੀਆ ’ਚ ਫਰਵਰੀ ਦੇ ਅਖੀਰ ਤੋਂ ਜਾਰੀ ਸੰਘਰਸ਼ ਕਾਰਨ ਅੰਤਰਰਾਸ਼ਟਰੀ ਹਵਾਬਾਜ਼ੀ ਕੰਪਨੀਆਂ ਨੂੰ ਵਧਦੀ ਈਂਧਨ ਲਾਗਤ, ਹਵਾਈ ਖੇਤਰ ਦੀਆਂ ਪਾਬੰਦੀਆਂ ਅਤੇ ਸੰਚਾਲਨ ਖਰਚ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਕਈ ਵਿਦੇਸ਼ੀ ਏਅਰਲਾਈਨਾਂ ਨੇ ਤੇਲ ਅਵੀਵ ਮਾਰਗ ’ਤੇ ਆਪਣੀਆਂ ਸੇਵਾਵਾਂ ਸੀਮਤ ਜਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਹਨ।

ਹਾਲਾਂਕਿ ਅਮਰੀਕਾ-ਈਰਾਨ ਜੰਗਬੰਦੀ ਕੁਝ ਸਮੇਂ ਤੋਂ ਲਾਗੂ ਹੈ ਪਰ ਖੇਤਰ ’ਚ ਤਣਾਅ ਅਤੇ ਬੇਯਕੀਨੀ ਅਜੇ ਵੀ ਬਣੀ ਹੋਈ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ