Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਪੱਛਮੀ ਬੰਗਾਲ 'ਚ ਮਸ਼ੀਨਰੀ ਫੇਲ ਹੋਈ ਤਾਂ ਅਸੀਂ ਦਖਲ ਦਿਆਂਗੇ: ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ

07 ਅਪ੍ਰੈਲ, 2026 05:58 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ’ਚ ਐੱਸ. ਆਈ. ਆਰ. ਅਧਿਕਾਰੀਆਂ ਨੂੰ ਬੰਧਕ ਬਣਾਏ ਜਾਣ ਦੇ ਮਾਮਲੇ ’ਤੇ ਸਖਤ ਟਿੱਪਣੀ ਕੀਤੀ ਹੈ। ਸੋਮਵਾਰ ਨੂੰ ਅਦਾਲਤ ਨੇ ਕਿਹਾ ਕਿ ਜੇਕਰ ਸੂਬੇ ਦੀ ਮਸ਼ੀਨਰੀ ਫੇਲ ਹੋ ਜਾਂਦੀ ਹੈ, ਤਾਂ ਅਸੀਂ ਦਖਲ ਦਿਆਂਗੇ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਕਥਿਤ ਤੌਰ ’ਤੇ ਵੋਟਰ ਸੂਚੀ ਤੋਂ ਨਾਂ ਹਟਾਏ ਜਾਣ ਦੇ ਵਿਰੋਧ ’ਚ ਮਾਲਦਾ ਦੇ ਮੋਥਾਬਾੜੀ ’ਚ ਤਣਾਅ ਫੈਲ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਬੀ. ਡੀ. ਓ. ਦਫਤਰ ਦਾ ਕਈ ਘੰਟਿਆਂ ਤੱਕ ਘੇਰਾ ਪਾਇਆ। ਇਸ ਦੌਰਾਨ ਵੋਟਰ ਸੂਚੀਆਂ ਦੇ ਵਿਸ਼ੇਸ਼ ਡੀਬਰ ਸਮੀਖਿਆ (ਐੱਸ. ਆਈ. ਆਰ.) ਦੇ ਕੰਮ ’ਚ ਸ਼ਾਮਲ 7 ਜੁਡੀਸ਼ੀਅਲ ਅਧਿਕਾਰੀਆਂ ਨੂੰ ਕੰਪਲੈਕਸ ਦੇ ਅੰਦਰ ਕਾਫੀ ਦੇਰ ਤੱਕ ਬੰਧਕ ਬਣਾ ਕੇ ਰੱਖਿਆ ਗਿਆ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੰਵਿਧਾਨ ਦੀ ਧਾਰਾ 142 ਦੇ ਤਹਿਤ ਆਪਣੀਆਂ ਪੂਰਨ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਐੱਨ. ਆਈ. ਏ. ਨੂੰ ਜਾਂਚ ਆਪਣੇ ਹੱਥ ’ਚ ਲੈਣ ਦਾ ਹੁਕਮ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਘਟਨਾ ਸੋਚੀ-ਸਮਝੀ ਅਤੇ ਉਕਸਾਵੇ ਦਾ ਨਤੀਜਾ ਸੀ। ਸੁਪਰੀਮ ਕੋਰਟ ਨੇ ਮਾਲਦਾ ਦੀ ਘਟਨਾ ਨੂੰ ਲੈ ਕੇ ਕਲਕੱਤਾ ਹਾਈ ਕੋਰਟ ਦੇ ਚੀਫ ਜਸਟਿਸ ਦੇ ਫੋਨ ਕਾਲ ਦਾ ਜਵਾਬ ਨਾ ਦੇਣ ’ਤੇ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਨੂੰ ਝਾੜ ਪਾਈ ਅਤੇ ਮੁਆਫੀ ਮੰਗਣ ਨੂੰ ਕਿਹਾ। ਅਦਾਲਤ ਨੇ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਸੂਬੇ ਦੀ ਨੌਕਰਸ਼ਾਹੀ ਦੀ ਭਰੋਸੇਯੋਗਤਾ ਘਟ ਰਹੀ ਹੈ ਅਤੇ ਸਕੱਤਰੇਤ ਤੇ ਸਰਕਾਰੀ ਦਫਤਰਾਂ ’ਚ ਸਿਆਸੀ ਦਖਲ ਵਧ ਰਿਹਾ ਹੈ।

ਮਾਮਲੇ ਦੇ ਰਿਕਾਰਡ ਐੱਨ. ਆਈ. ਏ. ਨੂੰ ਸੌਂਪਣ ਦਾ ਹੁਕਮ

ਸੁਪਰੀਮ ਕੋਰਟ ਨੇ ਮਾਮਲੇ ਦੇ ਰਿਕਾਰਡ ਐੱਨ. ਆਈ. ਏ. ਨੂੰ ਸੌਂਪਣ ਦਾ ਹੁਕਮ ਦਿੱਤਾ ਅਤੇ ਕਿਹਾ ਕਿ ਸਥਾਨਕ ਪੁਲਸ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਚੋਟੀ ਦੀ ਅਦਾਲਤ ਨੇ ਹੁਕਮ ਦਿੱਤਾ ਕਿ ਮਾਮਲੇ ’ਚ ਪੱਛਮੀ ਬੰਗਾਲ ਪੁਲਸ ਦੀ ਤਰਫੋਂ ਗ੍ਰਿਫਤਾਰ 26 ਲੋਕਾਂ ਤੋਂ ਐੱਨ. ਆਈ. ਏ. ਪੁੱਛਗਿੱਛ ਕਰੇ। ਸੁਪਰੀਮ ਕੋਰਟ ਨੇ ਚੋਣਾਂ ਵਾਲੇ ਸੂਬੇ ’ਚ ਹੋਈਆਂ ਹਾਲੀਆ ਘਟਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਇਹ ਵੀ ਕਿਹਾ ਕਿ ਸੂਬੇ ’ਚ ਕੇਂਦਰੀ ਫੋਰਸਾਂ ਤਾਇਨਾਤ ਰਹਿਣਗੀਆਂ। ਚੀਫ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਜਿਸ ਤਰ੍ਹਾਂ ਅਤੀਤ ’ਚ ਹਾਲਾਤ ਰਹੇ ਹਨ, ਉਸ ਨੂੰ ਦੇਖਦੇ ਹੋਏ ਪੱਛਮੀ ਬੰਗਾਲ ਤੋਂ ਸੁਰੱਖਿਆ ਫੋਰਸਾਂ ਨੂੰ ਵਾਪਸ ਨਹੀਂ ਬੁਲਾਇਆ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ