Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਫਤਿਹਗੜ੍ਹ ਸਾਹਿਬ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਸਿਹਤਯਾਬ ਹੋਣ ਦੀ ਕੀਤੀ ਕਾਮਨਾ

15 ਅਪ੍ਰੈਲ, 2026 07:08 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਵਾਪਰੇ ਭਿਆਨਕ ਹਾਦਸੇ ਨੂੰ 'ਤੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ 'ਐਕਸ' 'ਤੇ ਇਸ ਹਾਦਸੇ 'ਤੇ ਦੁੱਖ ਜਤਾਉਂਦਿਆਂ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ, ''ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਹੜੇ ਲੋਕਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੈਂ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ ਤੇ ਜ਼ਖ਼ਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।''


ਜ਼ਿਕਰਯੋਗ ਹੈ ਕਿ ਆਨੰਦਪੁਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਪਰਤ ਰਹੀ ਇਕ ਬੱਸ ਪੰਜਾਬ ਦੇ ਫਤਿਹਗੜ੍ਹ ਸਾਹਿਬ 'ਚ ਪਲਟ ਗਈ, ਜਿਸ ਕਾਰਨ ਉਸ 'ਚ ਸਵਾਰ 6 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋ ਗਏ। ਬੱਸ 'ਚ ਸਵਾਰ ਸ਼ਰਧਾਲੂ ਫਤਿਹਗੜ੍ਹ ਸਾਹਿਬ ਦੇ ਮੇਨ ਮਾਜ਼ਰੀ ਦੇ ਵਾਸੀ ਸਨ ਅਤੇ ਵਿਸਾਖੀ ਮੌਕੇ ਰੂਪਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਤੋਂ ਮੱਥਾ ਟੇਕਣ ਮਗਰੋਂ ਪਰਤ ਰਹੇ ਸਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'