Saturday, April 25, 2026
BREAKING
ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ Hijack ਹੋ ਗਿਆ ਤੇਲ ਨਾਲ ਭਰਿਆ ਟੈਂਕਰ! ਭਾਰਤੀ ਸਣੇ 17 ਕਰੂ ਮੈਂਬਰ ਕਿਡਨੈਪ ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ 12,821 ਰੁਪਏ ਸਸਤੀ ਹੋਈ ਚਾਂਦੀ, All Time High ਤੋਂ 1.95 ਲੱਖ ਰੁਪਏ ਟੁੱਟੀ, ਜਾਣੋ ਤਾਜ਼ਾ ਕੀਮਤਾਂ

ਰਾਸ਼ਟਰੀ

ਫਰਜ਼ੀ ਡਿਗਰੀ ਮਾਮਲੇ 'ਚ ਵੱਡੀ ਕਾਰਵਾਈ ! ਈਡੀ ਵੱਲੋਂ 1.74 ਕਰੋੜ ਰੁਪਏ ਦੀਆਂ 7 ਜਾਇਦਾਦਾਂ ਜ਼ਬਤ

11 ਜੁਲਾਈ, 2025 04:56 PM

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸ਼ਿਮਲਾ ਨੇ ਮਾਨਵ ਭਾਰਤੀ ਯੂਨੀਵਰਸਿਟੀ (ਐਮਬੀਯੂ) ਸੋਲਨ ਨਾਲ ਸਬੰਧਤ ਜਾਅਲੀ ਡਿਗਰੀ ਮਾਮਲੇ 'ਚ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ), 2002 ਦੀਆਂ ਧਾਰਾਵਾਂ ਤਹਿਤ ਅਪਰਾਧ ਦੀ ਕਮਾਈ (ਪੀਓਸੀ) ਵਜੋਂ 3 ਕਮਿਸ਼ਨ ਏਜੰਟ ਅਭਿਸ਼ੇਕ ਗੁਪਤਾ, ਹਿਮਾਂਸ਼ੂ ਸ਼ਰਮਾ ਤੇ ਅਜੈ ਕੁਮਾਰ ਦੀਆਂ 1.74 ਕਰੋੜ ਰੁਪਏ ਦੀਆਂ 7 ਅਚੱਲ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਜ਼ਬਤ ਕਰ ਲਿਆ ਹੈ। ਸਬੰਧਤ 7 ਅਚੱਲ ਜਾਇਦਾਦਾਂ ਬਿਹਾਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਸਥਿਤ ਹਨ। ਈਡੀ ਨੇ ਇਹ ਕਾਰਵਾਈ ਸੋਲਨ ਜ਼ਿਲ੍ਹੇ ਦੇ ਧਰਮਪੁਰ ਪੁਲਸ ਸਟੇਸ਼ਨ ਵਿੱਚ ਜਾਅਲੀ ਡਿਗਰੀ ਮਾਮਲੇ 'ਚ ਵੱਖ-ਵੱਖ ਧਾਰਾਵਾਂ ਤਹਿਤ ਦਰਜ 3 ਐਫਆਈਆਰਜ਼ ਦੇ ਆਧਾਰ 'ਤੇ ਜਾਂਚ ਕਰਦੇ ਹੋਏ ਕੀਤੀ ਹੈ। ਪੂਰੇ ਰੈਕੇਟ ਵਿੱਚ ਕਈ ਕਮਿਸ਼ਨ ਏਜੰਟਾਂ ਦੀ ਭੂਮਿਕਾ ਮਹੱਤਵਪੂਰਨ ਹੈ। ਈਡੀ ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮਾਨਵ ਭਾਰਤੀ ਯੂਨੀਵਰਸਿਟੀ ਦੇ ਚੇਅਰਮੈਨ ਰਾਜ ਕੁਮਾਰ ਰਾਣਾ ਨੇ ਵੱਖ-ਵੱਖ ਕਮਿਸ਼ਨ ਏਜੰਟਾਂ ਅਤੇ ਹੋਰ ਸਹਿ-ਮੁਲਜ਼ਮਾਂ ਨਾਲ ਮਿਲ ਕੇ ਐਮਬੀਯੂ ਦੇ ਨਾਮ 'ਤੇ ਵੱਡੇ ਪੱਧਰ 'ਤੇ ਜਾਅਲੀ ਡਿਗਰੀਆਂ ਵੇਚੀਆਂ। ਇਸ ਘੁਟਾਲੇ ਦੇ ਤਹਿਤ, ਕਈ ਕਮਿਸ਼ਨ ਏਜੰਟਾਂ ਨੇ ਜਾਅਲੀ ਡਿਗਰੀਆਂ ਦੇ ਸੰਭਾਵੀ ਖਰੀਦਦਾਰਾਂ ਅਤੇ ਯੂਨੀਵਰਸਿਟੀ ਅਥਾਰਟੀ ਵਿਚਕਾਰ ਸੰਪਰਕ ਸਥਾਪਤ ਕਰਕੇ ਪੂਰੇ ਰੈਕੇਟ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਜਾਅਲੀ ਡਿਗਰੀਆਂ ਦੀ ਵਿਕਰੀ ਤੋਂ ਪ੍ਰਾਪਤ ਹੋਏ ਅਪਰਾਧ ਦੀ ਰਕਮ ਦਾ ਅੰਦਾਜ਼ਾ 387 ਕਰੋੜ ਰੁਪਏ ਲਗਾਇਆ ਗਿਆ ਹੈ।  ਇਸ ਗੈਰ-ਕਾਨੂੰਨੀ ਆਮਦਨ ਦੀ ਵਰਤੋਂ ਰਾਜ ਕੁਮਾਰ ਰਾਣਾ ਅਤੇ ਉਸਦੇ ਸਾਥੀਆਂ, ਜਿਨ੍ਹਾਂ 'ਚ ਕਮਿਸ਼ਨ ਏਜੰਟ ਵੀ ਸ਼ਾਮਲ ਹਨ, ਨੇ ਕਈ ਰਾਜਾਂ ਵਿੱਚ ਵੱਖ-ਵੱਖ ਚੱਲ ਅਤੇ ਅਚੱਲ ਜਾਇਦਾਦਾਂ ਹਾਸਲ ਕਰਨ ਲਈ ਕੀਤੀ ਸੀ।

ਮਾਮਲੇ ਦੀਆਂ ਤਾਰਾਂ ਕਈ ਰਾਜਾਂ ਨਾਲ ਜੁੜੀਆਂ 
ਈਡੀ ਨੇ ਪੀਐਮਐਲਏ 2002 ਦੀਆਂ ਧਾਰਾਵਾਂ ਦੇ ਤਹਿਤ ਸ਼ਿਮਲਾ ਦੀ ਵਿਸ਼ੇਸ਼ ਅਦਾਲਤ ਵਿੱਚ ਰਾਜ ਕੁਮਾਰ ਰਾਣਾ ਅਤੇ ਵੱਖ-ਵੱਖ ਕਮਿਸ਼ਨ ਏਜੰਟਾਂ ਸਮੇਤ 14 ਵਿਅਕਤੀਆਂ ਤੇ 2 ਸੰਸਥਾਵਾਂ ਦੇ ਖਿਲਾਫ ਮੁਕੱਦਮਾ ਸ਼ਿਕਾਇਤ (ਪੀਸੀ) ਵੀ ਦਾਇਰ ਕੀਤੀ ਸੀ। ਵਿਸ਼ੇਸ਼ ਅਦਾਲਤ ਸ਼ਿਮਲਾ ਨੇ 4 ਜਨਵਰੀ, 2023 ਨੂੰ ਇਸ ਮੁਕੱਦਮਾ ਸ਼ਿਕਾਇਤ ਦਾ ਨੋਟਿਸ ਲਿਆ। ਇਸ ਪੂਰੇ ਮਾਮਲੇ ਦੀਆਂ ਤਾਰਾਂ ਕਈ ਰਾਜਾਂ ਨਾਲ ਜੁੜੀਆਂ ਹੋਈਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ