Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ (ਰਜਿ) ਖਰੜ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਖਰੜ ਏਰੀਆ ਦੇ 3 ਸਰਕਾਰੀ ਸਕੂਲਾਂ ਦੇ 132 ਵਿਦਿਆਰਥੀਆਂ ਨਾਲ ਮਨਾਈ

16 ਅਕਤੂਬਰ, 2025 07:23 PM

ਖਰੜ (ਪ੍ਰੀਤ ਪੱਤੀ) : ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ ਰਜਿ ਖਰੜ ਮੁਹਾਲੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਖਰੜ ਏਰੀਆ ਦੇ 3 ਸਰਕਾਰੀ ਸਕੂਲਾਂ ਦੇ 132 ਵਿਦਿਆਰਥੀਆਂ ਨਾਲ ਮਨਾਈ। ਸੁਸਾਇਟੀ ਦੇ ਪ੍ਰਧਾਨ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਾਡਾ 11ਵਾਂ ਸਾਲਾਨਾ ਪ੍ਰੋਗਰਾਮ ਹੈ। ਇਸ ਸਾਲ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੋਲਟਾ ਖ਼ੁਰਦ ਦੇ 76 ਵਿਦਿਆਰਥੀਆਂ, ਪਿੰਡ ਪੰਨੂਆਂ ਦੇ 22 ਵਿਦਿਆਰਥੀਆਂ, ਤੇ ਸਰਕਾਰੀ ਐਲੀਮੈਂਟਰੀ ਸਕੂਲ, ਬਾਸੀਆਂ ਬ੍ਰਾਹਮਣਾਂ ਦੇ 34 ਵਿਦਿਆਰਥੀਆਂ ਨੂੰ ਸਰਦੀਆਂ ਦੇ ਨਵੇਂ ਕੱਪੜੇ ਤੇ ਖਾਣ ਪੀਣ ਦਾ ਸਮਾਨ ਜਿਸ ਵਿੱਚ ਸਮੋਸੇ, ਕੇਲੇ, ਲੱਡੂ , ਚਿੱਪਸ, ਬਿਸਕੁਟ, ਚੌਕਲੇਟ, ਜੂਸ, ਆਦਿ ਸ਼ਾਮਿਲ ਹੈ ਵੰਡ ਕੇ ਮਨਾਈ। ਬੱਚਿਆਂ ਨੂੰ ਦੀਵਾਲੀ ਤੇ ਪਟਾਕੇ ਨਾ ਚਲਾਉਣ ਲਈ ਸਮਝਾਇਆ।

ਇਸ ਮੌਕੇ ਤੇ ਕੁਲਵਿੰਦਰ ਸਿੰਘ, ਪ੍ਰਦੀਪ ਕੁਮਾਰ, ਤਰਨਜੋਤ ਸਿੰਘ ਬੇਦੀ, ਅਮਰਿੰਦਰਜੀਤ ਸਿੰਘ, ਪਰਵੀਨ ਕੁਮਾਰ, ਪੂਜਾ ਰਾਣਾ, ਹਿਤਿਸ਼ ਕਾਂਸਲ, ਪ੍ਰਿਆ ਤੇ ਕੁਲਭੂਸ਼ਨ ਅਰੋੜਾ ਤੋਂ ਇਲਾਵਾ ਤਿੰਨਾਂ ਸਕੂਲਾਂ ਦਾ ਸਮੂਹ ਸਟਾਫ਼ ਹਾਜ਼ਿਰ ਸੀ। ਸਕੂਲਾਂ ਦੇ ਸਟਾਫ਼ ਵੱਲੋਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ