Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ (ਰਜਿ) ਖਰੜ ਵੱਲੋਂ 31ਵਾਂ ਖੂਨਦਾਨ ਕੈਂਪ ਲਗਾਇਆ ਗਿਆ।

15 ਜੁਲਾਈ, 2025 12:01 PM

ਪ੍ਰੀਤ ਪੱਤੀ

ਖਰੜ -  ਫਰੈਡਜ਼ ਫੌਰਐਵਰ ਵੈੱਲਫੇਅਰ ਸੁਸਾਇਟੀ (ਰਜਿ) ਖਰੜ ਵੱਲੋਂ 31ਵਾਂ ਖੂਨਦਾਨ ਕੈਂਪ 13 ਜੁਲਾਈ ਦਿਨ ਐਤਵਾਰ ਨੂੰ ਸ਼੍ਰੀ ਰਾਮ ਭਵਨ ਖਰੜ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ 144 ਵਿਅਕਤੀਆਂ ਨੇ ਖ਼ੂਨਦਾਨ ਕੀਤਾ। ਕੈਂਪ ਦਾ ਉਦਘਾਟਨ ਸ. ਉਜਾਗਰ ਸਿੰਘ ਤੇ ਸ. ਸੰਤੋਖ ਸਿੰਘ ਵਲੋਂ ਕੀਤਾ ਗਿਆ। ਪੀ. ਜੀ. ਆਈ. ਚੰਡੀਗੜ੍ਹ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਖ਼ੂਨ ਇਕੱਤਰ ਕੀਤਾ ਗਿਆ। ਉਹਨਾਂ ਦੱਸਿਆ ਕਿ ਖੂਨਦਾਨੀਆਂ ਦਾ ਸੰਸਥਾ ਵੱਲੋਂ ਵਿਸ਼ੇਸ਼ ਉਪਹਾਰ ਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਕੈਂਪ ਵਿੱਚ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਹੈ। ਕੈਂਪ ਵਿੱਚ ਕੁਲਵਿੰਦਰ ਸਿੰਘ, ਸਤੀਸ਼ ਕੁਮਾਰ, ਪੰਕਜ਼ ਕੁਮਾਰ ਰੌਕੀ, ਪਰਦੀਪ ਕੁਮਾਰ ਬਿੱਟੂ, ਹਿਤੇਂਦਰ ਸਿੰਘ ਬੇਦੀ, ਰੇਨੂੰ, ਦਿਨੇਸ਼ ਸ਼ਰਮਾ, ਤਰਨਜੋਤ ਸਿੰਘ ਬੇਦੀ, ਸ਼ੰਮੀ ਦਰਯਾਲ, ਪੂਜਾ ਆਜ਼ਾਦ, ਗੁਲਜ਼ਾਰ ਅਹਿਮਦ, ਸ਼ਿੰਦਰ ਪਾਲ ਕੌਰ, ਤਰਨਜੀਤ ਸਿੰਘ, ਤਿਲਕ ਰਾਜ, ਸਤਵੰਤ ਕੌਰ, ਕੁਲਭੂਸ਼ਨ ਅਰੋੜਾ, ਦਰਸ਼ਨ ਕੁਮਾਰ ਬੱਗਾ, ਰਵੀਨ ਕੁਮਾਰ ਲਾਡੀ, ਅਨੀਲ ਕੁਮਾਰ, ਮਨੋਜ ਕੁਮਾਰ, ਮਨਜੀਤ ਬੈਦਵਾਣ, ਨਰਿੰਦਰ ਸ਼ਰਮਾ, ਸੁਨੀਲ ਸੈਣੀ, ਰਾਜੇਸ਼ ਖੰਨਾ, ਦਵਿੰਦਰ ਧੀਮਾਨ, ਪਰਵਿੰਦਰ ਧੀਮਾਨ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ