Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ

01 ਅਪ੍ਰੈਲ, 2026 07:20 PM

ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮਾਲਵਾ ਖੇਤਰ ਵਿਚ ਹੋਈ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਖਾਸ ਕਰਕੇ ਮਾਨਸਾ, ਬਠਿੰਡਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਇਲਾਕਿਆਂ ਵਿਚ ਫਸਲਾਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਢੀ ਤੋਂ ਠੀਕ ਪਹਿਲਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮਹੀਨਿਆਂ ਦੀ ਸਖ਼ਤ ਮਿਹਨਤ 'ਤੇ ਪਾਣੀ ਫਿਰ ਗਿਆ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪ੍ਰਭਾਵਿਤ ਪਿੰਡਾਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਜਾਣ। ਬਿਨਾਂ ਕਿਸੇ ਦੇਰੀ ਦੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾਵੇ ਕਿਉਂਕਿ ਕਿਸਾਨ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਮੁੱਖ ਮੰਤਰੀ 'ਤੇ ਤੰਜ ਕੱਸਦਿਆਂ ਬਾਦਲ ਨੇ ਇਹ ਵੀ ਕਿਹਾ ਕਿ ਇਸ ਵਾਰ ਸਰਕਾਰ ਨੂੰ ਸਿਰਫ਼ ਜ਼ੁਬਾਨੀ ਗੱਲਾਂ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਜ਼ਮੀਨੀ ਪੱਧਰ 'ਤੇ ਮਦਦ ਕਰਨੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ