Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਫ਼ਿਰ ਸ਼ੁਰੂ ਹੋਈ ਅਕਾਲੀ-ਭਾਜਪਾ ਗੱਠਜੋੜ ਦੀ ਚਰਚਾ! ਇਸ ਗੱਲ 'ਤੇ ਫਸਿਆ ਪੇਚ

24 ਜੂਨ, 2025 07:53 PM

ਲੁਧਿਆਣਾ : ਹਲਕਾ ਵੈਸਟ ਦੀ ਉਪ ਚੋਣ ਵਿਚ ਹਾਰ ਦੇ ਬਾਅਦ ਫਿਰ ਅਕਾਲੀ ਭਾਜਪਾ ਗੱਠਜੋੜ ਦੀ ਚਰਚਾ ਸ਼ੁਰੂ ਹੋ ਗਈ ਹੈ ਕਿਉਂਕਿ ਅਕਾਲੀ ਭਾਜਪਾ ਲੰਮੇ ਸਮੇਂ ਤੱਕ ਕੇਂਦਰ ਅਤੇ ਰਾਜ ਦੀ ਰਾਜਨੀਤੀ ਵਿਚ ਇਕੱਠੇ ਰਹੇ ਹਨ ਅਤੇ ਸਰਕਾਰ ਵੀ ਬਣਾਈ ਪਰ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਕਾਲੀ ਦਲ ਨੇ ਭਾਜਪਾ ਦਾ ਸਾਥ ਛੱਡ ਦਿੱਤਾ ਅਤੇ ਇਸਦੇ ਬਾਅਦ ਤੋਂ ਦੋਵੇਂ ਪਾਰਟੀਆਂ ਅਲੱਗ ਅਲੱਗ ਚੋਣ ਲੜ ਰਹੀਆਂ ਹਨ ਪਰ ਇਸ ਦੌਰਾਨ ਅਕਾਲੀ ਭਾਜਪਾ ਨੂੰ ਕੋਈ ਸਫਲਤਾ ਨਹੀਂ ਮਿਲੀ ਸਗੋਂ ਅਕਾਲੀ ਭਾਜਪਾ ਇਕ ਦੇ ਬਾਅਦ ਇਕ ਚੋਣ ਹਾਰਨ ਦੀ ਵਜ੍ਹਾ ਨਾਲ ਪੰਜਾਬ ਦੀ ਸਿਆਸਤ ਦੇ ਹਾਸ਼ੀਏ ’ਤੇ ਜਾ ਰਹੀ ਹੈ। ਇਹੀ ਹਾਲ ਹਲਕਾ ਵੈਸਟ ਦੀ ਉਪ ਚੋਣ ਵਿਚ ਦੇਖਣ ਨੂੰ ਮਿਲ ਰਿਹਾ ਹੈ ਜਦ ਅਕਾਲੀ ਭਾਜਪਾ ਤੀਜੇ ਅਤੇ ਚੌਥੇ ਨੰਬਰ ’ਤੇ ਸੀਮਿਤ ਹੋ ਕੇ ਰਹਿ ਗਏ ਹਨ।

ਜਿਸਦੇ ਬਾਅਦ ਇਕ ਵਾਰ ਫਿਰ ਅਕਾਲੀ ਭਾਜਪਾ ਗਠਜੋੜ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ। ਕਿਉਂਕਿ ਅਕਾਲੀ ਭਾਜਪਾ ਦੀ ਵੋਟ ਦਾ ਅੰਕੜਾ 30 ਹਜ਼ਾਰ ਤੋਂ ਪਾਰ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸਿਆਸੀ ਗਲਿਆਰਿਆਂ ਵਿਚ ਚਰਚਾ ਹੋ ਰਹੀ ਹੈ ਕਿ ਜੇਕਰ ਅਕਾਲੀ ਭਾਜਪਾ ਇਕੱਠੇ ਹੋਣ ਤਾਂ 2027 ਦੀਆਂ ਵਿਧਾਨ ਸਭਾ ਚੋਣ ਵਿਚ ਜਿੱਤ ਹਾਸਲ ਕੀਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁੱਦੇ ’ਤੇ ਅੰਦਰਖਾਤੇ ਕਵਾਇਦ ਕਾਫੀ ਦੇਰ ਤੋਂ ਚੱਲ ਰਹੀ ਹੈ ਪਰ ਅਕਾਲੀ ਦਲ ਦਲ ਗੁਟਬਾਜ਼ੀ ਦੇ ਕਾਰਨ ਭਾਜਪਾ ਹਾਮੀ ਨਹੀਂ ਭਰ ਰਹੀ ਹੈ।

ਜਿਵੇਂ ਕਿ 'ਜਗ ਬਾਣੀ' ਵੱਲੋਂ ਪਹਿਲਾਂ ਹੀ ਸਾਫ ਕਰ ਦਿੱਤਾ ਗਿਆ ਸੀ ਕਿ ਹਲਕਾ ਵੈਸਟ ਦੀ ਉਪ ਚੋਣ ਵਿਚ ਅਕਾਲੀ ਦਲ ਨੂੰ ਹੁਣ ਤੱਕ ਦੀ ਸਭ ਤੋਂ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਸ ਖਬਰ ’ਤੇ ਮੋਹਰ ਲੱਗ ਗਈ ਹੈ ਅਤੇ ਲਗਭਗ 8 ਹਜ਼ਾਰ ਵੋਟ ਦੇ ਨਾਲ ਅਕਾਲੀ ਦਲ ਚੌਥੇ ਨੰਬਰ ’ਤੇ ਆ ਗਿਆ ਹੈ ਇਥੋਂ ਤੱਕ 2022 ਦੀਆਂ ਵਿਧਾਨਸਭਾ ਚੋਣਾਂ ਤੋਂ ਵੀ 2000 ਵੋਟ ਡਾਊਨ ਹੋ ਗਈ ਹੈ ਕਿਉਂਕਿ ਉਸ ਸਮੇਂ ਮਹੇਸ਼ ਇੰਦਰ ਗਰੇਵਾਲ ਨੂੰ 10 ਹਜ਼ਾਰ ਤੋਂ ਜ਼ਿਆਦਾ ਵੋਟ ਮਿਲੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ