Saturday, May 02, 2026
BREAKING
ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਵਿੰਦਰਪਾਲ ਸਿੰਘ  ਜ਼ਿਲ੍ਹੇ ਵਿੱਚ ਮਿਤੀ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਸੁਭਾਸ਼ ਅੱਗਰਵਾਲ ਦੀ ਰਹਿਨੁਮਾਈ ਵਿਚ ਕਣਕ ਦੀ ਲਿਫਟਿੰਗ ਸਮੇਤ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੈਮੋਰੈਂਡਮ ਖਰੜ ਮੰਡੀ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੂੰ ਦਿੱਤਾ ਗਿਆ ਪਿੰਡ ਮਾਣਕਪੁਰ ਸ਼ਰੀਫ ਦੇ ਸਾਲਾਨਾ ਉਰਸ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਕੀਤਾ ਰਿਲੀਜ਼ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਦੇ ਵਫਾਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ ---- ਵਿਜੇ ਸ਼ਰਮਾ ਟਿੰਕੂ

ਮਨੋਰੰਜਨ

ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼

02 ਮਈ, 2026 06:58 PM

ਮੁੰਬਈ : ਫ਼ਿਲਮ ‘ਪੇਡੀ’ ਨੂੰ ਸਾਲ ਦੀਆਂ ਸਭ ਤੋਂ ਵੱਡੀਆਂ ਫ਼ਿਲਮਾਂ ਵਿਚੋਂ ਇਕ ਮੰਨਿਆ ਜਾ ਰਿਹਾ ਹੈ। ਫ਼ਿਲਮ ਵਿਚ ਰਾਮ ਚਰਨ ਤੇ ਜਾਨ੍ਹਵੀ ਕਪੂਰ ਤੋਂ ਇਲਾਵਾ ਸ਼ਿਵਾ ਰਾਜਕੁਮਾਰ, ਦਿਵਯੇਂਦੂ ਸ਼ਰਮਾ ਤੇ ਜਗਪਤੀ ਬਾਬੂ ਵੀ ਨਜ਼ਰ ਆਉਣਗੇ। ਉਥੇ ਹੀ ਫਿਲਮ 'ਪੇਡੀ' ਦੀ ਰਿਲੀਜ਼ ਬਾਰੇ ਅਪਡੇਟ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਅਦਾਕਾਰ ਰਾਮ ਚਰਨ ਦੇ ਪ੍ਰਸ਼ੰਸਕ ਦਾ ਹੁਣ ਇੰਤਜ਼ਾਰ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਫਿਲਮ ਦੇ ਨਿਰਮਾਤਾਵਾਂ ਨੇ ਪੁਸ਼ਟੀ ਕੀਤੀ ਹੈ ਕਿ ਇਹ ਫਿਲਮ ਹੁਣ 4 ਜੂਨ, 2026 ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ। ਪਹਿਲਾਂ ਇਹ ਫਿਲਮ 30 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਕੁਝ ਕਾਰਨਾਂ ਕਰਕੇ ਇਸ ਵਿੱਚ ਦੇਰੀ ਹੋ ਗਈ ਸੀ।

ਨਿਰਮਾਤਾਵਾਂ ਨੇ ਸ਼ੁੱਕਰਵਾਰ ਨੂੰ ਇੰਸਟਾਗ੍ਰਾਮ 'ਤੇ ਫਿਲਮ ਦਾ ਇੱਕ ਦਮਦਾਰ ਨਵਾਂ ਪੋਸਟਰ ਸਾਂਝਾ ਕਰਦਿਆਂ ਇਸ ਦੇ ਕੈਪਸ਼ਨ ਵਿੱਚ ਲਿਖਿਆ, 'ਹਿੰਮਤ ਉਸਦੀ ਕਹਾਣੀ ਹੈ। ਦ੍ਰਿੜਤਾ ਉਸਦਾ ਹਥਿਆਰ ਹੈ। #PEDDI 4 ਜੂਨ, 2026 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋ ਰਹੀ ਹੈ।" ਇਸ ਫ਼ਿਲਮ ਦਾ ਸ਼ਾਨਦਾਰ ਸੰਗੀਤ ਏ. ਆਰ. ਰਹਿਮਾਨ ਨੇ ਤਿਆਰ ਕੀਤਾ ਹੈ ਅਤੇ ਫ਼ਿਲਮ ਵ੍ਰਿਧੀ ਸਿਨੇਮਾਜ਼ ਦੇ ਬੈਨਰ ਹੇਠ ਬਣਾਈ ਜਾ ਰਹੀ ਹੈ। ਇਹ ਫ਼ਿਲਮ ਆਈ. ਪੀ. ਐੱਲ. ਸੀਜ਼ਨ ਤੋਂ ਤੁਰੰਤ ਬਾਅਦ ਬਾਕਸ ਆਫਿਸ ’ਤੇ ਕਬਜ਼ਾ ਜਮਾਏਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼ ਦੇਸ਼ਮੁਖ ਦੀ ਮਿਹਨਤ ਨੂੰ ਕੀਤਾ ਸਲਾਮ

ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼ ਦੇਸ਼ਮੁਖ ਦੀ ਮਿਹਨਤ ਨੂੰ ਕੀਤਾ ਸਲਾਮ

'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ ਐਵਾਰਡ

'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ ਐਵਾਰਡ

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ ਨੂੰ ਦੋਸਾਂਝਾਂਵਾਲੇ ਦਾ ਕਰਾਰਾ ਜਵਾਬ

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ ਨੂੰ ਦੋਸਾਂਝਾਂਵਾਲੇ ਦਾ ਕਰਾਰਾ ਜਵਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

ਰਣਵੀਰ ਸਿੰਘ ਦੀ ਫਿਲਮ

ਰਣਵੀਰ ਸਿੰਘ ਦੀ ਫਿਲਮ "ਪ੍ਰਲਯ" ਦੀ ਸ਼ੂਟਿੰਗ ਅਗਸਤ 2026 'ਚ ਹੋਵੇਗੀ ਸ਼ੁਰੂ

ਮਾਂ-ਬੇਟੇ ਦੀ ਖ਼ਾਸ ਬਾਂਡਿੰਗ ਆਈ ਨਜ਼ਰ, ਇਕੱਠੇ ਦਿਸੇ ਰਣਬੀਰ ਕਪੂਰ ਤੇ ਨੀਤੂ ਸਿੰਘ

ਮਾਂ-ਬੇਟੇ ਦੀ ਖ਼ਾਸ ਬਾਂਡਿੰਗ ਆਈ ਨਜ਼ਰ, ਇਕੱਠੇ ਦਿਸੇ ਰਣਬੀਰ ਕਪੂਰ ਤੇ ਨੀਤੂ ਸਿੰਘ

ਸੰਜੇ ਕਪੂਰ ਦੇ ਬੈਂਕ ਖਾਤੇ ਹੋਏ ਫ੍ਰੀਜ਼, Delhi HC ਤੋਂ ਕਰਿਸ਼ਮਾ ਕਪੂਰ ਤੇ ਬੱਚਿਆਂ ਨੂੰ ਵੱਡੀ ਰਾਹਤ

ਸੰਜੇ ਕਪੂਰ ਦੇ ਬੈਂਕ ਖਾਤੇ ਹੋਏ ਫ੍ਰੀਜ਼, Delhi HC ਤੋਂ ਕਰਿਸ਼ਮਾ ਕਪੂਰ ਤੇ ਬੱਚਿਆਂ ਨੂੰ ਵੱਡੀ ਰਾਹਤ

CINTAA-CAWT ਟਾਵਰ ਵਿਖੇ ਕੀਤਾ ਗਿਆ ਫਾਊਂਡਰ ਟ੍ਰਸਟੀਆਂ ਦਾ ਸਨਮਾਨ ਅਤੇ ਬੋਰਡ ਦੀ ਸਥਾਪਨਾ

CINTAA-CAWT ਟਾਵਰ ਵਿਖੇ ਕੀਤਾ ਗਿਆ ਫਾਊਂਡਰ ਟ੍ਰਸਟੀਆਂ ਦਾ ਸਨਮਾਨ ਅਤੇ ਬੋਰਡ ਦੀ ਸਥਾਪਨਾ

ਸੋਹਮ ਸ਼ਾਹ ਦੀ ਫਿਲਮ

ਸੋਹਮ ਸ਼ਾਹ ਦੀ ਫਿਲਮ "ਤੁੰਬਾਡ 2" ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ

ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'

ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'