Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਫ਼ੈਸਲੇ ਸੁਣਾਉਣ ’ਚ ਦੇਰੀ ਹੋਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਪਾਈ ਹਾਈ ਕੋਰਟਾਂ ਨੂੰ ਝਾੜ

27 ਅਗਸਤ, 2025 05:34 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਫ਼ੈਸਲੇ ਸੁਣਾਉਣ ਵਿਚ ਕੀਤੀ ਜਾ ਰਹੀ ਦੇਰੀ ਹਾਈ ਕੋਰਟਾਂ ਨੂੰ ਝਾੜ ਪਾਉਂਦੇ ਹੋਏ ਇਸ ਨੂੰ ‘ਬੇਹੱਦ ਹੈਰਾਨੀ ਕਰਨ ਵਾਲਾ’ ਦੱਸਿਆ ਹੈ। ਜਸਟਿਸ ਸੰਜੇ ਕਰੋਲ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ 2008 ਤੋਂ ਪੈਂਡਿੰਗ ਇਕ ਅਪਰਾਧਿਕ ਮਾਮਲੇ ਵਿਚ ਇਲਾਹਾਬਾਦ ਹਾਈ ਕੋਰਟ ਦੇ ਅੰਤ੍ਰਿਮ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂਰਵਿੰਦਰ ਪ੍ਰਤਾਪ ਸ਼ਾਹੀ ਵਲੋਂ ਦਾਇਰ ਅਪੀਲਾਂ ’ਤੇ ਸੁਣਵਾਈ ਕਰ ਰਹੀ ਸੀ। ਇਸ ਅਪੀਲ ’ਤੇ 24 ਦਸੰਬਰ, 2021 ਨੂੰ ਸੁਣਵਾਈ ਪੂਰੀ ਹੋ ਚੁੱਕੀ ਸੀ ਅਤੇ ਹੁਕਮ ਲਈ ਸੁਰੱਖਿਅਤ ਰੱਖ ਲਿਆ ਗਿਆ ਸੀ ਪਰ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ, ਜਿਸ ਨਾਲ ਮਾਮਲੇ ਨੂੰ ਦੂਜੀ ਬੈਂਚ ਦੇ ਸਾਹਮਣੇ ਰੱਖਿਆ ਗਿਆ।

ਦੱਸ ਦੇਈਏ ਕਿ ਚੋਟੀ ਦੀ ਅਦਾਲਤ ਨੇ ਕਿਹਾ ਕਿ ਛੇਤੀ ਨਿਪਟਾਰੇ ਲਈ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਹਾਈ ਕੋਰਟ ਨੇ ਕੋਈ ਫ਼ੈਸਲਾ ਨਹੀਂ ਸੁਣਾਇਆ। ਸੁਪਰੀਮ ਕੋਰਟ ਨੇ ਨਵੇਂ ਨਿਰਦੇਸ਼ ਜਾਰੀ ਕਰਦੇ ਹੋਏ ਹੁਕਮ ਦਿੱਤਾ ਕਿ ਹਰੇਕ ਹਾਈ ਕੋਰਟ ਦੇ ਰਜਿਸਟਰਾਰ ਉਨ੍ਹਾਂ ਮਾਮਲਿਆਂ ਦੀ ਸੂਚੀ ਵਾਲੀ ਇਕ ਮਾਸਿਕ ਰਿਪੋਰਟ ਤਿਆਰ ਕਰਨ, ਜਿਨ੍ਹਾਂ ਵਿਚ ਫ਼ੈਸਲੇ ਸੁਰੱਖਿਅਤ ਰੱਖੇ ਗਏ ਹਨ ਪਰ ਸੁਣਾਏ ਨਹੀਂ ਗਏ ਹਨ। ਇਹ ਰਿਪੋਰਟ ਸੰਬੰਧਤ ਹਾਈ ਕੋਰਟ ਦੇ ਮੁੱਖ ਜੱਜ ਨੂੰ ਪੇਸ਼ ਕੀਤੀ ਜਾਣੀ ਚਾਹੀਦੀ ਹੈ। ਜੇਕਰ 3 ਮਹੀਨਿਆਂ ਦੇ ਅੰਦਰ ਫ਼ੈਸਲਾ ਨਹੀਂ ਸੁਣਾਇਆ ਜਾਂਦਾ ਹੈ ਤਾਂ ਰਜਿਸਟਰਾਰ ਜਨਰਲ ਨੂੰ ਮਾਮਲੇ ਨੂੰ ਚੀਫ ਜਸਟਿਸ ਦੇ ਸਾਹਮਣੇ ਪੇਸ਼ ਕਰਨਾ ਪਵੇਗਾ, ਜੋ 2 ਹਫ਼ਤਿਆਂ ਅੰਦਰ ਫ਼ੈਸਲਾ ਸੁਣਾਉਣ ਦਾ ਨਿਰਦੇਸ਼ ਦੇਣਗੇ। ਜੇਕਰ ਕੋਈ ਬੈਂਚ ਫਿਰ ਵੀ ਫ਼ੈਸਲਾ ਨਹੀਂ ਸੁਣਾਉਂਦੀ ਹੈ ਤਾਂ ਮਾਮਲੇ ਨੂੰ ਕਿਸੇ ਹੋਰ ਬੈਂਚ ਨੂੰ ਸੌਂਪ ਦਿੱਤਾ ਜਾਣਾ ਚਾਹੀਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ