Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

ਫਾਜਿਲਕਾ ਪੁਲਿਸ ਦਾ ਨਸ਼ਾ ਤਸਕਰੀ ਤੇ ਵੱਡਾ ਐਕਸ਼ਨ

15 ਜੂਨ, 2025 04:13 PM

ਫਾਜ਼ਿਲਕਾ: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਮੁਹਿੰਮ ਦੇ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਸਵਰਨ ਸਿੰਘ ਵੱਲੋਂ ਗਸ਼ਤ ਦੌਰਾਨ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 01 ਕਿਲੋ 20 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਸ.ਥ: ਸਵਰਨ ਸਿੰਘ ਨੰਬਰ 466/ਫਾਜ਼ਿਲਕਾ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੁਖੇਰਾ ਬੋਦਲਾ, ਬੱਘੇ ਕੇ ਮੋੜ ਤੋ ਹੁੰਦੇ ਹੋਏ ਨਹਿਰ ਤੋ ਲਿੰਕ ਰੋਡ ਚੱਕ ਸੁੱਕੜ ਆਦਿ ਨੂੰ ਜਾ ਰਹੇ ਸੀ ਤਾਂ ਜਦੋ ਪੁਲਿਸ ਪਾਰਟੀ ਫਾਜ਼ਿਲਕਾ-ਫਿਰੋਜਪੁਰ ਰੋਡ ਤੋ 01 ਕਿਲੋਮੀਟਰ ਨਹਿਰ ਦੇ ਨਾਲ ਨਾਲ ਪੁੱਜੇ ਤਾਂ ਸਾਹਮਣੇ ਤੋ ਇਕ ਕਾਲੇ ਰੰਗ ਦੀ ਸਕਾਰਪਿਓ ਗੱਡੀ ਨੰਬਰ DL-04CR-8747 ਵਿਚ ਕਿਸੇ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ਤੇ ਰੋਕਿਆ ਅਤੇ ਗੱਡੀ ਦੇ ਡ੍ਰਾਈਵਰ ਗੁਰਮੀਤ ਸਿੰਘ ਅਤੇ ਸੁਰਜੀਤ ਸਿੰਘ ਨੂੰ ਕਾਬੂ ਕੀਤਾ ਤਾਂ ਰਕੇਸ਼ ਕੁਮਾਰ ਡੀ.ਐਸ.ਪੀ (ਨਾਰਕੌਟਿਕਸ) ਫਾਜ਼ਿਲਕਾ ਜੀ ਦੀ ਹਾਜਰੀ ਵਿਚ ਕੰਡਕਟਰ ਸੀਟ ਦੇ ਹੇਠਾਂ ਕਾਲੇ ਰੰਗ ਦਾ ਮੋਮੀ ਲਿਫਾਫਾ ਮਿਲਿਆ, ਜਿਸਨੂੰ ਚੈਕ ਕਰਨ ਤੇ ਕੱਪੜੇ ਦੇ ਪੈਕਟ ਵਿਚੋ 01 ਕਿਲੋ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ।

ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪੰਜ ਗਰਾਈਂ, ਥਾਣਾ ਅਜਨਾਲਾ, ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹਰਸ਼ਾ ਛੀਨਾ, ਥਾਣਾ ਰਾਜਾਸਾਂਸੀ ਜਿਲ੍ਹਾ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਜੋ ਹੋਈ ਹੈ, ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 72 ਮਿਤੀ 14-06-2025 ਜੁਰਮ 21(ਸੀ), 29 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਮੁਕੱਦਮਾਂ ਨੰਬਰ 72 ਮਿਤੀ 14-06-2025 ਜੁਰਮ 21(ਸੀ), 29 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ

ਬਰਖਿਲਾਫ:
1) ਗੁਰਮੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪੰਜ ਗਰਾਈਂ, ਥਾਣਾ ਅਜਨਾਲਾ, ਜਿਲ੍ਹਾ ਸ਼੍ਰੀ ਅੰਮ੍ਰਿਤਸਰ ਸਾਹਿਬ (ਗ੍ਰਿਫਤਾਰ 14.06.2025)
2) ਸੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹਰਸ਼ਾ ਛੀਨਾ, ਥਾਣਾ ਰਾਜਾਸਾਂਸੀ ਜਿਲ੍ਹਾ ਸ਼੍ਰੀ ਅੰਮ੍ਰਿਤਸਰ ਸਾਹਿਬ (ਗ੍ਰਿਫਤਾਰ 14.06.2025)

ਬ੍ਰਾਮਦਗੀ:-
01 ਕਿਲੋ 20 ਗ੍ਰਾਮ ਹੈਰੋਇਨ
ਸਕਾਰਪਿਓ ਗੱਡੀ ਰੰਗ ਕਾਲਾ ਨੰਬਰ DL-04CR-8747

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ