Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨ 'ਤਾ ਸਰਪੰਚ, ਪੁਲਸ ਨੇ ਸੀਲ ਕੀਤਾ ਇਲਾਕਾ

06 ਮਾਰਚ, 2026 08:08 PM

ਮੋਗਾ/ਬਾਘਾਪੁਰਾਣਾ : ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿਚ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਮੌਜੂਦਾ ਸਰਪੰਚ ਹੈਪੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀ ਇਕ ਫਾਰਚੂਨਰ ਗੱਡੀ ਵਿਚ ਆਏ ਅਤੇ ਉਨ੍ਹਾਂ ਨੇ ਸਰਪੰਚ ਹੈਪੀ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵੱਲੋਂ ਕਈ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।

ਗੋਲੀਆਂ ਲੱਗਣ ਕਾਰਨ ਸਰਪੰਚ ਹੈਪੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਉਸਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਬਾਅਦ ਵਿਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਬਾਘਾਪੁਰਾਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪੁਲਸ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਮੋਗਾ ਦੇ ਐੱਸਐੱਸਪੀ ਵੱਲੋਂ ਖੁਦ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਸ ਟੀਮਾਂ ਨੂੰ ਜਾਂਚ ਦੇ ਹੁਕਮ ਦਿੱਤੇ ਗਏ। ਪੁਲਸ ਨੇ ਇਲਾਕੇ ਵਿਚ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਹਾਲਾਂਕਿ ਪੁਲਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਤੱਕ ਜਲਦੀ ਪਹੁੰਚਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ