Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਫਿਲਮ 'ਧੁਰੰਦਰ 2' 'ਚ ਆਪਣਾ ਗੀਤ ਦੇਖ ਕੇ ਗਦ-ਗਦ ਹੋਈ ਸੋਨਮ ਖਾਨ, ਅਦਾਕਾਰਾ ਨੂੰ ਯਾਦ ਆਏ ਪੁਰਾਣੇ ਦਿਨ

22 ਮਾਰਚ, 2026 07:57 PM

ਮੁੰਬਈ : ਅਦਿੱਤਿਆ ਧਰ ਦੀ ਫਿਲਮ 'ਧੁਰੰਦਰ: ਦਿ ਰਿਵੈਂਜ' ਵਿੱਚ ਸਾਲ 1995 ਦੀ ਫਿਲਮ 'ਤ੍ਰਿਮੂਰਤੀ' ਦਾ ਮਸ਼ਹੂਰ ਗੀਤ 'ਓਏ ਓਏ' ਮੁੜ ਸੁਣਨ ਨੂੰ ਮਿਲ ਰਿਹਾ ਹੈ। ਇਸ ਗੀਤ ਨੇ ਜਿੱਥੇ ਦਰਸ਼ਕਾਂ ਨੂੰ ਪੁਰਾਣੇ ਦਿਨਾਂ ਦੀ ਯਾਦ ਦਿਵਾਈ, ਉੱਥੇ ਹੀ ਅਦਾਕਾਰਾ ਸੋਨਮ ਖਾਨ ਵੀ ਭਾਵੁਕ ਹੋ ਗਈ। ਸੋਨਮ, ਜੋ ਕਿ ਅਸਲ ਗੀਤ ਦਾ ਹਿੱਸਾ ਰਹੀ ਹੈ, ਨੇ ਸੋਸ਼ਲ ਮੀਡੀਆ ਰਾਹੀਂ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਹਨ।


ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਦਿਲ ਦੀ ਗੱਲ
ਸੋਨਮ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ, "ਓਏ ਓਏ! ਕੱਲ੍ਹ 'ਧੁਰੰਦਰ 2' ਦੇਖੀ ਅਤੇ ਫਿਲਮ ਵਿੱਚ ਆਪਣਾ ਗੀਤ ਸੁਣ ਕੇ ਪੁਰਾਣੀਆਂ ਯਾਦਾਂ ਤਾਜ਼ਾ ਹੋ ਗਈਆਂ। ਮੈਂ ਤੁਹਾਡੇ ਨਾਲ ਕੁਝ ਕਿੱਸੇ ਸਾਂਝੇ ਕਰਨਾ ਚਾਹੁੰਦੀ ਹਾਂ।"


ਕਿਸਮਤ ਨਾਲ ਮਿਲਿਆ ਸੀ 'ਤ੍ਰਿਦੇਵ' ਵਿੱਚ ਮੌਕਾ
ਸੋਨਮ ਨੇ ਖੁਲਾਸਾ ਕੀਤਾ ਕਿ ਉਹ ਫਿਲਮ 'ਤ੍ਰਿਦੇਵ' ਲਈ ਪਹਿਲੀ ਪਸੰਦ ਨਹੀਂ ਸੀ। ਉਸ ਨੇ ਦੱਸਿਆ ਕਿ ਉਸ ਨੂੰ ਆਖਰੀ ਮਿੰਟ 'ਤੇ ਫਿਲਮ ਵਿੱਚ ਸ਼ਾਮਲ ਕੀਤਾ ਗਿਆ ਸੀ। ਉਸ ਵੇਲੇ ਉਹ ਹੈਦਰਾਬਾਦ ਵਿੱਚ ਯਸ਼ ਚੋਪੜਾ ਦੀ ਫਿਲਮ 'ਵਿਜੇ' ਦੀ ਸ਼ੂਟਿੰਗ ਕਰ ਰਹੀ ਸੀ। ਉਹ ਫਿਲਮ ਦੇ ਮੁਹੂਰਤ ਵਿੱਚ ਸ਼ਾਮਲ ਹੋਣ ਲਈ ਸ਼ੂਟਿੰਗ ਵਿਚਾਲੇ ਛੱਡ ਕੇ ਪਹੁੰਚੀ ਸੀ।


ਬਿਨਾਂ ਸੋਸ਼ਲ ਮੀਡੀਆ ਦੇ ਇੰਝ ਪਤਾ ਲੱਗਾ ਗੀਤ ਦੀ ਸਫਲਤਾ ਦਾ
ਅੱਜ ਦੇ ਦੌਰ ਵਿੱਚ ਗੀਤਾਂ ਦੀ ਸਫਲਤਾ ਦਾ ਪਤਾ ਵਿਊਜ਼ ਤੋਂ ਲੱਗਦਾ ਹੈ, ਪਰ 90 ਦੇ ਦਹਾਕੇ ਵਿੱਚ ਅਜਿਹਾ ਨਹੀਂ ਸੀ। ਸੋਨਮ ਨੇ ਦੱਸਿਆ ਕਿ, "ਮੈਨੂੰ ਉਦੋਂ ਪਤਾ ਲੱਗਾ ਕਿ ਇਹ ਗੀਤ ਸੁਪਰਹਿੱਟ ਹੋ ਗਿਆ ਹੈ, ਜਦੋਂ ਮੇਰੇ ਡਰਾਈਵਰ ਨੇ ਦੱਸਿਆ ਕਿ ਲੋਕ ਪਬਲਿਕ ਟ੍ਰਾਂਸਪੋਰਟ ਅਤੇ ਸੜਕਾਂ 'ਤੇ 'ਓਏ ਓਏ' ਬੋਲ ਰਹੇ ਹਨ। ਉਸ ਸਮੇਂ ਸੋਸ਼ਲ ਮੀਡੀਆ ਨਹੀਂ ਸੀ। ਲੋਕ ਇੱਕ-ਦੂਜੇ ਨੂੰ ਬੁਲਾਉਣ ਲਈ ਵੀ 'ਓਏ ਓਏ' ਕਹਿਣ ਲੱਗ ਪਏ ਸਨ।"

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ