Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਫਿਲਮ ‘ਤੇਹਰਾਨ’ 'ਚ ਆਪਣੀ ਭੂਮਿਕਾ 'ਤੇ ਬੋਲੀ ਨੀਰੂ ਬਾਜਵਾ, ਜਾਸੂਸੀ ਫਿਲਮਾਂ ਤੋਂ ਸਿੱਖੇ ਹਾਵ-ਭਾਵ

21 ਅਗਸਤ, 2025 06:04 PM

ਮੁੰਬਈ : ਨੀਰੂ ਬਾਜਵਾ ਇਨ੍ਹੀਂ ਦਿਨੀਂ ਫਿਲਮ ‘ਤੇਹਰਾਨ’ ’ਚ ਨਜ਼ਰ ਆ ਰਹੀ ਹੈ। ਉਸ ਨੇ ਆਪਣੇ ਕਿਰਦਾਰ ਦੀ ਤਿਆਰੀ ਦੇ ਬਾਰੇ ’ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਾਸੂਸੀ ਫਿਲਮਾਂ ਨੇ ਇਸ ਕਿਰਦਾਰ ਲਈ ਉਨ੍ਹਾਂ ਦੀ ਬਹੁਤ ਮਦਦ ਕੀਤੀ। ਉਸ ਨੇ ਦੱਸਿਆ ਕਿ ਕਿਰਦਾਰ ਦੀ ਫਿਜ਼ੀਕਲ ਲੈਂਗਵੇਜ਼ ਨੂੰ ਸਮਝਣ ਲਈ ਉਸ ਨੇ ਢੇਰ ਸਾਰੀਆਂ ਜਾਸੂਸੀ ਫਿਲਮਾਂ ਦੇਖੀਆਂ। ਨੀਰੂ ਨੇ ਕਿਹਾ, ‘‘ ਮੈਂ ਕੋਈ ਖਾਸ ਰਿਹਰਸਲ ਜਾਂ ਐਕਟਿੰਗ ਨਹੀਂ ਕੀਤੀ ਸੀ। ਮੈਂ ਸਿਰਫ ਜਾਸੂਸੀ ਫਿਲਮਾਂ ਦੇਖ ਕੇ ਕਿਰਦਾਰਾਂ ਦੀ ਚਾਲ-ਢਾਲ, ਹਾਵ-ਭਾਵ ਅਤੇ ਸਰੀਰਕ ਭਾਸ਼ਾ ਨੂੰ ਸਮਝਿਆ।’’

ਇਸ ਸਹਿਜ ਤਰੀਕੇ ਨਾਲ ਉਸ ਸੈੱਟ ’ਤੇ ਸੁਭਾਵਿਕ ਅਦਾਕਰੀ ਕਰਨ ’ਚ ਮਦਦ ਮਿਲੀ, ਜਿਸ ਨਾਲ ਉਸ ਦੇ ਕਿਰਦਾਰ ’ਚ ਹੋਰ ਵੀ ਗਹਿਰਾਈ ਆਈ। ਨੀਰੂ ਨੇ ਆਪਣੇ ਕੋ-ਐਕਟਰ ਜਾਨ ਅਬ੍ਰਾਹਮ ਦੀ ਤਰੀਫ ਕਰਦੇ ਹੋਏ ਕਿਹਾ, ‘‘ ਜੋਨ ਬਹੁਤ ਨਿਮਰ ਅਤੇ ਸਕਾਰਾਤਮਕ ਇਨਸਾਨ ਹਨ। ਉਨ੍ਹਾਂ ਨੇ ਸੈੱਟ ’ਤੇ ਵੀ ਸਾਰਿਆਂ ਨੂੰ ਸਹਿਜ ਰੱਖਿਆ, ਜਿਸ ਨਾਲ ਸਾਡਾ ਕੰਮ ਹੋਰ ਵੀ ਬਿਹਤਰ ਹੋਇਆ। ਜੋਨ ਇਕ ਬਿਹਤਰੀਨ ਕੋ-ਐਕਟਰ ਹਨ। ਉਨ੍ਹਾਂ ਦੀ ਐਨਰਜੀ ਅਤੇ ਜੋਸ਼ ਕਮਾਲ ਹੈ। ਇਕ ਚੰਗਾ ਕੋ-ਐਕਟਰ ਆਪਣੇ ਕਿਰਦਾਰ ਨੂੰ ਨਿਖਾਰਦਾ ਹੈ ਅਤੇ ‘ਤੇਹਰਾਨ’ ’ਚ ਜੋਨ ਨੇ ਇਸ ਤਰ੍ਹਾਂ ਹੀ ਕੀਤਾ ਸੀ।’’

ਨੀਰੂ ਨੇ ਫਿਲਮ ਨੂੰ ਚੁਣਨ ਦੀ ਵਜ੍ਹਾ ਦੱਸਦੇ ਹੋਏ ਕਿਹਾ, ‘‘ ਮੇਰੇ ਕਿਰਦਾਰ ਦੀ ਮਜ਼ਬੂਤੀ ਅਤੇ ਸਪੱਸ਼ਟਤਾ ਨੇ ਮੈਨੂੰ ਆਕਰਸ਼ਿਤ ਕੀਤਾ। ਇਹ ਇਕ ਅਜਿਹੀ ਔਰਤ ਦੀ ਕਹਾਣੀ ਹੈ, ਜੋ ਮੁਸ਼ਕਲ ਹਾਲਾਤਾਂ ’ਚ ਵੀ ਸਿਧਾਤਾਂ ’ਤੇ ਅਟੱਲ ਰਹਿੰਦੀ ਹੈ। ਮੈਨੂੰ ਮਾਣ ਹੈ ਕਿ ਮੈਂ ਇਕ ਅਜਿਹੀ ਔਰਤ ਦਾ ਕਿਰਦਾਰ ਨਿਭਾ ਰਹੀ ਹਾਂ ਜੋ ਆਪਣੇ ਵਿਸ਼ਵਾਸਾਂ ਲਈ ਡੱਟ ਕੇ ਖੜ੍ਹ ਹੁੰਦੀ ਹੈ।’’

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ