Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਮਨੋਰੰਜਨ

ਫੁਟ-ਫੁਟ ਕੇ ਰੋਇਆ ਮਸ਼ਹੂਰ ਯੂਟਿਊਬਰ! ਕਿਹਾ- ਟੁੱਟ ਚੁੱਕਾ ਹਾਂ, ਇਹ ਮੇਰਾ ਆਖਰੀ ਵੀਡੀਓ

05 ਮਾਰਚ, 2026 05:24 PM

ਮੁੰਬਈ - 'The UK07 Rider' ਵਜੋਂ ਮਸ਼ਹੂਰ ਭਾਰਤੀ ਮੋਟੋ-ਵਲੌਗਰ ਅਤੇ 'ਬਿੱਗ ਬੌਸ 17' ਫੇਮ ਅਨੁਰਾਗ ਡੋਭਾਲ ਇਸ ਸਮੇਂ ਆਪਣੀ ਨਿੱਜੀ ਜ਼ਿੰਦਗੀ ਦੇ ਸਭ ਤੋਂ ਔਖੇ ਦੌਰ 'ਚੋਂ ਗੁਜ਼ਰ ਰਹੇ ਹਨ। ਅਨੁਰਾਗ ਨੇ ਹਾਲ ਹੀ ਵਿੱਚ ਆਪਣੇ ਯੂਟਿਊਬ ਚੈਨਲ 'ਤੇ 'ਦਿ ਲਾਸਟ ਮੈਸੇਜ' ਸਿਰਲੇਖ ਹੇਠ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ਨੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨੂੰ ਡੂੰਘੀ ਚਿੰਤਾ ਅਤੇ ਸਦਮੇ 'ਚ ਪਾ ਦਿੱਤਾ ਹੈ।

ਪਤਨੀ ਅਤੇ ਪਰਿਵਾਰ 'ਤੇ ਮਾਨਸਿਕ ਤਸੀਹਿਆਂ ਦੇ ਇਲਜ਼ਾਮ 

ਬੁੱਧਵਾਰ 4 ਮਾਰਚ ਨੂੰ ਸਾਂਝੀ ਕੀਤੀ ਗਈ ਲਗਭਗ 2 ਘੰਟੇ 15 ਮਿੰਟ ਲੰਬੀ ਇਸ ਵੀਡੀਓ 'ਚ ਅਨੁਰਾਗ ਫੁਟ-ਫੁਟ ਕੇ ਰੋ ਰਹੇ ਹਨ। ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਪਤਨੀ ਰਿਤਿਕਾ ਚੌਹਾਨ 'ਤੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਅਨੁਰਾਗ ਨੇ ਦਾਅਵਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਇਹ ਸਭ ਝੱਲ ਰਹੇ ਹਨ ਅਤੇ ਹੁਣ ਉਹ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ। ਉਨ੍ਹਾਂ ਨੇ ਵੀਡੀਓ 'ਚ ਇੱਥੋਂ ਤੱਕ ਕਹਿ ਦਿੱਤਾ, "ਮੈਂ ਮਰ ਜਾਵਾਂਗਾ"।

ਵਿਆਹੁਤਾ ਜ਼ਿੰਦਗੀ 'ਚ ਆਈ ਖਲਬਲੀ 

ਸਰੋਤਾਂ ਅਨੁਸਾਰ, ਅਨੁਰਾਗ ਅਤੇ ਰਿਤਿਕਾ ਦਾ 5 ਸਾਲ ਦਾ ਰਿਸ਼ਤਾ ਸੀ ਅਤੇ ਉਨ੍ਹਾਂ ਨੇ 30 ਅਪ੍ਰੈਲ 2025 ਨੂੰ ਦੇਹਰਾਦੂਨ 'ਚ ਵਿਆਹ ਕਰਵਾਇਆ ਸੀ। ਸਤੰਬਰ 'ਚ ਉਨ੍ਹਾਂ ਨੇ ਪਹਿਲੀ ਵਾਰ ਮਾਪੇ ਬਣਨ ਦੀ ਖੁਸ਼ਖਬਰੀ ਵੀ ਸਾਂਝੀ ਕੀਤੀ ਸੀ। ਅਨੁਰਾਗ ਦਾ ਕਹਿਣਾ ਹੈ ਕਿ ਉਹ ਪਰਿਵਾਰਕ ਕਲੇਸ਼ ਤੋਂ ਬਚਣ ਲਈ ਰਿਤਿਕਾ ਨਾਲ ਦੇਹਰਾਦੂਨ ਸ਼ਿਫਟ ਹੋ ਗਏ ਸਨ, ਪਰ ਰਿਤਿਕਾ ਅਚਾਨਕ ਘਰ ਛੱਡ ਕੇ ਆਪਣੇ ਮਾਪਿਆਂ ਕੋਲ ਚਲੀ ਗਈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਰਿਤਿਕਾ ਨੇ ਅਜਿਹਾ ਫੈਸਲਾ ਕਿਉਂ ਲਿਆ।

ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਅਨੁਰਾਗ ਨੇ ਵੀਡੀਓ 'ਚ ਕੁਝ ਕਾਨੂੰਨੀ ਦਸਤਾਵੇਜ਼ ਅਤੇ ਗੱਲਬਾਤ ਦੇ ਸਕ੍ਰੀਨਸ਼ੌਟ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਕੀਲ ਨੂੰ ਉਨ੍ਹਾਂ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਦਰ ਤਕਲੀਫ ਪਹੁੰਚਾਈ ਹੈ।

ਪ੍ਰਸ਼ੰਸਕਾਂ 'ਚ ਚਿੰਤਾ ਦਾ ਮਾਹੌਲ

ਇਹ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਹੁਣ ਤੱਕ ਇਸ ਨੂੰ 1 ਮਿਲੀਅਨ (10 ਲੱਖ) ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਜਿਸ ਤਰ੍ਹਾਂ ਅਨੁਰਾਗ ਨੇ ਇਸ ਨੂੰ ਆਪਣਾ ਆਖਰੀ ਸੰਦੇਸ਼ ਦੱਸਿਆ ਹੈ, ਉਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਸਾਥੀ ਯੂਟਿਊਬਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਡਰੇ ਹੋਏ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

"ਦਿ ਰੈਵੋਲਿਊਸ਼ਨਰੀਜ਼" ਦਾ ਰੋਮਾਂਟਿਕ ਗਾਣਾ "ਮਾਹੀਆ" ਰਿਲੀਜ਼

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ