Monday, June 01, 2026
BREAKING
ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ 6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ ਨਹੀਂ ਰਹੀ 'ਨਾ ਨਾ ਕਰਤੇ ਪਿਆਰ' ਵਾਲੀ ਸੁਰੀਲੀ ਆਵਾਜ਼, 89 ਸਾਲ ਦੀ ਉਮਰ 'ਚ ਸੁਮਨ ਕਲਿਆਣਪੁਰ ਦਾ ਦੇਹਾਂਤ ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ ਘਟੀਆ, ਦੇਖੋ ਪੂਰੀ ਰੈਂਕਿੰਗ ਡਿਵਿਲੀਅਰਸ ਨੇ IPL 2026 ਦੇ ਖਿਤਾਬੀ ਮੁਕਾਬਲੇ 'ਚ ਕੋਹਲੀ ਦੀ ਮੈਚ ਜੇਤੂ ਪਾਰੀ ਕੀਤੀ ਤਾਰੀਫ 'ਮੈਂ ਟੈਸਟ ਕ੍ਰਿਕਟ ਖੇਡਣਾ ਚਾਹੁੰਦਾ ਹਾਂ': ਵੈਭਵ ਸੂਰਿਆਵੰਸ਼ੀ ਨੇ ਗਾਵਸਕਰ ਨੂੰ ਦੱਸਿਆ ਭਵਿੱਖ ਦਾ ਟੀਚਾ ਲਗਾਤਾਰ ਦੂਜੀ ਵਾਰ IPL ਜਿੱਤਣ ਤੋਂ ਬਾਅਦ RCB ਦਾ ਵੱਡਾ ਫੈਸਲਾ; ਇਸ ਵਾਰ ਨਹੀਂ ਨਿਕਲੇਗੀ 'ਵਿਜੇ ਪਰੇਡ'

ਚੰਡੀਗੜ੍ਹ

ਫੂਡ ਸੇਫਟੀ ਵਿੰਗ ਵੱਲੋਂ ਵੱਡੀ ਕਾਰਵਾਈ, 450 ਕਿੱਲੋ ਪਨੀਰ ਜ਼ਬਤ, ਮਿਲਾਵਟ ’ਤੇ ਸਖ਼ਤ ਨਜ਼ਰ

12 ਜੂਨ, 2025 07:41 PM

ਚੰਡੀਗੜ੍ਹ : ਚੰਡੀਗੜ੍ਹ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ 450 ਕਿੱਲੋ ਪਨੀਰ ਜ਼ਬਤ ਕੀਤਾ ਹੈ। ਵਿਭਾਗ ਨੇ ਬਾਪੂ ਧਾਮ ਕਾਲੋਨੀ ਸੈਕਟਰ-26 ’ਚ ਇਕ ਦੁਕਾਨ ਤੇ ਪਿਕ-ਅੱਪ ਗੱਡੀ ਤੋਂ ਪਨੀਰ ਜ਼ਬਤ ਕੀਤਾ। ਪਨੀਰ ਦੀ ਗੁਣਵੱਤਾ ਸਬੰਧੀ ਮਿਲੀ ਸੂਚਨਾ ਤੋਂ ਬਾਅਦ ਵਿਭਾਗ ਨੇ ਕਾਰਵਾਈ ਕੀਤੀ ਹੈ। ਜਾਂਚ ਦੌਰਾਨ ਘਰ ਨੰਬਰ 714/2 ’ਚ ਚੱਲ ਰਹੀ ਦੁਕਾਨ ਅਤੇ ਬਾਹਰ ਖੜ੍ਹੀ ਪਿਕਅੱਪ ਗੱਡੀ ’ਚੋਂ ਪਨੀਰ ਮਿਲਿਆ। ਇਹ ਕਾਰਵਾਈ ਸਵੇਰੇ 7 ਵਜੇ ਕੀਤੀ ਗਈ। ਵਿੰਗ ਦੇ ਫੂਡ ਅਫਸਰ ਸੁਖਵਿੰਦਰ ਸਿੰਘ ਅਨੁਸਾਰ ਚਾਰ ਚੀਜ਼ਾਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ’ਚ ਦੁਕਾਨ ’ਚ ਰੱਖੇ ਪਨੀਰ, ਪਿਕ-ਅੱਪ ਗੱਡੀ ’ਚ ਰੱਖੇ ਪਨੀਰ ਦੇ ਨਮੂਨੇ ਲਏ ਗਏ ਹਨ।

ਇਸ ਦੇ ਨਾਲ ਹੀ ਉੱਥੋਂ ਦੇਸੀ ਘਿਓ ਤੇ ਦਹੀਂ ਦੇ ਨਮੂਨੇ ਵੀ ਲਏ ਗਏ। ਸਾਰੇ ਨਮੂਨੇ ਜਾਂਚ ਲਈ ਫੂਡ ਐਨਾਲਿਸਟ ਲੈਬ ਨੂੰ ਭੇਜੇ ਜਾਣਗੇ ਤੇ ਜੇਕਰ ਇਹ ਮਾਪਦੰਡਾਂ ’ਤੇ ਖਰੇ ਨਹੀਂ ਉਤਰੇ ਤਾਂ ਸਬੰਧਿਤ ਫੂਡ ਆਪਰੇਟਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਭਾਗ ਅਨੁਸਾਰ ਪਨੀਰ ਦੇ ਨਮੂਨੇ ਦੀ ਰਿਪੋਰਟ ਸੋਮਵਾਰ ਨੂੰ ਆਵੇਗੀ। ਜਿਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ਕਿ ਪਨੀਰ ਦਾ ਕੀ ਕਰਨਾ ਹੈ। ਜੇਕਰ ਸੈਂਪਲ ਰਿਪੋਰਟ ਸਹੀ ਪਾਈ ਜਾਂਦੀ ਹੈ ਤਾਂ ਪਨੀਰ ਵਾਪਸ ਕਰ ਦਿੱਤਾ ਜਾਵੇਗਾ ਨਹੀਂ ਤਾਂ ਇਸ ਨੂੰ ਸੁੱਟ ਦਿੱਤਾ ਜਾਵੇਗਾ।

ਫੂਡ ਸੇਫਟੀ ਐਕਟ ਦੀ ਧਾਰਾ 63 ਤਹਿਤ ਚਲਾਨ
ਇਸ ਤੋਂ ਇਲਾਵਾ ਦੋ ਚਲਾਨ ਫੂਡ ਸੇਫਟੀ ਐਕਟ ਦੀ ਧਾਰਾ 63 ਦੇ ਤਹਿਤ ਦੁਕਾਨ ਸੰਚਾਲਕ ਤੇ ਵਾਹਨ ਚਾਲਕ ਨੂੰ ਜਾਰੀ ਕੀਤੇ ਗਏ ਹਨ, ਕਿਉਂਕਿ ਉਹ ਬਿਨਾ ਐੱਫ.ਐੱਸ. ਐੱਸ. ਏ. ਆਈ. ਲਾਇਸੈਂਸ ਦੇ ਖਾਣ-ਪੀਣ ਦੀਆਂ ਚੀਜ਼ਾਂ ਵੇਚ ਰਹੇ ਸਨ। ਸਿਹਤ ਵਿਭਾਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਜ਼ਾਰ ਤੋਂ ਖਾਣ-ਪੀਣ ਦੀਆਂ ਵਸਤਾਂ ਖਰੀਦਣ ਵੇਲੇ ਚੌਕਸ ਰਹਿਣ ਅਤੇ ਸਿਰਫ਼ ਲਾਇਸੈਂਸ ਪ੍ਰਾਪਤ ਅਤੇ ਸਫਾਈ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਸਾਮਾਨ ਖਰੀਦਣ। ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਣ ’ਤੇ ਤੁਰੰਤ ਫੂਡ ਸੇਫਟੀ ਵਿਭਾਗ ਨੂੰ ਸੂਚਿਤ ਕਰੋ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ