Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ

29 ਜਨਵਰੀ, 2026 06:27 PM

ਚੰਡੀਗੜ੍ਹ : ਚੰਡੀਗੜ੍ਹ ਹਾਊਸਿੰਗ ਬੋਰਡ (ਸੀ. ਐੱਚ. ਬੀ.) ਵੱਲੋਂ ਸੈਕਟਰ-38 (ਪੱਛਮੀ) ਸਥਿਤ ਸਮਾਲ ਫਲੈਟਸ ਖੇਤਰ ’ਚ ਨਾਜਾਇਜ਼ ਕਬਜ਼ਾ ਧਾਰੀਆਂ ਨੂੰ ਬਾਹਰ ਕੱਢਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਬੋਰਡ ਨੇ ਉਨ੍ਹਾਂ 10 ਰਿਹਾਇਸ਼ੀ ਇਕਾਈਆਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਖ਼ਾਲੀ ਕਰਵਾ ਲਿਆ ਹੈ, ਜਿਨ੍ਹਾਂ ਦੀ ਅਲਾਟਮੈਂਟ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਕਾਰਨ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਸੀ। ਇਸ ਨਿਕਾਸੀ ਮੁਹਿੰਮ ਦੌਰਾਨ ਹਾਊਸਿੰਗ ਬੋਰਡ ਨੇ ਮਕਾਨ ਨੰਬਰ 4695/2, 4874/3, 4894/3, 4902/2, 4928/3, 4961/1, 4963/2, 4965/2, 4966/3 ਅਤੇ 4985 ਦਾ ਕਬਜ਼ਾ ਵਾਪਸ ਲਿਆ।

ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਫਲੈਟਾਂ ਦੀ ਬਕਾਇਆ ਰਾਸ਼ੀ ਹੁਣ ਨਿਯਮਾਂ ਅਨੁਸਾਰ ਲੈਂਡ ਰੈਵੀਨਿਊ (ਜ਼ਮੀਨੀ ਮਾਲੀਆ) ਦੇ ਬਕਾਏ ਵਜੋਂ ਵਸੂਲ ਕੀਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਸਮੂਹ ਅਲਾਟੀਆਂ ਤੇ ਲਾਇਸੈਂਸ ਧਾਰਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਆਪਣੀ ਬਣਦੀ ਬਕਾਇਆ ਰਾਸ਼ੀ ਤੁਰੰਤ ਜਮ੍ਹਾਂ ਕਰਵਾਉਣ ਤਾਂ ਜੋ ਭਵਿੱਖ ’ਚ ਅਲਾਟਮੈਂਟ ਰੱਦ ਹੋਣ ਅਤੇ ਫਲੈਟ ਖ਼ਾਲੀ ਕੀਤੇ ਜਾਣ ਵਰਗੀ ਕਿਸੇ ਵੀ ਸਖ਼ਤ ਕਾਰਵਾਈ ਤੋਂ ਬਚਿਆ ਜਾ ਸਕੇ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਡਿਫਾਲਟਰਾਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ