Sunday, November 01, 2026
BREAKING
• ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ • 'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ • ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ • ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ • ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ • ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ • ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ • ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ • ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਪੰਜਾਬ

ਬਜਰੰਗ ਦਾਸ ਗਰਗ ਨੂੰ ਸਨਮਾਨਿਤ ਕੀਤਾ ਗਿਆ   

01 ਨਵੰਬਰ, 2026 05:52 PM
ਸੁਨਾਮ (ਰਮੇਸ਼ ਗਰਗ) : ਬੀਤੇ ਦਿਨੀ ਅਗਰਵਾਲ ਸਭਾ ਸੁਨਾਮ ਦਾ ਇੱਕ 70  ਮੈਂਬਰੀ ਜੱਥਾ ਅਗਰਵਾਲ ਸਮਾਜ ਦੇ ਬਾਨੀ ਯੁੱਗਪ੍ਰਵਰਤਕ ਮਹਾਰਾਜਾ ਅਗਰਸੇਨ ਜੀ ਦੀ ਕਰਮ ਭੁੰਮੀ  ਤੇ ਰਾਜਧਾਨੀ ਅਗਰੋਹਾ ਧਾਮ ਵਿਖੇ ਉਨ੍ਹਾਂ ਦੀ ਜੈਯੰਤੀ ਮਨਾਉਣ ਲਈ ਅਗਰੋਹਾ ਧਾਮ ਗਿਆ ਜਿਥੇ  ਦੇਸ਼ ਵਿਦੇਸ਼ ਤੋਂ ਆਏ ਲੱਖਾਂ ਲੋਕਾਂ ਨਾਲ ਮਿਲਕੇ  ਜੈਯੰਤੀ ਮਨਾਈ ਗਈ।
 
ਇਸ ਮੌਕੇ ਤੇ ਅਗਰੋਹਾ ਵਿਕਾਸ ਟਰੱਸਟ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਬਜਰੰਗ ਦਾਸ ਗਰਗ ਜੀ ਨੂੰ ਵਿਸੇ਼ਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਬਜਰੰਗ ਦਾਸ ਗਰਗ ਨੂੰ ਸਨਮਾਨਿਤ ਕਰਨ ਵਾਲਿਆਂ ਵਿੱਚ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਜਿਲ੍ਹਾ  ਪ੍ਰਧਾਨ ਅਗਰ ਰਤਨ ਸਾ਼ਮ ਲਾਲ ਸਿੰਗਲਾ, ਨਗਰ ਕੌਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਸਰਪ੍ਰਸਤ ਅਗਰ ਰਤਨ ਕ੍ਰਿਸ਼ਨ ਸੰਦੋਹਾ ਤੇ ਹਰੀਦੇਵ ਗੋਇਲ, ਸੀਨੀਅਰ ਮੀਤ ਪ੍ਰਧਾਨ ਰਾਮ ਲਾਲ ਰਾਮਾ ਆਲਮਪੁਰੀਆ, ਇੰਜੀ, ਰਾਜੇਸ਼ ਗਰਗ, ਮਾਸਟਰ ਰਾਜੀਵ ਬਿੰਦਲ, ਨਰੇਸ਼ ਸਿੰਗਲਾ, ਸੰਜੀਵ ਜਿੰਦਲ,ਰਮੇਸ਼ ਗਰਗ ਪੱਤਰਕਾਰ,ਮੁਨੀਸ਼ ਮੋਨੂੰ ਗਰਗ, ਚਿਰਾਗ਼ ਗਰਗ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਸਭਾ ਦੇ ਮੈਂਬਰ ਹਾਜਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ

ਸੁਨਾਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਅਮਨ ਅਰੋੜਾ

ਸੁਨਾਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਅਮਨ ਅਰੋੜਾ

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ