Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਵਿੰਦਰਪਾਲ ਸਿੰਘ 

02 ਮਈ, 2026 07:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿੱਚ ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ ਲਈ ਜੈਰੀਐਟ੍ਰਿਕ ਓ.ਪੀ.ਡੀ. ਲਗਾਈ ਗਈ। ਇਸ ਓ.ਪੀ.ਡੀ. ਦਾ ਮੁੱਖ ਉਦੇਸ਼ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਉਮਰ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ, ਇਲਾਜ ਅਤੇ ਸਲਾਹ ਮੁਹੱਈਆ ਕਰਵਾਉਣਾ ਹੈ।
 
ਇਸ ਸਬੰਧੀ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜੈਰੀਐਟ੍ਰਿਕ ਓ.ਪੀ.ਡੀ. ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਹੱਡੀਆਂ ਦੀ ਕਮਜ਼ੋਰੀ, ਜੋੜਾਂ ਦੇ ਦਰਦ, ਨਜ਼ਰ ਅਤੇ ਸੁਣਨ ਸੰਬੰਧੀ ਸਮੱਸਿਆਵਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਜਾਂਦੀ ਹੈ। ਨਾਲ ਹੀ ਬਜ਼ੁਰਗਾਂ ਨੂੰ ਦਵਾਈਆਂ, ਸਿਹਤਮੰਦ ਜੀਵਨ ਸ਼ੈਲੀ ਅਤੇ ਪੋਸ਼ਣ ਬਾਰੇ ਵੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਇਕ ਛੱਤ ਥੱਲੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਭਟਕਣਾ ਨਾ ਪਵੇ। ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ ਹੈ।
 
ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਜੈਰੀਐਟ੍ਰਿਕ ਓ.ਪੀ.ਡੀ. ਵਿੱਚ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗ ਮਰੀਜ਼ਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ ਅਤੇ ਜ਼ਰੂਰਤ ਅਨੁਸਾਰ ਉਨ੍ਹਾਂ ਨੂੰ ਅੱਗੇ ਰੈਫਰ ਵੀ ਕੀਤਾ ਜਾਂਦਾ ਹੈ। ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿੱਚ ਹਰ ਸ਼ਨਿਚਰਵਾਰ ਨੂੰ ਚੱਲ ਰਹੀ ਜੈਰੀਐਟ੍ਰਿਕ ਓ.ਪੀ.ਡੀ. ਦਾ ਲਾਭ ਲੈਣ ਅਤੇ ਆਪਣੀ ਸਿਹਤ ਦੀ ਨਿਯਮਿਤ ਜਾਂਚ ਕਰਵਾਉਣ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ