Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬਜੁਰਗ ਨਾਗਰਿਕਾਂ ਦੀ ਭਲਾਈ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਬੰਧਤ ਵਿਭਾਗਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ

29 ਜਨਵਰੀ, 2026 10:08 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅਟਲ ਵਾਯੋ ਅਭਯੁਦਯ ਯੋਜਨਾ (AVYAY) ਤਹਿਤ ਜ਼ਿਲ੍ਹੇ ਦੇ ਬਜੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਅਤੇ ਜ਼ਿਲ੍ਹੇ ਵਿੱਖ ਵੱਖ-ਵੱਖ ਗਤੀਵਿਧੀਆਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਾਰਜਕਾਰੀ ਏਜੰਸੀਆਂ ਦੇ ਮੁੱਖੀਆਂ ਅਤੇ ਸਵੈ–ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮੀਟਿੰਗ ਦੌਰਾਨ ਬਜੁਰਗ ਨਾਗਰਿਕਾਂ ਦੀ ਭਲਾਈ ਸਬੰਧੀ ਕੇ ਜਾਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ। ਜਿਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਬਜੁਰਗਾਂ ਦੀ ਸਿਹਤ ਸੰਭਾਲ, ਉਨ੍ਹਾਂ ਨੂੰ ਮੈਡੀਕਲ ਸੇਵਾਂਵਾਂ ਮੁਹੱਈਆਂ ਕਰਵਾਉਣ, ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਆਰਥਿਕ ਗਤੀਵਿਧੀਆਂ ਵਿਚ ਸ਼ਾਮਿਲ ਕਰਨ ਸਬੰਧੀ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ। ਇਨ੍ਹਾਂ ਗਤੀਵਿਧੀਆਂ ਦੇ ਰੂਪ ਵਿਚ ਜਿਲ੍ਹਾ ਪੱਧਰ ਤੇ ਸਿਹਤ ਵਿਭਾਗ ਵੱਲੋਂ ਕੈਂਪਾਂ ਦੌਰਾਨ ਬਜੁਰਗ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਕਰਵਾਉਣ ਲਈ ਅਸੈਸਮੈਂਟ ਕੈਂਪ ਲਗਾ ਕੇ ਅਸੈਸਮੈਂਟ ਕਰਵਾਈ ਜਾਵੇਗੀ ਉਸਦੇ ਉਪਰੰਤ ਅਪ੍ਰੇਸ਼ਨ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਣ ਵਾਲਾ ਸਾਰਾ ਖਰਚਾ ਸਰਕਾਰ ਵੱਲੋਂ ਦਿੱਤਾ ਜਾਵੇਗਾ।

ਬਜੁਰਗ ਨਾਗਰਿਕਾ ਦੇ ਨਾਲ ਸਬੰਧਤ ਹੋਰ ਸੇਵਾਂਵਾਂ ਵਿਚ ਆਯੁਸ਼ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਯੋਗਾ ਕੈਂਪ ਲਗਵਾਉਣੇ, ਬਜੁਰਗਾਂ ਲਈ ਕੁਰਸੀਆਂ ਬੁਣਨ, ਟੋਕਰੀਆਂ ਬੁਣਨ ਅਤੇ ਕੱਪੜਾ ਬਣਾਉਂਣ ਦੇ ਸਬੰਧ ਵਿਚ, ਬ੍ਰਿਧ ਆਸ਼ਰਮਾਂ, ਪੰਚਾਇਤ ਭਵਨਾਂ, ਕੰਮਿਊਨਿਟੀ ਸੈਂਟਰਜ਼ ਅਤੇ ਹੋਰ ਪਬਲਿਕ ਥਾਂਵਾਂ ਤੇ ਇਸਦੀ ਟ੍ਰੇਨਿੰਗ ਆਦਿ ਦਾ ਪ੍ਰਬੰਧ ਕਰਨਾ, ਬਜੁਰਗ ਨਾਗਰਿਕਾਂ ਨੂੰ ਕਾਨੂੰਨੀ ਸੇਵਾਂਵਾਂ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਅਤੇ ਜਿਲ੍ਹਾ ਪੱਧਰ ’ਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਹਿੱਤ ਜਾਗਰੂਕਤਾ ਕੈਂਪ ਲਗਾਉਂਣੇ ਅਤੇ ਡਿਜੀਟਲ ਅਤੇ ਵਿੱਤੀ ਸਾਖਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਉਂਣ ਵਰਗੀਆਂ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ।

ਮੀਟਿੰਗ ਵਿਚ ਦਫਤਰ ਸਿਵਲ ਸਰਜਨ ਵੱਲੋਂ ਆਪਣੇ ਪੱਧਰ ਤੇ ਬਜੁਰਗਾਂ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਕਰਨ ਦੇ ਸਬੰਧ ਵਿਚ ਬਲਾਕ ਪੱਧਰ ਤੇ ਲਗਾਏ ਜਾਣ ਵਾਲੇ ਕੈਂਪਾ ਦਾ ਵੇਰਵਾ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਅਧਿਕਾਰੀਆਂ ਨੂੰ ਹਰ ਪ੍ਰਕਾਰ ਦੀਆਂ ਗਤੀਵਿਧੀਆਂ ਨੂੰ ਕਰਨ ਦੇ ਸਬੰਧ ਵਿਚ ਦਫਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ।
ਮੀਟਿੰਗ ਵਿਚ ਜਿਲ੍ਹਾ ਸਿੱਖਿਆ ਅਫਸਰ ਪ੍ਰਾਇ:ਅਤੇ ਸੈਕੰ:ਦਫਤਰ ਸਿਵਲ ਸਰਜ਼ਨ ਦੇ ਅਧਿਕਾਰੀ, ਜਿਲ੍ਹਾ ਪ੍ਰੋਗਰਾਮ ਅਫਸਰ ਸ.ਭ.ਸ.ਨਗਰ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ.ਭ.ਸ.ਨਗਰ ਐਲ.ਡੀ.ਐਮ. ਸ.ਭ.ਸ.ਨਗਰ, ਸਵੈ—ਸੇਵੀ ਸੰਸਥਾ ਦੇ ਰੂਪ ਵਿਚ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਅਤੇ ਹੋਰ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ