Tuesday, October 20, 2026
BREAKING
• ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ • ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ • ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ • ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ • ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ • ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ • ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ • "ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ • ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ • ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

20 ਅਕਤੂਬਰ, 2026 06:13 PM

ਬਠਿੰਡਾ : ਜ਼ਿਲ੍ਹਾ ਬਠਿੰਡਾ 'ਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਦਾਇਤਾਂ ਦਿੱਤੀਆਂ ਗਈਆਂ। ਰਾਜੇਸ਼ ਧੀਮਾਨ ਨੇ ਦੱਸਿਆ ਕਿ 18 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ 11,044 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ ਆਮਦ 54,664 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਪਨਗ੍ਰੇਨ ਵੱਲੋਂ 17,982 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 4,605 ਮੀਟ੍ਰਿਕ ਟਨ, ਪਨਸਪ ਵੱਲੋਂ 10,476 ਮੀਟ੍ਰਿਕ ਟਨ ਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 4604 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਦਰਜ ਕੀਤੀ ਗਈ ਹੈ।


ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ 'ਚ ਕੁੱਲ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਲਿਫਟਿੰਗ ਦੇ ਮਾਮਲੇ ਵਿੱਚ ਇੱਕ ਦਿਨ ਦੌਰਾਨ 5,658 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਲਿਫਟਿੰਗ ਕੀਤੀ ਗਈ ਹੈ, ਜਦਕਿ ਹੁਣ ਤੱਕ ਕੁੱਲ 19,483 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਬੰਧੀ ਹੁਣ ਤੱਕ ਕੁੱਲ 69.88 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਸਮੇਂ ਸਿਰ ਲਿਫਟਿੰਗ ਅਤੇ ਨਿਰਧਾਰਤ ਸਮੇਂ ਅੰਦਰ ਅਦਾਇਗੀ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

 

Have something to say? Post your comment

ਅਤੇ ਪੰਜਾਬ ਖਬਰਾਂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ