Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਰਾਸ਼ਟਰੀ

ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ

03 ਜੂਨ, 2026 06:12 PM

ਕਾਂਗਰਸ ਨੇਤਾ ਡੀ.ਕੇ. ਸ਼ਿਵਕੁਮਾਰ ਨੇ ਬੁੱਧਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸ਼ਿਵਕੁਮਾਰ ਨੂੰ ਲੋਕ ਭਵਨ ਦੇ 'ਗਲਾਸ ਹਾਊਸ' 'ਚ ਅਹੁਦੇ ਦੀ ਸਹੁੰ ਚੁਕਾਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਅਤੇ ਕਈ ਹੋਰ ਨੇਤਾ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਏ। 

ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ 8 ਵਾਰ ਦੇ ਵਿਧਾਇਕ ਡੀ.ਕੇ. ਸ਼ਿਵ ਕੁਮਾਰ ਦਾ ਉਹ ਸੁਪਨਾ ਸਾਕਾਰ ਹੋ ਗਿਆ, ਜਿਸ ਲਈ ਉਨ੍ਹਾਂ ਨੇ ਲੰਬੇ ਸਮੇਂ ਤੱਕ ਰਾਜਨੀਤਕ ਸੰਘਰਸ਼ ਕੀਤਾ। ਸ਼ਿਵਕੁਮਾਰ ਅਤੇ ਸਿੱਧਰਮਈਆ ਵਿਚਾਲੇ ਕਾਫ਼ੀ ਸਮੇਂ ਤੱਕ ਚੱਲੀ ਖਿੱਚੋਤਾਣ ਦਾ ਅੰਤ ਪਿਛਲੇ ਹਫ਼ਤੇ ਸਿੱਧਰਮਈਆ ਦੇ ਮੁੱਖ ਮੰਤਰੀ ਅਹੁਦਾ ਛੱਡਣ ਨਾਲ ਹੋਇਆ। ਸਿੱਧਰਮਈਆ ਨੇ ਕਾਂਗਰਸ ਹਾਈਕਮਾਨ ਦੇ ਨਿਰਦੇਸ਼ ਤੋਂ ਬਾਅਦ ਬੀਤੀ 28 ਮਈ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੇ ਇਸ ਕਦਮ ਨਾਲ ਦੱਖਣ ਭਾਰਤ 'ਚ ਪਾਰਟੀ ਦੇ ਸੰਕਟਮੋਚਕ ਮੰਨੇ ਜਾਣ ਵਾਲੇ ਸ਼ਿਵਕੁਮਾਰ ਲਈ ਇਹ ਅਹੁਦਾ ਸੰਭਾਲਣ ਦਾ ਰਸਤਾ ਸਾਫ਼ ਹੋਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ

ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ

ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ

ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ

ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ

ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ

ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ

ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ