Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਅਰਦਾਸ

26 ਦਸੰਬਰ, 2025 04:42 PM

ਤਲਵੰਡੀ ਸਾਬੋ : ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਪਾਵਨ ਅਸਥਾਨ ‘ਤੇ ਮੱਥਾ ਟੇਕ ਕੇ ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਆਤਮਕ ਸ਼ਾਂਤੀ ਪ੍ਰਾਪਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਜਿੱਥੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਉੱਥੇ ਉਨ੍ਹਾਂ ਦੇਸ਼ ਅਤੇ ਪੰਜਾਬ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਆਉਣ ਵਾਲੇ ਨਵੇਂ ਸਾਲ ਦੇ ਸੰਦਰਭ ਵਿੱਚ ਵੀ ਗੁਰੂ ਘਰ ਵਿੱਚ ਅਰਦਾਸ ਕਰਦਿਆਂ ਇਹ ਕਾਮਨਾ ਕੀਤੀ ਕਿ ਨਵਾਂ ਵਰ੍ਹਾ ਪੰਜਾਬ ਵਾਸੀਆਂ ਲਈ ਤਰੱਕੀ, ਖੁਸ਼ਹਾਲੀ ਅਤੇ ਸਮਾਜਿਕ ਏਕਤਾ ਦਾ ਸੁਨੇਹਾ ਲੈ ਕੇ ਆਵੇ।

ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸੱਚ, ਸੇਵਾ ਅਤੇ ਨਿਮਰਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ