Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਪੰਜਾਬ

ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

25 ਸਤੰਬਰ, 2026 07:55 PM

ਮੋਹਾਲੀ : ਬਰਖ਼ਾਸਤ ਏ. ਆਈ. ਜੀ. ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਲੱਗੇ ਇਲਜ਼ਾਮਾਂ ਨੂੰ ਲੈ ਕੇ ਇਹ ਮਾਮਲਾ ਫਿਰ ਤੋਂ ਚਰਚਾ ਵਿਚ ਹੈ। ਰਾਜਜੀਤ ਨੂੰ ਪਟਿਆਲਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪਿਛਲੇ 6 ਸਾਲਾਂ ਤੋਂ ਫਰਾਰ ਚੱਲ ਰਹੇ ਰਾਜਜੀਤ ਸਿੰਘ ਨੇ ਬੀਤੇ ਦਿਨ ਪੁਲਸ ਅੱਗੇ ਸਰੰਡਰ ਕਰ ਦਿੱਤਾ ਸੀ।

ਰਾਜਜੀਤ ਸਿੰਘ ਨੂੰ ਮੋਹਾਲੀ ਕੋਰਟ 'ਚ ਪੇਸ਼ ਕੀਤਾ ਗਿਆ, ਜਿੱਥੇ ਪੁਲਸ ਨੂੰ ਉਨ੍ਹਾਂ ਦਾ 5 ਦਿਨਾਂ ਦਾ ਰਿਮਾਂਡ 'ਤੇ ਭੇਜ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਰਾਜਜੀਤ ਸਿੰਘ 'ਤੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਨਾਲ ਮਿਲ ਕੇ ਨਸ਼ਾ ਤਸਕਰ ਨੈਕਸਸ ਚਲਾਉਣ ਦਾ ਇਲਜ਼ਾਮ ਹੈ। ਅਤੇ ਜਾਣ ਬੁਝ ਕੇ ਨਸ਼ੇ ਨਾਲ ਜੁੜੇ 50 ਤੋਂ ਵੱਧ ਕਾਨੂੰਨੀ ਸੈਂਪਲ ਫੇਲ੍ਹ ਕਰਵਾਏ ਤਾਂ ਜੋ ਨਸ਼ਾ ਤਸਕਰਾਂ ਨੂੰ ਬਚਾਇਆ ਜਾ ਸਕੇ। ਰਾਜਜੀਤ ਸਿੰਘ 'ਤੇ ਦੋਸ਼ ਲੱਗੇ ਹਨ ਕਿ ਉਸ ਨੇ ਅਮੀਰ ਲੋਕਾਂ 'ਤੇ ਝੂਠੇ ਨਸ਼ੇ ਦੇ ਕੇਸ ਦਰਜ ਕਰਕੇ ਉਨ੍ਹਾਂ ਤੋਂ ਕਰੋੜਾਂ ਰੁਪਏ ਵਸੂਲੇ ਹਨ। ਉਥੇ ਵਿਜੀਲੈਂਸ ਨੇ ਰਾਜਜੀਤ ਸਿੰਘ ਖ਼ਿਲਾਫ਼ ਆਮਦਨ ਤੋਂ ਵਧ ਜਾਇਦਾਦ ਦਾ ਮਾਮਲਾ ਵੀ ਦਰਜ ਕੀਤਾ ਸੀ ਅਤੇ ਜਾਂਚ ਵਿਚ ਕਰੋੜਾਂ ਰੁਪਏ ਦੀ ਬੇਨਾਮੀ ਪ੍ਰਾਪਰਟੀ ਮਿਲਣ ਦਾ ਵੀ ਦਾਅਵਾ ਹੈ।

ਰਾਜਜੀਤ ਸਿੰਘ ਖ਼ਿਲਾਫ਼ ਜਾਂਚ ਲਈ ਹਾਈਕੋਰਟ ਦੇ ਹੁਕਮਾਂ ਉਤੇ 2017 'ਚ 3 ਮੈਂਬਰੀ ਸਿਟ ਦਾ ਗਠਨ ਕੀਤਾ ਗਿਆ ਅਤੇ ਅਪ੍ਰੈਲ 2023 ਵਿਚ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਸਾਲ 2023 ਵਿਚ ਜ਼ਮਾਨਤ ਰੱਦ ਹੋਣ ਮਗਰੋਂ ਉਹ STF ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਸੀ। ਹੁਣ 6 ਸਾਲ ਤੋਂ ਫਰਾਰ ਚੱਲ ਰਹੇ ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ