Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

23 ਜੁਲਾਈ, 2026 05:12 PM

ਖਰੜ (ਪ੍ਰੀਤ ਪੱਤੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਸੇਵਕਾਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਰਾਣਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਅਜਿਹੇ ਸ਼ਾਂਤੀਪੂਰਨ ਅੰਦੋਲਨਾਂ 'ਤੇ ਬਲ ਪ੍ਰਯੋਗ ਕਰਨਾ ਲੋਕਤੰਤਰੀ ਮਰਿਆਦਾਵਾਂ ਦੇ ਉਲਟ ਹੈ ਅਤੇ ਇਸ ਨਾਲ ਸਰਕਾਰ ਦੀ ਕਾਰਜਸ਼ੈਲੀ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਅਜਿਹੇ ਲਾਠੀਚਾਰਜ ਉਨ੍ਹਾਂ ਨੂੰ ਨਜ਼ਰ ਨਹੀਂ ਆਉਂਦੇ? ਕੀ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨਾ ਹੁਣ ਜੁਰਮ ਬਣ ਗਿਆ ਹੈ?

ਰਾਣਾ ਨੇ ਕਿਹਾ ਕਿ ਸਰਕਾਰ ਦਾ ਫਰਜ਼ ਹੈ ਕਿ ਉਹ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣੇ ਅਤੇ ਬਲ ਪ੍ਰਯੋਗ ਦੀ ਬਜਾਏ ਸੰਵਾਦ ਰਾਹੀਂ ਹੱਲ ਕੱਢੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦਿੱਲੀ ਵਿੱਚ ਧਰਨਿਆਂ ਅਤੇ ਪ੍ਰਦਰਸ਼ਨਾਂ ਦੇ ਹੱਕ ਵਿੱਚ ਗੱਲਾਂ ਕੀਤੀਆਂ ਜਾਂਦੀਆਂ ਹਨ, ਜਦਕਿ ਦੂਜੇ ਪਾਸੇ ਪੰਜਾਬ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ। ਇਹ ਦੋਹਰਾ ਰਵੱਈਆ ਲੋਕਾਂ ਵਿੱਚ ਨਿਰਾਸ਼ਾ ਅਤੇ ਸਰਕਾਰ ਪ੍ਰਤੀ ਅਵਿਸ਼ਵਾਸ ਪੈਦਾ ਕਰਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।

ਅੰਤ ਵਿੱਚ ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਸਫਾਈ ਸੇਵਕਾਂ, ਮਿਹਨਤਕਸ਼ ਵਰਗ ਅਤੇ ਹਰ ਉਸ ਵਿਅਕਤੀ ਦੇ ਨਾਲ ਡਟ ਕੇ ਖੜ੍ਹੀ ਹੈ ਜੋ ਆਪਣੇ ਹੱਕਾਂ ਅਤੇ ਇਨਸਾਫ਼ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ