Wednesday, June 10, 2026
BREAKING
ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਪੰਜਾਬ

ਬਰਸਾਤਾਂ ਦੇ ਮੱਦੇਨਜ਼ਰ ਖਰੜ ਸ਼ਹਿਰ ਦੇ ਗੰਦੇ ਨਾਲਿਆਂ ਦੀ ਤੁਰੰਤ ਸਫ਼ਾਈ, ਖੁੱਲ੍ਹੀਆਂ ਤੇ ਟੁੱਟੀਆਂ ਡਰੇਨਾਂ ਉੱਤੇ ਨਵੇਂ ਢੱਕਣ ਲਗਾਏ ਜਾਣ : ਨਰਿੰਦਰ ਰਾਣਾ

10 ਜੂਨ, 2026 06:38 PM

ਖਰੜ (ਪ੍ਰੀਤ ਪੱਤੀ) : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨਰਿੰਦਰ ਰਾਣਾ ਨੇ ਬਰਸਾਤੀ ਮੌਸਮ ਨੂੰ ਦੇਖਦਿਆਂ ਖਰੜ ਸ਼ਹਿਰ ਦੇ ਗੰਦੇ ਨਾਲਿਆਂ, ਸੀਵਰੇਜ ਪ੍ਰਣਾਲੀ ਅਤੇ ਡਰੇਨਾਂ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਅੰਦਰਸ ਜਲ ਭਰਾਅ ਅਤੇ ਹੋਰ ਸਮੱਸਿਆਵਾਂ ਤੋਂ ਬਚਾਉਣ ਲਈ ਬਰਸਾਤਾਂ ਤੋਂ ਪਹਿਲਾਂ ਗੰਦੇ ਨਾਲਿਆਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਖੁੱਲ੍ਹੀਆਂ ਜਾਂ ਟੁੱਟੀਆਂ ਡਰੇਨਾਂ ਉੱਤੇ ਨਵੇਂ ਢੱਕਣ ਲਗਾਏ ਜਾਣ।

ਨਰਿੰਦਰ ਰਾਣਾ ਨੇ ਕਿਹਾ ਕਿ ਖਰੜ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਨਾਲਿਆਂ ਵਿੱਚ ਗਾਦ ਅਤੇ ਕੂੜਾ-ਕਰਕਟ ਜਮ੍ਹਾ ਹੋਣ ਕਾਰਨ ਹਰ ਸਾਲ ਦੀ ਤਰ੍ਹਾਂ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਸਕਦੀ ਹੈ। ਬਰਸਾਤਾਂ ਦੌਰਾਨ ਇਸ ਕਾਰਨ ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਪੈਦਾ ਹੋ ਸਕਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਵਿਸ਼ੇਸ਼ ਤੌਰ 'ਤੇ ਮੰਗ ਕੀਤੀ ਕਿ ਖਰੜ ਬੱਸ ਅੱਡੇ ਤੋਂ ਪਿੰਡ ਸੰਤੇਮਾਜਰਾ ਤੱਕ ਲਾਂਡਰਾ ਰੋਡ ਦੇ ਦੋਵੇਂ ਪਾਸਿਆਂ ਬਣੇ ਗੰਦੇ ਨਾਲਿਆਂ ਦੀ ਜੰਗੀ ਪੱਧਰ 'ਤੇ ਸਫ਼ਾਈ ਕਰਵਾਈ ਜਾਵੇ, ਕਿਉਂਕਿ ਇਸ ਰੂਟ 'ਤੇ ਨਾਲਿਆਂ ਵਿੱਚ ਗਾਦ ਅਤੇ ਕੂੜਾ ਜਮ੍ਹਾ ਹੋਣ ਕਾਰਨ ਹਰ ਸਾਲ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਸ਼ਿਵਾਲਿਕ ਸਿਟੀ, ਸੰਤੇਮਾਜਰਾ ਕਲੋਨੀ, ਜੇਟੀਪੀਐਲ ਆਦਿ ਸੁਸਾਇਟੀਆਂ ਦੇ ਲੋਕਾਂ ਦੇ ਘਰਾਂ ਵਿੱਚ ਜਲ ਭਰਾਅ ਹੋ ਜਾਂਦਾ ਹੈ।

ਰਾਣਾ ਨੇ ਕਿਹਾ ਕਿ ਕਈ ਥਾਵਾਂ 'ਤੇ ਡਰੇਨਾਂ ਦੇ ਢੱਕਣ ਟੁੱਟੇ ਹੋਏ ਹਨ ਜਾਂ ਡਰੇਨਾਂ ਖੁੱਲ੍ਹੀਆਂ ਪਈਆਂ ਹਨ, ਜੋ ਹਾਦਸਿਆਂ ਦਾ ਕਾਰਨ ਬਣ ਸਕਦੀਆਂ ਹਨ। ਇਸ ਲਈ ਨਗਰ ਕੌਂਸਲ ਖਰੜ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਦਿਆਂ ਸ਼ਹਿਰ ਦੇ ਸਾਰੇ ਗੰਦੇ ਨਾਲਿਆਂ ਦੀ ਡੀ-ਸਿਲਟਿੰਗ ਕਰਵਾਉਣ ਅਤੇ ਡਰੇਨਾਂ ਉੱਤੇ ਨਵੇਂ ਢੱਕਣ ਲਗਾਉਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਤਾਂ ਜੋ ਲੋਕਾਂ ਦੇ ਘਰਾਂ ਵਿੱਚ ਜਲ ਭਰਾਅ ਨਾ ਹੋਵੇ ਅਤੇ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰਾ ਮਾਹੌਲ ਮਿਲ ਸਕੇ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ