Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

29 ਜੂਨ, 2026 07:04 PM

ਜ਼ੀਰਕਪੁਰ : ਬਲਟਾਣਾ ਦੇ ਫੇਜ਼-1 ਸਥਿਤ ਸੈਣੀ ਵਿਹਾਰ ’ਚ 40 ਸਾਲਾ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੰਜੀਤ ਸਿੰਘ ਪੁੱਤਰ ਦਿਲਵਾਨ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਮੰਜੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਇਕ ਧੀ ਛੱਡ ਗਿਆ ਹੈ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦਕਿ ਇਲਾਕੇ ’ਚ ਵੀ ਸੋਗ ਦੀ ਲਹਿਰ ਦੌੜ ਗਈ।

ਪੁਲਸ ਅਨੁਸਾਰ ਮੁੱਢਲੀ ਜਾਂਚ ਦੌਰਾਨ ਕੁਝ ਤੱਥ ਸਾਹਮਣੇ ਆਏ ਹਨ, ਪਰ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋ ਸਕੀ। ਜਾਂਚ ਟੀਮ ਹਰ ਪੱਖ ਤੋਂ ਮਾਮਲੇ ਦੀ ਪੜਤਾਲ ਕਰ ਰਹੀ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ, ਜਿਸ ਮਗਰੋਂ ਸ਼ਨੀਵਾਰ ਨੂੰ ਉਸ ਦਾ ਸਸਕਾਰ ਕਰ ਦਿੱਤਾ ਗਿਆ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਅਤੇ ਹੋਰ ਸਬੰਧਤ ਲੋਕਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ