Thursday, March 05, 2026
BREAKING
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 49.64 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕਾਰਜ ਦੀ ਸ਼ੁਰੂਆਤ ਲਹਿਰਾ ਮੁਨਕ ਭੱਠਾ  ਐਸੋਸੀਏਸ਼ਨ ਦੀ ਮੀਟਿੰਗ ਸੁਨਾਮ ਦੇ ਬੀ.ਬੀ  ਗ੍ਰੈਂਡ ਹੋਟਲ ਵਿਖੇ ਹੋਈ....  ਬਲਾਕ ਸੰਮਤੀ ਸੁਨਾਮ ਦੇ ਚੇਅਰਮੈਨ ਬਣੇ ਪਰਦੀਪ ਕੌਰ, ਸੰਦੀਪ ਸਿੰਘ ਸੋਨੀ ਵਿਰਕ ਲਖਮੀਰਵਾਲਾ ਵਾਈਸ ਚੇਅਰਮੈਨ ਚੁਣੇ ਯੁਵਕ ਕਲੱਬ ਪਾਲਿਸੀ 2025 ਤਹਿਤ ਹੋਵੇਗੀ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ-- ਡਿਪਟੀ ਕਮਿਸ਼ਨਰ, ਗੁਲਪ੍ਰੀਤ ਸਿੰਘ ਔਲਖ ਸੁਨਾਮ ਵਿੱਚ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ, ਮੁਕੇਸ਼ ਜਨੇਜਾ ਮੁੱਖ ਮਹਿਮਾਨ ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਸਖ਼ਤ, ਮੰਗ ਲਈ DGP ਤੋਂ ਰਿਪੋਰਟ ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ ਇਰਾਨ ਨੇ ਇਕ ਵਾਰ ਫ਼ਿਰ ਕੀਤੇ ਹਮਲੇ ! ਦੋਹਾ 'ਚ ਜ਼ਬਰਦਸਤ ਧਮਾਕਿਆਂ ਮਗਰੋਂ ਅਲਰਟ 'ਤੇ ਕਤਰ ਸਿਰਫ਼ ਇਨ੍ਹਾਂ ਦੇਸ਼ਾਂ ਲਈ ਹੋਰਮੁਜ਼ ਬੰਦ. ਈਰਾਨ ਦਾ ਵੱਡਾ ਬਿਆਨ

ਪੰਜਾਬ

ਬਲਾਕ ਸੰਮਤੀ ਸੁਨਾਮ ਦੇ ਚੇਅਰਮੈਨ ਬਣੇ ਪਰਦੀਪ ਕੌਰ, ਸੰਦੀਪ ਸਿੰਘ ਸੋਨੀ ਵਿਰਕ ਲਖਮੀਰਵਾਲਾ ਵਾਈਸ ਚੇਅਰਮੈਨ ਚੁਣੇ

05 ਮਾਰਚ, 2026 05:58 PM
 
ਸੁਨਾਮ (ਰਮੇਸ਼ ਗਰਗ) : ਬਲਾਕ ਸੰਮਤੀ ਸੁਨਾਮ ਦੀ ਚੋਣ ਪ੍ਰਕਿਰਿਆ ਦੌਰਾਨ ਪਰਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਬਿਗੜਵਾਲ ਨੂੰ ਸਰਵਸੰਮਤੀ ਨਾਲ ਚੇਅਰਮੈਨ ਅਤੇ ਸੰਦੀਪ ਸਿੰਘ ਸੋਨੀ ਵਿਰਕ ਲਖਮੀਰਵਾਲਾ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।
 
ਇਸੇ ਤਰ੍ਹਾਂ ਬਲਾਕ ਸੰਮਤੀ ਜ਼ੋਨ ਸੁਨਾਮ-2 (ਐਟ ਸੰਗਰੂਰ) ਵਿੱਚ ਨਵਦੀਪ ਕੌਰ ਪਤਨੀ ਭੁਪਿੰਦਰ ਸਿੰਘ ਸੰਘਰੇੜੀ ਨੂੰ ਚੇਅਰਮੈਨ ਅਤੇ ਦਵਿੰਦਰ ਸਿੰਘ ਬਲਵਾੜ ਕਲਾਂ ਨੂੰ ਵਾਈਸ ਚੇਅਰਮੈਨ ਵਜੋਂ ਚੁਣਿਆ ਗਿਆ।
 
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦਾ ਸਨਮਾਨ ਕੀਤਾ। ਸ਼੍ਰੀ ਅਰੋੜਾ ਨੇ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਅੱਜ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਅਹੁਦੇਦਾਰੀਆਂ ਮਿਲ ਰਹੀਆਂ ਹਨ। ਪੰਜਾਬ ਸਰਕਾਰ ਦਿਨ-ਰਾਤ ਇੱਕ ਕਰ ਕੇ ਪੂਰਨ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਵਿਧਾਨ ਸਭਾ ਹਲਕਾ ਸੁਨਾਮ ਸਮੇਤ ਪੂਰੇ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਹਨਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਕਿ ਉਹ ਪੂਰਨ ਇਮਾਨਦਾਰੀ ਨਾਲ ਕੰਮ ਕਰ ਕੇ ਸੂਬੇ ਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣ। 
 
ਚੁਣੇ ਗਏ ਅਹੁਦੇਦਾਰਾਂ ਨੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। 
 
ਉਨ੍ਹਾਂ ਨੇ ਕਿਹਾ ਕਿ ਬਲਾਕ ਪੱਧਰ 'ਤੇ ਵਿਕਾਸ ਕਾਰਜਾਂ ਨੂੰ ਤੀਵਰ ਗਤੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ।
 
ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਬਲਾਕ ਸੰਮਤੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨਾਲ ਸੁਚੱਜੇ ਰਾਬਤੇ ਦੇ ਨਾਲ ਲੋਕ ਹਿਤ ਦੇ ਮਸਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
 
ਇਸ ਮੌਕੇ ਬਲਾਕ ਸੰਮਤੀ ਦੇ ਮੈਂਬਰਾਂ ਅਤੇ ਪਾਰਟੀ ਵਰਕਰਾਂ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। 
 
ਇਸ ਮੌਕੇ ਬਲਾਕ ਸੰਮਤੀ ਮੈਂਬਰ, ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 49.64 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 49.64 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕਾਰਜ ਦੀ ਸ਼ੁਰੂਆਤ

ਲਹਿਰਾ ਮੁਨਕ ਭੱਠਾ  ਐਸੋਸੀਏਸ਼ਨ ਦੀ ਮੀਟਿੰਗ ਸੁਨਾਮ ਦੇ ਬੀ.ਬੀ  ਗ੍ਰੈਂਡ ਹੋਟਲ ਵਿਖੇ ਹੋਈ.... 

ਲਹਿਰਾ ਮੁਨਕ ਭੱਠਾ  ਐਸੋਸੀਏਸ਼ਨ ਦੀ ਮੀਟਿੰਗ ਸੁਨਾਮ ਦੇ ਬੀ.ਬੀ  ਗ੍ਰੈਂਡ ਹੋਟਲ ਵਿਖੇ ਹੋਈ.... 

ਯੁਵਕ ਕਲੱਬ ਪਾਲਿਸੀ 2025 ਤਹਿਤ ਹੋਵੇਗੀ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ-- ਡਿਪਟੀ ਕਮਿਸ਼ਨਰ, ਗੁਲਪ੍ਰੀਤ ਸਿੰਘ ਔਲਖ

ਯੁਵਕ ਕਲੱਬ ਪਾਲਿਸੀ 2025 ਤਹਿਤ ਹੋਵੇਗੀ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ-- ਡਿਪਟੀ ਕਮਿਸ਼ਨਰ, ਗੁਲਪ੍ਰੀਤ ਸਿੰਘ ਔਲਖ

ਸੁਨਾਮ ਵਿੱਚ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ, ਮੁਕੇਸ਼ ਜਨੇਜਾ ਮੁੱਖ ਮਹਿਮਾਨ

ਸੁਨਾਮ ਵਿੱਚ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ, ਮੁਕੇਸ਼ ਜਨੇਜਾ ਮੁੱਖ ਮਹਿਮਾਨ

ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਸਖ਼ਤ, ਮੰਗ ਲਈ DGP ਤੋਂ ਰਿਪੋਰਟ

ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਸਖ਼ਤ, ਮੰਗ ਲਈ DGP ਤੋਂ ਰਿਪੋਰਟ

ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ

ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ ਦੇ ਕਤਲ ਬਾਰੇ ਕੀਤੇ ਵੱਡੇ ਖ਼ੁਲਾਸੇ

ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

ਗੁਰਦਾਸਪੁਰ 'ਚ ਦਿਨ-ਦਹਾੜੇ ਵੱਡੀ ਵਾਰਦਾਤ: ਜਵੈਲਰ ਦੇ ਘਰੋਂ 3 ਕਰੋੜ ਦੀ ਲੁੱਟ, ਬੱਚਿਆਂ ਦੇ ਸਿਰ 'ਤੇ ਪਿਸਤੌਲ ਤਾਣ ਕੇ ਪਰਿਵਾਰ ਨੂੰ ਬਣਾਇਆ ਬੰਧਕ

ਗੁਰਦਾਸਪੁਰ 'ਚ ਦਿਨ-ਦਹਾੜੇ ਵੱਡੀ ਵਾਰਦਾਤ: ਜਵੈਲਰ ਦੇ ਘਰੋਂ 3 ਕਰੋੜ ਦੀ ਲੁੱਟ, ਬੱਚਿਆਂ ਦੇ ਸਿਰ 'ਤੇ ਪਿਸਤੌਲ ਤਾਣ ਕੇ ਪਰਿਵਾਰ ਨੂੰ ਬਣਾਇਆ ਬੰਧਕ

ਨੈਂਸੀ ਗਰੇਵਾਲ ਕਤਲ ਕਾਂਡ: ਕੈਨੇਡਾ ਪੁਲਿਸ ਨੇ ਸ਼ੁਰੂ ਕੀਤੀ ਜਾਂਚ, ਬਾਬਾ ਰਸੂਲਪੁਰ ਨੇ ਕਾਤਲਾਂ ਲਈ ਮੰਗੀ ਸਖ਼ਤ ਸਜ਼ਾ

ਨੈਂਸੀ ਗਰੇਵਾਲ ਕਤਲ ਕਾਂਡ: ਕੈਨੇਡਾ ਪੁਲਿਸ ਨੇ ਸ਼ੁਰੂ ਕੀਤੀ ਜਾਂਚ, ਬਾਬਾ ਰਸੂਲਪੁਰ ਨੇ ਕਾਤਲਾਂ ਲਈ ਮੰਗੀ ਸਖ਼ਤ ਸਜ਼ਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਮਾਡਲ: 4 ਸਾਲਾਂ 'ਚ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਲਈ ਕੀਤੇ ਇਤਿਹਾਸਕ ਸੁਧਾਰ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਮਾਡਲ: 4 ਸਾਲਾਂ 'ਚ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਲਈ ਕੀਤੇ ਇਤਿਹਾਸਕ ਸੁਧਾਰ