Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਬਲਾਚੌਰ ਦੇ ਪਿੰਡ ਕੁੱਲਪੁਰ 'ਚ ਨੌਜਵਾਨ ਦਾ ਗੋਲੀਆ ਮਾਰ ਕੇ ਕਤਲ

03 ਜੁਲਾਈ, 2025 04:07 PM

ਨਵਾਂਸ਼ਹਿਰ  (ਮਨੋਰੰਜਨ ਕਾਲੀਆ)- .ਬੀਤੀ ਰਾਤ ਪਿੰਡ ਕੁੱਲਪੁਰ ਵਿੱਚ ਆਪਣੇ ਖੇਤਾ ਤੋ ਵਾਪਸ ਆ ਰਹੇ ਇਕ ਨੌਜਵਾਨ ਨੂੰ ਤਿੰਨ ਮੋਟਰਸਾਈਕਿਲਾ ਤੇ ਸਵਾਰ ਪੰਜ ਵਿਆਕਤੀ ਨੇ ਘੇਰ ਕੇ ਗੋਲੀਆ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ | ਪੁਲਿਸ ਨੇ ਪੰਜ ਲੋਕਾ ਦੇ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਨੌਜਵਾਨ ਤੇ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ | ਦੂਸਰੇ ਪਾਸੇ ਸ਼ੋਸ਼ਲ ਮੀਡੀਆ ਅਕਾਉਟ ਪੋਸਟ ਪਾ ਕੇ ਬੰਬੀਹਾ ਗਰੁੱਪ ਨੇ ਕਥਿਤ ਤੌਰ ਤੇ ਇਸ ਮਾਮਲੇ ਦੀ ਜਿੰਮੇਵਾਰੀ ਲਈ ਹੈ |
ਬਲਾਚੌਰ ਦੇ ਡੀਐਸਪੀ ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਪਿੰਡ ਕੁੱਲਪੁਰ ਨਿਵਾਸੀ ਹਰਦੀਪ ਸਿੰਘ ਦੀਪਾ (37) ਆਪਣੀ ਪਤਨੀ ਦੇ ਨਾਲ ਖੇਤਾ ਵਿੱਚ ਪੱਠੇ ਵੱਢ ਰਿਹਾ ਸੀ | ਜਦ ਉਹ ਆਪਣੀ ਸਕੂਟਰੀ ਪੱਢਿਆ ਦੀ ਭਰੀ ਘਰ ਛੱਡਣ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਤਿੰਨ ਮੋਟਰਸਾਈਕਿਲਾ ਤੇ ਸਵਾਰ ਪੰਜ ਨੌਜਵਾਨਾ ਨੇ ਉਸਨੂੰ ਘੇਰ ਕੇ ਉਸ ਉੱਤੇ ਗੋਲੀਆ ਚਲਾ ਦਿੱਤੀਆ | ਉਸਨੂੰ ਤੁਰੰਤ ਇਲਾਜ ਦੇ ਲਈ ਸਿਵਿਲ ਹਸਪਤਾਲ ਗੜਸ਼ੰਕਰ ਲਿਆਦਾ ਗਿਆ ਜਿਥੇ ਡਾਕਟਰਾ ਨੇ ਉਸਨੂੰ ਮਿ੍ਤਕ ਐਲਾਨ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਦੀਪੇ ਦੇ ਉਪਰ ਕਰੀਬ ਇਕ ਦਰਜਨ ਗੋਲੀਆ ਚਲਾਈਆ ਗਈਆ | ਦੀਪਾ ਆਪਣੇ ਪਿੱਛੇ ਪਤਨੀ ,ਦੋ ਬੇਟੀਆ ਤੇ ਇਕ ਬੇਟਾ ਛੱਡ ਗਿਆ ਹੈ | ਪੁਲਿਸ ਨੇ ਦੀਪੇ ਦੀ ਭਰਾ ਸੰਦੀਪ ਸਿੰਘ ਦੇ ਬਿਆਨਾ ਤੇ ਪੰਜ ਲੋਕਾ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ