Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਦੁਨੀਆਂ

ਬਲੋਚਿਸਤਾਨ ’ਚ ਪਾਕਿਸਤਾਨ ਨਾਲ ਜੁੜੇ ਨਾਵਾਂ ਅਤੇ ਚਿੰਨ੍ਹਾਂ ਨੂੰ ਹਟਾਉਣ ਦਾ ਕੰਮ ਸ਼ੁਰੂ : ਮੀਰ ਯਾਰ ਬਲੋਚ

24 ਅਗਸਤ, 2026 01:43 PM

ਬਲੋਚਿਸਤਾਨ ਗਣਰਾਜ ਇਕ ਆਜ਼ਾਦ ਦੇਸ਼ ਹੈ ਅਤੇ ਇਸ ਆਜ਼ਾਦੀ ਦੀ ਨੀਂਹ 11 ਅਗਸਤ 1947 ਨੂੰ ਰੱਖੀ ਗਈ ਸੀ। ਇਸ ਇਤਿਹਾਸਕ ਅਤੇ ਰਾਸ਼ਟਰੀ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਅਤੇ ਇਸ ਦੇ ਅਨੁਸਾਰ ਹੁਣ ਬਲੋਚਿਸਤਾਨ ਵਿਚ ਸੜਕਾਂ, ਰਾਜਮਾਰਗਾਂ, ਹਸਪਤਾਲਾਂ, ਹਵਾਈ ਅੱਡਿਆਂ, ਸਮੁੰਦਰੀ ਬੰਦਰਗਾਹਾਂ, ਵਿਦਿਅਕ ਸੰਸਥਾਵਾਂ, ਗਲੀਆਂ, ਚੌਕਾਂ ਅਤੇ ਹੋਰ ਥਾਵਾਂ ਦੇ ਨਾਂ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ ਜੋ ਪਾਕਿਸਤਾਨ, ਬ੍ਰਿਟੇਨ ਜਾਂ ਪਿਛਲੇ ਵਿਦੇਸ਼ੀ ਸ਼ਾਸਨ ਅਤੇ ਕਬਜ਼ੇ ਦੀ ਪਛਾਣ ਜਾਂ ਚਿੰਨ੍ਹ ਰੱਖਦੇ ਹਨ।

ਇਸ ਬਾਰੇ ਬਲੋਚ ਨੇਤਾ ਮੀਰ ਯਾਰ ਬਲੋਚ ਨੇ ਕਿਹਾ ਕਿ ਇਸ ਪ੍ਰਕਿਰਿਆ ਦਾ ਉਦੇਸ਼ ਸਿਰਫ਼ ਨਾਂ ਬਦਲਣਾ ਨਹੀਂ ਹੈ, ਸਗੋਂ ਬਲੋਚਿਸਤਾਨ ਦੀ ਇਤਿਹਾਸਕ ਪਛਾਣ, ਰਾਸ਼ਟਰੀ ਚਰਿੱਤਰ ਅਤੇ ਸੱਭਿਆਚਾਰਕ ਵਿਰਾਸਤ ਨੂੰ ਬਹਾਲ ਕਰਨਾ ਹੈ। ਮੀਰ ਯਾਰ ਬਲੋਚ ਦੇ ਅਨੁਸਾਰ ਕੋਇਟਾ ਅਤੇ ਬਲੋਚਿਸਤਾਨ ਦੇ ਹੋਰ ਹਿੱਸਿਆਂ ’ਚ ਜਿਨਾਹ ਰੋਡ, ਫਾਤਿਮਾ ਜਿਨਾਹ ਰੋਡ, ਇਕਬਾਲ ਰੋਡ ਅਤੇ ਹੋਰ ਨਾਵਾਂ ਨੂੰ ਹੌਲੀ-ਹੌਲੀ ਬਲੋਚਿਸਤਾਨ ਦੇ ਪ੍ਰਾਚੀਨ ਇਤਿਹਾਸ, ਭੂਗੋਲ, ਸੱਭਿਆਚਾਰ, ਸ਼ਹੀਦਾਂ, ਰਾਸ਼ਟਰੀ ਨੇਤਾਵਾਂ ਅਤੇ ਇਤਿਹਾਸਕ ਸ਼ਖਸੀਅਤਾਂ ਨਾਲ ਸਬੰਧਤ ਨਾਵਾਂ ਨਾਲ ਬਦਲ ਦਿੱਤਾ ਜਾਵੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ

'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ, ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ

ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ

ਐਲੋਨ ਮਸਕ ਦੀ 'ਸਟਾਰਲਿੰਕ' ਨੇ ਮੁੜ ਮੰਗੀ ਭਾਰਤ 'ਚ ਐਂਟਰੀ!  ਸੈਟੇਲਾਈਟ ਨੈੱਟਵਰਕ ਦੀ ਤਿਆਰੀ

ਐਲੋਨ ਮਸਕ ਦੀ 'ਸਟਾਰਲਿੰਕ' ਨੇ ਮੁੜ ਮੰਗੀ ਭਾਰਤ 'ਚ ਐਂਟਰੀ! ਸੈਟੇਲਾਈਟ ਨੈੱਟਵਰਕ ਦੀ ਤਿਆਰੀ

ਅਮਰੀਕਾ ਅਤੇ ਦੱਖਣੀ ਕੋਰੀਆ ਦਾ ਸਾਲਾਨਾ ਫੌਜੀ ਅਭਿਆਸ ਨਿਰਧਾਰਤ ਸਮੇਂ ਤੋਂ ਪਹਿਲਾਂ ਸਮਾਪਤ

ਅਮਰੀਕਾ ਅਤੇ ਦੱਖਣੀ ਕੋਰੀਆ ਦਾ ਸਾਲਾਨਾ ਫੌਜੀ ਅਭਿਆਸ ਨਿਰਧਾਰਤ ਸਮੇਂ ਤੋਂ ਪਹਿਲਾਂ ਸਮਾਪਤ

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

UK ਪਰਤਣਗੇ ਪ੍ਰਿੰਸ ਹੈਰੀ ਤੇ ਮੇਘਨ ! 6 ਸਾਲ ਸ਼ਾਹੀ ਪਰਿਵਾਰ ਤੋਂ ਦੂਰ ਰਹਿਣ ਮਗਰੋਂ ਕਰਨ ਜਾ ਰਹੇ ਵਾਪਸੀ

UK ਪਰਤਣਗੇ ਪ੍ਰਿੰਸ ਹੈਰੀ ਤੇ ਮੇਘਨ ! 6 ਸਾਲ ਸ਼ਾਹੀ ਪਰਿਵਾਰ ਤੋਂ ਦੂਰ ਰਹਿਣ ਮਗਰੋਂ ਕਰਨ ਜਾ ਰਹੇ ਵਾਪਸੀ

'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ ਦੇਸ਼ਾਂ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ

'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ ਦੇਸ਼ਾਂ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ

ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ

ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ