Thursday, June 11, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ ਪੱਛਮੀ ਏਸ਼ੀਆ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, IT ਸਟਾਕਾਂ 'ਚ ਭਾਰੀ ਗਿਰਾਵਟ 13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ

ਪੰਜਾਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ

11 ਜੂਨ, 2026 06:32 PM

ਚੰਡੀਗੜ੍ਹ/ਅੰਮ੍ਰਿਤਸਰ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਬਣੀ ਐੱਸ. ਆਈ. ਟੀ. ਸਾਹਮਣੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ, ਜਿਸ ਕਾਰਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ। ਸਾਬਕਾ ਜੱਥੇਦਾਰ ਨੇ ਬਿਆਨ ਦਰਜ ਕਰਵਾਏ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੌਜੂਦ ਹੈ। ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ 'ਤੇ ਗੋਲੀਆਂ ਚਲਵਾਈਆਂ ਗਈਆਂ ਸਨ।

ਬਹਿਬਲ ਕਲਾਂ ਗੋਲੀਕਾਂਡ ਮਾਮਲਾ
ਦੱਸ ਦੇਈਏ ਕਿ ਅਕਤੂਬਰ, 2015 ਨੂੰ ਫਰੀਦਕੋਟ ਦੇ ਬਹਿਬਲ ਕਲਾਂ ‘ਚ ਪੁਲਸ ਵਲੋਂ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਲੋਕ ਬਹਿਬਲ ਕਲਾਂ, ਕੋਟਕਪੂਰਾ ਅਤੇ ਹੋਰ ਕਈ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਪੁਲਸ ਗੋਲੀਬਾਰੀ ‘ਚ ਦੋ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਪੀੜਤ ਪਰਿਵਾਰਾਂ ਅਤੇ ਕੁੱਝ ਸਿੱਖ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਗੋਲੀਬਾਰੀ ਲਈ ਤਤਕਾਲੀ ਸਰਕਾਰ ਅਤੇ ਇਸ ਦੀ ਲੀਡਰਸ਼ਿਪ ਜ਼ਿੰਮੇਵਾਰ ਹੈ। ਇਸ ਕਾਰਨ ਕਰਕੇ ਇਸ ਮਾਮਲੇ ਨੂੰ ਲੈ ਕੇ ਬਣੀ ਐੱਸ. ਆਈ. ਟੀ. ਨੇ ਕਈ ਮੌਕਿਆਂ ‘ਤੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ।

ਇਸ ਮਾਮਲੇ ‘ਚ ਕਾਨੂੰਨੀ ਕਾਰਵਾਈਆਂ ਅਜੇ ਵੀ ਅਦਾਲਤਾਂ ‘ਚ ਚੱਲ ਰਹੀਆਂ ਹਨ। 2024 ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਪਾਰਟੀ ਦੇ ਕਈ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀਆਂ ਵਿਵਾਦਿਤ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਤਲਬ ਕੀਤਾ ਸੀ। ਇਸ ਸਬੰਧ ‘ਚ ਸੁਖਬੀਰ ਬਾਦਲ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ (ਧਾਰਮਿਕ ਸਜ਼ਾ) ਕਰਾਰ ਦਿੱਤਾ ਗਿਆ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ

ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ

ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ

ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ

ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ

ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ